੩ ਅਪ੍ਰੈਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
<< ਅਪ੍ਰੈਲ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
੧੦ ੧੧
੧੨ ੧੩ ੧੪ ੧੫ ੧੬ ੧੭ ੧੮
੧੯ ੨੦ ੨੧ ੨੨ ੨੩ ੨੪ ੨੫
੨੬ ੨੭ ੨੮ ੨੯ ੩੦
੨੦੧੫

੩ ਅਪ੍ਰੈਲ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 93ਵਾਂ (ਲੀਪ ਸਾਲ ਵਿੱਚ 94ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 272 ਦਿਨ ਬਾਕੀ ਹਨ।

ਵਾਕਿਆ[ਸੋਧੋ]

  • 1933ਅਮਰੀਕਾ ਦੇ ਰਾਸ਼ਟਰਪਤੀ ਦੇ ਨਿਵਾਸ ਵਾਈਟ ਹਾਊਸ ਵਿਚ ਮਹਿਮਾਨਾਂ ਨੂੰ ਬੀਅਰ ਵਰਤਾਉਣੀ ਸ਼ੁਰੂ ਹੋਈ।
  • 1947ਵੱਲਭ ਭਾਈ ਪਟੇਲ ਨੇ ਕਿਹਾ, ਅੰਗਰੇਜ਼ਾਂ ਦੇ ਜਾਣ ਮਗਰੋਂ ਸਿੱਖਾਂ ਨੂੰ ਸਿੱਖਸਤਾਨ ਦਾ ਇਲਾਕਾ ਦਿਆਂਗੇ
  • 1986ਅਮਰੀਕਾ ਮੁਲਕ ਦਾ ਕੌਮੀ ਕਰਜ਼ਾ 2 ਟਰਿਲੀਅਨ (2,000,000,000,000) ਡਾਲਰ ਤੋਂ ਵੀ ਵੱਧ ਗਿਆ।
  • 1992– ਜਸਟਿਸ ਅਜੀਤ ਸਿੰਘ ਬੈਂਸ 'ਤੇ ਝੂਠਾ ਕੇਸ ਪਾ ਕੇ ਉਨ੍ਹਾਂ ਨੂੰ ਗੋਲਫ਼ ਕਲਬ ਵਿਚੋਂ ਹਥਕੜੀ ਲਾ ਕੇ ਗ੍ਰਿਫ਼ਤਾਰ ਕੀਤਾ ਗਿਆ।
  • 2010ਐਪਲ ਦਾ ਆਈ-ਪੈਡ ਵਿਕਰੀ ਵਾਸਤੇ ਮਾਰਕੀਟ ਵਿਚ ਆਇਆ।

ਜਨਮ[ਸੋਧੋ]

ਮੌਤ[ਸੋਧੋ]