1844
ਦਿੱਖ
ਸਦੀ: | 18ਵੀਂ ਸਦੀ – 19ਵੀਂ ਸਦੀ – 20ਵੀਂ ਸਦੀ |
---|---|
ਦਹਾਕਾ: | 1810 ਦਾ ਦਹਾਕਾ 1820 ਦਾ ਦਹਾਕਾ 1830 ਦਾ ਦਹਾਕਾ – 1840 ਦਾ ਦਹਾਕਾ – 1850 ਦਾ ਦਹਾਕਾ 1860 ਦਾ ਦਹਾਕਾ 1870 ਦਾ ਦਹਾਕਾ |
ਸਾਲ: | 1841 1842 1843 – 1844 – 1845 1846 1847 |
1844 19ਵੀਂ ਸਦੀ ਅਤੇ 1840 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 25 ਮਈ– ਸਟੂਅਰਟ ਪੈਰੀ ਨੇ ਗੱਡੀਆਂ ਦਾ ਗੈਸੋਲੀਨ ਮਤਲਵ ਪਟਰੋਲ ਦਾ ਇੰਜਨ ਪੇਟੈਂਟ ਕਰਵਾਇਆ।
- 27 ਮਾਰਚ– ਸੁਚੇਤ ਸਿੰਘ ਡੋਗਰਾ ਮਹਾਰਾਜਾ ਰਣਜੀਤ ਸਿੰਘ ਦੀ ਹਕੂਮਤ ਵਿੱਚੋਂ ਲੁੱਟ ਦੇ ਮਾਲ ਦਾ ਹਿੱਸਾ ਵੰਡਾਉਣ ਦੀ ਖ਼ਾਹਿਸ਼ ਨਾਲ ਲਾਹੌਰ ਪੁੱਜਾ। ਪਰ ਆਪਣੇ ਭਤੀਜੇ ਹੀਰਾ ਸਿੰਘ ਡੋਗਰਾ ਦੀ ਫ਼ੌਜ ਨਾਲ ਲੜਦਾ ਮਾਰਿਆ ਗਿਆ।
- 1 ਜੁਲਾਈ– ਮੁਲਤਾਨ ਦੀ ਬਗ਼ਾਵਤ।
- 11 ਦਸੰਬਰ– ਮਸੂੜੇ ਸੁੰਨ ਕਰ ਕੇ ਦੰਦ ਕੱਢਣ ਦਾ ਪਹਿਲਾ ਕਾਮਯਾਬ ਐਕਸ਼ਨ ਕੀਤਾ ਗਿਆ। ਇਸ ਮਕਸਦ ਵਾਸਤੇ ਨਾਈਟਰੋ ਆਕਸਾਈਡ ਦੀ ਵਰਤੋਂ ਕੀਤੀ ਗਈ।
- 21 ਦਸੰਬਰ – ਹੀਰਾ ਸਿੰਘ ਡੋਗਰਾ, ਪੰਡਤ ਜੱਲ੍ਹਾ ਖ਼ਜ਼ਾਨਾ ਲੈ ਕੇ ਖਜਾਨਾ ਲੈ ਕਿ ਭੱਜੇ ਜਾਂਦੇ ਮਾਰੇ ਗਏ। ਇਨ੍ਹਾਂ ਸਾਰਿਆਂ ਦੇ ਮਰਨ ਮਗਰੋਂ ਫ਼ੌਜਾਂ ਦਰਬਾਰ ਦਾ ਸਾਰਾ ਖ਼ਜ਼ਾਨਾ ਤੇ ਹੋਰ ਸਾਰਾ ਮਾਲ-ਮੱਤਾ ਲੈ ਕੇ ਲਾਹੌਰ ਮੁੜ ਆਈਆਂ।
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |