1700 ਦਾ ਦਹਾਕਾ
1700 ਦਾ ਦਹਾਕਾ ਵਿੱਚ ਸਾਲ 1700 ਤੋਂ 1709 ਤੱਕ ਹੋਣਗੇ|
ਯੁੱਗ |
---|
ਦੂਜੀ millennium |
ਸਦੀ |
ਦਹਾਕਾ |
ਸਾਲ |
ਸ਼੍ਰੇਣੀਆਂ |
This is a list of events occurring in the 1700s, ordered by year.
ਸਦੀ: | 16ਵੀਂ ਸਦੀ – 17ਵੀਂ ਸਦੀ – 18ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1697 1698 1699 – 1700 – 1701 1702 1703 |
1700 18ਵੀਂ ਸਦੀ ਅਤੇ 1700 ਦਾ ਦਹਾਕਾਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ
ਘਟਨਾ
[ਸੋਧੋ]- 26 ਜੂਨ–ਪੈਦੇ ਖ਼ਾਨ ਅਤੇ ਅਦੀਨਾ ਬੇਗ਼ ਦੀ ਅਗਵਾਈ ਹੇਠ ਮੁਗ਼ਲ ਫ਼ੌਜਾਂ ਦਾ ਅਨੰਦਪੁਰ ਸਾਹਿਬ ‘ਤੇ ਹਮਲਾ ਕੀਤਾ।
- 12 ਅਕਤੂਬਰ– ਨਿਰਮੋਹਗੜ੍ਹ ਦੀ ਦੂਜੀ ਲੜਾਈ
- 14 ਅਕਤੂਬਰ– ਗੁਰੂ ਗੋਬਿੰਦ ਸਿੰਘ ਸਾਹਿਬ ਨਿਰਮੋਹਗੜ੍ਹ ਤੋਂ ਬਸਾਲੀ ਪਹੁੰਚ ਗਏ।
- 1 ਜਨਵਰੀ– ਰੂਸ ਨੇ ਜੂਲੀਅਨ ਕੈਲੰਡਰ ਅਪਣਾਇਆ |
ਜਨਮ
[ਸੋਧੋ]ਮਰਨ
[ਸੋਧੋ]ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1698 1699 1700 – 1701 – 1702 1703 1704 |
1701 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 23 ਮਈ– ਮਸ਼ਹੂਰ ਸਕਾਟਿਸ਼ ਡਾਕੂ ਕੈਪਟਨ ਵਿਲੀਅਮ ਕਿਡ ਨੂੰ ਲੰਡਨ ਵਿੱਚ ਥੇਮਜ਼ ਦਰਿਆ ਦੇ ਕੰਢੇ ‘ਤੇ ਸ਼ਰੇਆਮ ਫਾਂਸੀ ਦਿਤੀ ਗਈ।
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1699 1700 1701 – 1702 – 1703 1704 1705 |
1702 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 8 ਮਾਰਚ – ਬਾਦਸ਼ਾਹ ਵਿਲੀਅਮ ਤੀਜੇ ਦੀ ਮੌਤ ਹੋਣ ਕਰ ਕੇ ਰਾਣੀ ਐਨ ਇੰਗਲੈਂਡ ਦੇ ਤਖ਼ਤ 'ਤੇ ਬੈਠੀ
- 14 ਨਵੰਬਰ – ਰਾਜਾ ਸਲਾਹੀ ਚੰਦ ਦੇ ਭੋਗ ਉੱਤੇ ਗੁਰੂ ਗੋਬਿੰਦ ਸਿੰਘ ਬਸਾਲੀ ਗਏ।
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1700 1701 1702 – 1703 – 1704 1705 1706 |
1703 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 13 ਜਨਵਰੀ– ਸੈਦ ਖ਼ਾਨ ਤੇ ਅਲਫ਼ ਖ਼ਾਨ ਵਲੋਂ ਗੁਰੂ ਗੋਬਿੰਦ ਸਿੰਘ 'ਤੇ ਹਮਲਾ।
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1701 1702 1703 – 1704 – 1705 1706 1707 |
1704 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 16 ਜਨਵਰੀ – ਅਨੰਦਪੁਰ ਸਾਹਿਬ ਤੇ ਬਿਲਾਸਪੁਰੀ ਫ਼ੌਜਾਂ ਦਾ ਹਮਲਾ।
- 24 ਜੁਲਾਈ – ਇੰਗਲੈਂਡ ਦੇ ਐਡਮਿਰਲ ਜਾਰਜ ਰੂਕੇ ਨੇ ਸਪੇਨ ਦੇ ਸ਼ਹਿਰ ਜਿਬਰਾਲਟਰ ਤੇ ਕਬਜ਼ਾ ਕਰ ਲਿਆ।
- 6 ਦਸੰਬਰ – ਚਮਕੌਰ ਦੀ ਜੰਗ: ਮੁਗਲ-ਸਿੱਖ ਜੰਗ ਦੌਰਾਨ ਥੋੜ੍ਹੀ ਜਿਹੀ ਸਿੱਖ ਸੈਨਾ ਨੇ ਮੁਗਲਾਂ ਮਾਤ ਦਿੱਤੀ।
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1702 1703 1704 – 1705 – 1706 1707 1708 |
1705 18ਵੀਂ ਸਦੀ ਦਾ ਇੱਕ ਸਾਲ ਹੈ।
ਘਟਨਾ
[ਸੋਧੋ]ਜਨਵਰੀ-ਮਾਰਚ
[ਸੋਧੋ]ਅਪਰੈਲ-ਜੂਨ
[ਸੋਧੋ]ਜੁਲਾਈ-ਸਤੰਬਰ
[ਸੋਧੋ]ਅਕਤੂਬਰ-ਨਵੰਬਰ
[ਸੋਧੋ]ਦਸੰਬਰ
[ਸੋਧੋ]- 22 ਦਸੰਬਰ–ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਦੀਨਾ ਸਾਹਿਬ-ਕਾਂਗੜ ਬੈਠ ਕੇ ਇੱਕ ਖ਼ਤ ਲਿਖਿਆ ਜਿਸ ਨੂੰ “ਜ਼ਫ਼ਰਨਾਮਾ” ਵਜੋਂ ਚੇਤੇ ਕੀਤਾ ਜਾਂਦਾ ਹੈ।
ਜਨਮ
[ਸੋਧੋ]ਜਨਵਰੀ-ਮਾਰਚ
[ਸੋਧੋ]ਅਪਰੈਲ-ਜੂਨ
[ਸੋਧੋ]ਜੁਲਾਈ-ਸਤੰਬਰ
[ਸੋਧੋ]ਅਕਤੂਬਰ-ਦਸੰਬਰ
[ਸੋਧੋ]ਮਰਨ
[ਸੋਧੋ]ਜਨਵਰੀ-ਮਾਰਚ
[ਸੋਧੋ]ਅਪਰੈਲ-ਜੂਨ
[ਸੋਧੋ]ਜੁਲਾਈ-ਸਤੰਬਰ
[ਸੋਧੋ]ਅਕਤੂਬਰ-ਦਸੰਬਰ
[ਸੋਧੋ]ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1703 1704 1705 – 1706 – 1707 1708 1709 |
1706 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਮੰਗਲਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 30 ਅਕਤੂਬਰ – ਗੁਰੂ ਗੋਬਿੰਦ ਸਿੰਘ ਤਲਵੰਡੀ ਸਾਬੋ ਤੋਂ ਦੱਖਣ ਵਲ ਚੱਲੇ।
ਜਨਮ
[ਸੋਧੋ]- 17 ਜਨਵਰੀ – ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਿਤਾਵਾਂ ਵਿੱਚੋਂ ਇੱਕ ਅਤੇ ਮਹਾਨ ਵਿਗਿਆਨੀ ਬੈਂਜਾਮਿਨ ਫ਼ਰੈਂਕਲਿਨ ਦਾ ਜਨਮ ਹੋਇਆ।
ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1704 1705 1706 – 1707 – 1708 1709 1710 |
1707 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 3 ਮਾਰਚ– ਮੁਗ਼ਲ ਬਾਦਸ਼ਾਹ ਔਰੰਗਜ਼ੇਬ ਤੋਂ ਬਾਅਦ ਉਸ ਦੇ ਪੁੱਤਰ ਮੁਅੱਜ਼ਮ ਨੇ ਬਹਾਦਰ ਸ਼ਾਹ ਪਹਿਲੇ ਦੇ ਨਾਂ ਤੋਂ ਤਖਤ ਸੰਭਾਲਿਆ।
- 23 ਜੁਲਾਈ– ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਜ਼ਫ਼ਰ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਵਿੱਚਕਾਰ ਮੁਲਾਕਾਤ।
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1705 1706 1707 – 1708 – 1709 1710 1711 |
1708 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 3 ਅਪਰੈਲ– ਚਿਤੌੜ ਦੇ ਕਿਲ੍ਹੇ ਦੇ ਬਾਹਰ ਪਾਲਿਤ ਜ਼ੋਰਾਵਰ ਸਿੰਘ ਅਤੇ 20 ਸਿੱਖ ਮੁਸਲਮਾਨ, ਚੌਕੀਦਾਰਾਂ ਤੇ ਬਹਾਦਰ ਸ਼ਾਹ ਦੀਆਂ ਫ਼ੌਜਾਂ ਨਾਲ ਲੜਦੇ ਸ਼ਹੀਦ ਹੋ ਗਏ।
- 13 ਮਈ– ਗੁਰੂ ਗੋਬਿੰਦ ਸਿੰਘ ਸਾਹਿਬ ਤੇ ਬਹਾਦਰ ਸ਼ਾਹ ਬੁਰਹਾਨਪੁਰ, ਮੱਧ ਪ੍ਰਦੇਸ਼ ਪੁੱਜੇ।
- 7 ਅਕਤੂਬਰ– ਗੁਰੂ ਗੋਬਿੰਦ ਸਿੰਘ ਜੀ ਦਾ ਸਸਕਾਰ ਕੀਤਾ ਗਿਆ।
- 28 ਅਕਤੂਬਰ– ਬਾਦਸ਼ਾਹ ਬਹਾਦਰ ਸ਼ਾਹ ਜ਼ਫ਼ਰ ਨੇ, ਗੁਰੂ ਗੋਬਿੰਦ ਸਿੰਘ ਸਾਹਿਬ ਉੱਤੇ ਹਮਲਾ ਕਰਨ ਵਾਲੇ ਜਮਸ਼ੈਦ ਖ਼ਾਨ ਦੇ ਪੁੱਤਰ ਨੂੰ ਖਿੱਲਤ ਦਿਤੀ।
ਜਨਮ
[ਸੋਧੋ]ਵੀਰਗਤੀ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 17ਵੀਂ ਸਦੀ – 18ਵੀਂ ਸਦੀ – 19ਵੀਂ ਸਦੀ |
---|---|
ਦਹਾਕਾ: | 1670 ਦਾ ਦਹਾਕਾ 1680 ਦਾ ਦਹਾਕਾ 1690 ਦਾ ਦਹਾਕਾ – 1700 ਦਾ ਦਹਾਕਾ – 1710 ਦਾ ਦਹਾਕਾ 1720 ਦਾ ਦਹਾਕਾ 1730 ਦਾ ਦਹਾਕਾ |
ਸਾਲ: | 1706 1707 1708 – 1709 – 1710 1711 1712 |
1709 18ਵੀਂ ਸਦੀ ਅਤੇ 1700 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 5 ਜਨਵਰੀ – ਯੂਰਪ ਵਿੱਚ ਅੱਤ ਦੀ ਠੰਢ, ਇਕੋ ਦਿਨ ਵਿੱਚ 1000 ਲੋਕ ਮਰੇ।
- 5 ਦਸੰਬਰ – ਬੰਦਾ ਸਿੰਘ ਬਹਾਦਰ ਦਾ ਸਢੌਰਾ ਉਤੇ ਕਬਜ਼ਾ।