੨੮ ਜੁਲਾਈ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
<< ਜੁਲਾਈ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
੧੦ ੧੧
੧੨ ੧੩ ੧੪ ੧੫ ੧੬ ੧੭ ੧੮
੧੯ ੨੦ ੨੧ ੨੨ ੨੩ ੨੪ ੨੫
੨੬ ੨੭ ੨੮ ੨੯ ੩੦ ੩੧
੨੦੧੫

੨੮ ਜੁਲਾਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 209ਵਾਂ (ਲੀਪ ਸਾਲ ਵਿੱਚ 210ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 156 ਦਿਨ ਬਾਕੀ ਹਨ। == ਵਾਕਿਆ ==*[[]]–

  • 1794ਫ਼ਰਾਂਸ ਵਿਚ ਕਈ ਇਨਕਲਾਬ ਲਿਆਉਣ ਵਿਚ ਮਦਦਗਾਰ ਰਾਬਸਪੀਅਰ ਦਾ ਸਿਰ ਕਲਮ ਕਰ ਕੇ ਉਸ ਨੂੰ ਫਾਂਸੀ ਦੀ ਸਜ਼ਾ ਦਿਤੀ ਗਈ।
  • 1925– ਗੁਰਦਵਾਰਾ ਐਕਟ ਗਵਰਨਰ ਵਲੋਂ ਦਸਤਖ਼ਤ ਕਰਨ ‘ਤੇ ਇਹ ਬਿੱਲ ਐਕਟ ਬਣ ਗਿਆ।
  • 1945– ਬੀ-25 ਮਿੱਸ਼ਲ ਬੰਬਾਰ ਜਹਾਜ਼ ਨਿਊਯਾਰਕ ਦੀ ਐਂਪਾਇਰ ਸਟੇਟ ਬਿਲਡਿੰਗ ਵਿਚ ਵੱਜਣ ਕਰ ਕੇ 14 ਲੋਕ ਮਾਰੇ ਗਏ। ਇਹ ਜਹਾਜ਼ ਧੁੰਧ ਕਾਰਨ 79ਵੀਂ ਅਤੇ 80ਵੀਂ ਮੰਜ਼ਿਲ ਵਿਚ ਜਾ ਵੱਜਾ ਸੀ। ਇਸ ਨਾਲ ਅੱਗ ਵੀ ਲਗ ਗਈ ਸੀ ਜਿਸ ਨੂੰ ਸਿਰਫ਼ 45 ਮਿੰਟ ਵਿਚ ਹੀ ਬੁਝਾ ਲਿਆ ਗਿਆ ਸੀ। 102 ਮੀਜ਼ਲਾਂ ਦੀ ਇਹ ਇਮਾਰਤ 381 ਮੀਟਰ ਉਚੀ ਹੈ ਤੇ 1931 ਵਿਚ ਬਣੀ ਸੀ। ਸੰਨ 1972 ਤਕ ਇਹ ਦੁਨੀਆਂ ਦੀ ਸਭ ਤੋਂ ਉਚੀ ਇਮਾਰਤ ਸੀ।
  • 1951ਵਾਲਟ ਡਿਜ਼ਨੀ ਦੀ ਫ਼ਿਲਮ ‘ਐਲਿਸ ਇਨ ਵੰਡਲੈਂਡ’ ਰੀਲੀਜ਼ ਕੀਤੀ ਗਈ।
  • 2012ਹਰਿਆਣਾ ਵਿਚ ਹੇਲੀ ਮੰਡੀ ਵਿਚ ਖ਼ੂਨੀ ਨਵੰਬਰ 1984 ਵਿਚ 42 ਸਿੱਖਾਂ ਨੂੰ ਕਤਲ ਕਰਨ ਦਾ ਰਾਜ਼ ਮਿਲਿਆ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਜਾਗਰ ਕੀਤਾ। ੲਿਸ ਨੇ ਪਹਿਲਾਂ ਹੋਦ ਚਿੱਲੜ ਕਾਂਡ ਪਿੰਡ ਵਿਚ ਵੀ ਅਜਿਹਾ ਕਤਲ-ਏ-ਆਮ ਕੀਤੇ ਜਾਣ ਦੀ ਖੋਜ ਕੀਤੀ ਸੀ।

ਛੁੱਟੀਆਂ[ਸੋਧੋ]

ਜਨਮ[ਸੋਧੋ]