੨੦ ਜੂਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
<< ਜੂਨ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3 4
5 6 7 8 9 10 11
12 13 14 15 16 17 18
19 20 21 22 23 24 25
26 27 28 29 30
2016

20 ਜੂਨ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 171ਵਾਂ (ਲੀਪ ਸਾਲ ਵਿੱਚ 172ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 194 ਦਿਨ ਬਾਕੀ ਹਨ।

  • 1710ਬੰਦਾ ਸਿੰਘ ਬਹਾਦਰ ਦਾ ਵਿਆਹ ਸਰਹੰਦ ਵਿੱਚ, ਸਿਆਲਕੋਟ ਦੇ ਭਾਈ ਸ਼ਿਵ ਰਾਮ ਕਪੂਰ ਤੇ ਬੀਬੀ ਭਾਗਵੰਤੀ ਦੀ ਬੇਟੀ ਬੀਬੀ ਸਾਹਿਬ ਕੌਰ ਨਾਲ ਹੋਇਆ
  • 1756ਕਲਕੱਤਾ ਵਿੱਚ ਹੋਈ ਇੱਕ ਬਗ਼ਾਵਤ ਦੌਰਾਨ ਬੰਗਾਲੀਆਂ ਨੇ ਕਲਕੱਤਾ ਉੱਤੇ ਕਬਜ਼ਾ ਕਰ ਲਿਆ ਅਤੇ 146 ਬਰਤਾਨਵੀ ਸਿਪਾਹੀਆਂ ਨੂੰ ਇੱਕ ਕੋਠੜੀ ਵਿੱਚ ਬੰਦ ਕਰ ਦਿਤਾ। 'ਬਲੈਕ ਹੋਲ' ਵਜੋਂ ਜਾਣੀ ਜਾਂਦੀ ਘਟਨਾ ਵਿੱਚ ਇਨ੍ਹਾਂ 146 ਅੰਗਰੇਜ਼ਾਂ ਵਿੱਚੋਂ 123 ਦਮ ਘੁਟਣ ਨਾਲ ਮਰ ਗਏ।
  • 1837–ਅਪਣੇ ਚਾਚੇ ਕਿੰਗ ਵਿਲੀਅਮ ਦੀ ਮੌਤ ਮਗਰੋਂ 18 ਸਾਲ ਦੀ ਵਿਕਟੋਰੀਆ ਇੰਗਲੈਂਡ ਦੀ ਰਾਣੀ ਬਣੀ। ਵਿਕਟੋਰੀਆ ਨੇ 60 ਸਾਲ ਰਾਜ ਕੀਤਾ। ਇਸੇ ਦੀ ਹਕੂਮਤ ਦੌਰਾਨ ਅੰਗਰੇਜ਼ਾਂ ਨੇ ਪੰਜਾਬ ਉੱਤੇ ਕਬਜ਼ਾ ਕੀਤਾ ਸੀ।
  • 1972–ਸਦਾਬਰਤ ਗੁਰਦਵਾਰੇ ਉੱਤੇ ਹਮਲਾ ਕਰ ਕੇ ਮੁਕਾਮੀ ਬੰਗਾਲੀਆਂ ਨੇ 20 ਸਿੱਖ ਮਾਰ ਦਿਤੇ।
  • 1978ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਬਣਿਆ
  • 1984ਭਾਰਤੀ ਫ਼ੌਜ ਨੇ ਦਰਬਾਰ ਸਾਹਿਬ ਉੱਤੇ ਹਮਲੇ ਦੌਰਾਨ 4 ਅਫ਼ਸਰਾਂ, 4 ਜੇ.ਸੀ.ਓਜ਼. ਅਤੇ 92 ਫ਼ੌਜੀਆਂ ਦਾ ਮਰਨਾ ਮੰਨਿਆ ਪਰ ਗ਼ੈਰ-ਸਰਕਾਰੀ ਰੀਪੋਰਟਾਂ ਮੁਤਾਬਕ 1208 ਫ਼ੌਜੀ, 122 ਦੇ ਕਰੀਬ ਖਾੜਕੂ ਅਤੇ 3228 ਸਿੱਖ ਯਾਤਰੂ ਤੇ ਬੰਗਲਾਦੇਸ਼ੀ ਮੁਸਾਫ਼ਰ ਮਾਰੇ ਗਏ ਸਨ। ਗ਼ੈਰ-ਸਰਕਾਰੀ ਸੋਮਿਆਂ ਮੁਤਾਬਕ ਜ਼ਖ਼ਮੀਆਂ ਵਿੱਚ 3000 ਫ਼ੌਜੀ, 12 ਖਾੜਕੂ ਅਤੇ 1526 ਸਿੱਖ ਤੇ ਬੰਗਲਾਦੇਸ਼ੀ ਮੁਸਾਫ਼ਰ ਸ਼ਾਮਲ ਸਨ।

ਵਾਕਿਆ[ਸੋਧੋ]

ਛੁੱਟੀਆਂ[ਸੋਧੋ]

ਜਨਮ[ਸੋਧੋ]