ਸਮੱਗਰੀ 'ਤੇ ਜਾਓ

30 ਦਸੰਬਰ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
(੩੦ ਦਸੰਬਰ ਤੋਂ ਮੋੜਿਆ ਗਿਆ)
<< ਦਸੰਬਰ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
12345
6789101112
13141516171819
20212223242526
2728293031  
2026

30 ਦਸੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 364ਵਾਂ (ਲੀਪ ਸਾਲ ਵਿੱਚ 365ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦਾ 1 ਦਿਨ ਬਾਕੀ ਹੈ। ਅੱਜ ਐਤਵਾਰ ਹੈ ਅਤੇ 'ਨਾਨਕਸ਼ਾਹੀ ਕੈਲੰਡਰ' ਮੁਤਾਬਕ ਅੱਜ '15 ਪੋਹ' ਬਣਦਾ ਹੈ।

ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਖੇਤਰੀ ਦਿਵਸ

[ਸੋਧੋ]

ਵਾਕਿਆ

[ਸੋਧੋ]
  • 1853 – ਅਮਰੀਕਾ ਨੇ ਮੈਕਸੀਕੋ ਮੁਲਕ ਤੋਂ ਉਸ ਦੇ ਇਲਾਕੇ (ਹੁਣ ਨਿਊ ਮੈਕਸੀਕੋ) ਦੀ 45000 ਵਰਗ ਕਿਲੋਮੀਟਰ ਜ਼ਮੀਨ ਖ਼ਰੀਦੀ।
  • 1887 – ਦਸ ਲੱਖ ਔਰਤਾਂ ਨੇ ਦਸਤਖ਼ਤ ਕਰ ਕੇ ਇੱਕ ਪਟੀਸ਼ਨ ਇੰਗਲੈਂਡ ਦੀ 'ਰਾਣੀ ਵਿਕਟੋਰੀਆ' ਨੂੰ ਦਿੱਤੀ। ਜਿਸ ਵਿੱਚ ਮੰਗ ਕੀਤੀ ਹੋਈ ਸੀ ਕਿ 'ਪਬਲਿਕ ਹਾਊਸ' ਐਤਵਾਰ ਦੇ ਦਿਨ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਜਾਵੇ ਤਾਂ ਜੋ ਮਰਦ ਘੱਟੋ-ਘੱਟ ਐਤਵਾਰ ਤਾਂ ਘਰਾਂ ਵਿੱਚ ਰਹਿ ਸਕਣ।
  • 1906 – ਮੁਸਲਿਮ ਲੀਗ਼ ਪਾਰਟੀ ਦੀ ਨੀਂਹ ਢਾਕਾ (ਹੁਣ ਬੰਗਲਾਦੇਸ਼) ਵਿੱਚ ਰੱਖੀ ਗਈ।
  • 1920 – ਗੁਰਦਵਾਰਾ ਸੱਚਾ ਸੌਦਾ ਉੱਤੇ ਪੰਥ ਦਾ ਕਬਜ਼ਾ ਅਤੇ ਅਕਾਲੀ ਜਥਾ ਸ਼ੇਖ਼ੂਪੁਰਾ ਦੀ ਕਾਇਮ ਕੀਤਾ।
  • 1922 – ਸੋਵੀਅਤ ਰੂਸ ਦਾ ਨਾਂ ਬਦਲ ਕੇ 'ਯੂਨੀਅਨ ਆਫ਼ ਸੋਵੀਅਤ ਰੀਪਬਲਿਕ' ਰੱਖ ਦਿੱਤਾ ਗਿਆ।
  • 1932 – ਰੂਸ ਵਿੱਚ ਬੇਕਾਰ ਲੋਕਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੇ ਪੈਕਟ, ਹੁਣ 36 ਸਾਲ ਤੋਂ ਘੱਟ ਉਮਰ ਦੀਆਂ ਘਰੇਲੂ ਔਰਤਾਂ ਨੂੰ ਦਿੱਤੇ ਜਾਣੇ ਬੰਦ ਕਰ ਦਿੱਤੇ ਗਏ ਤੇ ਉਹਨਾਂ ਨੂੰ ਕੰਮ ਲੱੱਭਣ ਅਤੇ ਆਪਣੀ ਕਮਾਈ ਨਾਲ ਖਾਣਾ ਖਾਣ ਵਾਸਤੇ ਕਿਹਾ ਗਿਆ।
  • 1943 – ਸੁਭਾਸ਼ ਚੰਦਰ ਬੋਸ ਨੇ ਅੰਡੇਮਾਨ ਟਾਪੂਆਂ ਵਿੱਚ (ਪੋਰਟ ਬਲੇਅਰ ਨਗਰ) ਵਿੱਚ ਭਾਰਤ ਦੀ ਆਜ਼ਾਦੀ ਦਾ ਝੰਡਾ ਲਹਿਰਾਇਆ।
  • 1953 – ਪਹਿਲਾ ਰੰਗਦਾਰ ਟੀ.ਵੀ. ਸੈੱਟ 1175 ਡਾੱਲਰ ਵਿੱਚ ਵੇਚਿਆ ਗਿਆ।
  • 2006 – ਇਰਾਕ ਦੇ ਸਾਬਕਾ ਹਾਕਮ ਸਦਾਮ ਹੁਸੈਨ ਨੂੰ ਫ਼ਾਂਸੀ ਦੇ ਕੇ ਖ਼ਤਮ ਕਰ ਦਿੱਤਾ ਗਿਆ।

ਜਨਮ

[ਸੋਧੋ]
ਰਾਮਨ ਮਹਾਰਿਸ਼ੀ
ਵਿਕਰਮ ਸਾਰਾਭਾਈ

ਦਿਹਾਂਤ

[ਸੋਧੋ]