ਸਮੱਗਰੀ 'ਤੇ ਜਾਓ

16ਵੀਂ ਲੋਕ ਸਭਾ ਮੈਂਬਰਾਂ ਦੀ ਸੂਚੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਭਾਰਤ ਦੀਆਂ ਆਮ ਚੋਣਾਂ 2014[1] ਦੇ ਮੈਂਬਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ

ਜਾਣਕਾਰੀ:       ਭਾਰਤੀ ਰਾਸ਼ਟਰੀ ਕਾਂਗਰਸ (3)      ਭਾਰਤੀ ਜਨਤਾ ਪਾਰਟੀ (2)      ਸ਼੍ਰੋਮਣੀ ਅਕਾਲੀ ਦਲ (4)      ਆਮ ਆਦਮੀ ਪਾਰਟੀ (4)
ਨੰ ਲੋਕ ਸਭਾ ਹਲਕਾ ਲੋਕ ਸਭਾ ਮੈਂਬਰ ਦਾ ਨਾਂ. ਪਾਰਟੀ
1 ਗੁਰਦਾਸਪੁਰ (ਲੋਕ ਸਭਾ ਚੋਣ-ਹਲਕਾ) ਵਿਨੋਦ ਖੰਨਾ ਭਾਰਤੀ ਜਨਤਾ ਪਾਰਟੀ
2 ਅੰਮ੍ਰਿਤਸਰ (ਲੋਕ ਸਭਾ ਚੋਣ-ਹਲਕਾ) ਅਮਰਿੰਦਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
3 ਖਡੂਰ ਸਾਹਿਬ (ਲੋਕ ਸਭਾ ਚੋਣ-ਹਲਕਾ) ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਾਲ
4 ਜਲੰਧਰ (ਲੋਕ ਸਭਾ ਚੋਣ-ਹਲਕਾ) ਸੰਤੋਖ ਸਿੰਘ ਚੋਧਰੀ ਭਾਰਤੀ ਰਾਸ਼ਟਰੀ ਕਾਂਗਰਸ
5 ਹੁਸ਼ਿਆਰਪੁਰ (ਲੋਕ ਸਭਾ ਚੋਣ-ਹਲਕਾ) ਵਿਜੈ ਸਾਪਲਾ ਭਾਰਤੀ ਜਨਤਾ ਪਾਰਟੀ
6 ਅਨੰਦਪੁਰ ਸਾਹਿਬ (ਲੋਕ ਸਭਾ ਚੋਣ-ਹਲਕਾ) ਪ੍ਰੇਮ ਸਿੰਘ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ
7 ਲੁਧਿਆਣਾ (ਲੋਕ ਸਭਾ ਚੋਣ-ਹਲਕਾ) ਰਵਨੀਤ ਸਿੰਘ ਬਿੱਟੂ ਭਾਰਤੀ ਰਾਸ਼ਟਰੀ ਕਾਂਗਰਸ
8 ਫਤਿਹਗੜ੍ਹ ਸਾਹਿਬ (ਲੋਕ ਸਭਾ ਚੋਣ-ਹਲਕਾ) ਹਰਿੰਦਰ ਸਿੰਘ ਖਾਲਸਾ ਆਮ ਆਦਮੀ ਪਾਰਟੀ
9 ਫਰੀਦਕੋਟ (ਲੋਕ ਸਭਾ ਚੋਣ-ਹਲਕਾ) ਪੋ. ਸਾਧੂ ਸਿੰਘ ਆਮ ਆਦਮੀ ਪਾਰਟੀ
10 ਫ਼ਿਰੋਜ਼ਪੁਰ (ਲੋਕ ਸਭਾ ਚੋਣ-ਹਲਕਾ) ਸ਼ੇਰ ਸਿੰਘ ਘੁਬਾਇਆ ਸ਼੍ਰੋਮਣੀ ਅਕਾਲੀ ਦਲ
11 ਬਠਿੰਡਾ (ਲੋਕ ਸਭਾ ਚੋਣ-ਹਲਕਾ) ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ
12 ਸੰਗਰੂਰ (ਲੋਕ ਸਭਾ ਚੋਣ-ਹਲਕਾ) ਭਗਵੰਤ ਮਾਨ ਆਮ ਆਦਮੀ ਪਾਰਟੀ
13 ਪਟਿਆਲਾ (ਲੋਕ ਸਭਾ ਚੋਣ-ਹਲਕਾ) ਧਰਮਵੀਰ ਗਾਂਧੀ ਆਮ ਆਦਮੀ ਪਾਰਟੀ

ਹਵਾਲੇ

[ਸੋਧੋ]