1910 ਦਾ ਦਹਾਕਾ
1910 ਦਾ ਦਹਾਕਾ ਵਿੱਚ ਸਾਲ 1910 ਤੋਂ 1919 ਤੱਕ ਹੋਣਗੇ|
ਯੁੱਗ |
---|
ਦੂਜੀ millennium |
ਸਦੀ |
ਦਹਾਕਾ |
ਸਾਲ |
ਸ਼੍ਰੇਣੀਆਂ |
This is a list of events occurring in the 1910s, ordered by year.
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1907 1908 1909 – 1910 – 1911 1912 1913 |
1910 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 19 ਮਈ– ਮਹਾਤਮਾ ਗਾਂਧੀ ਦੇ ਕਾਤਿਲ ਨੱਥੂਰਾਮ ਗੋਡਸੇ ਦਾ ਜਨਮ ਹੋਇਆ।
- 3 ਦਸੰਬਰ– ਨਿਓਨ ਬਲਬ ਪਹਿਲੀ ਵਾਰ ਮਾਰਕੀਟ ਵਿੱਚ ਆਏ |
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1908 1909 1910 – 1911 – 1912 1913 1914 |
1911 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਐਤਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 6 ਫ਼ਰਵਰੀ – ਭਿਆਨਕ ਅੱਗ ਨੇ ਟਰਕੀ ਦੇ ਯੂਰਪ ਵਿਚਲੇ ਸ਼ਹਿਰ ਕੌਂਸਤੈਂਤੀਪੋਲ ਹੁਣ ਇਸਤੈਂਬੁਲ ਸ਼ਹਿਰ ਦਾ ਸਿਟੀ ਸੈਂਟਰ ਭਸਮ ਕਰ ਦਿਤਾ
- 8 ਮਾਰਚ – ਸੋਸਲ ਡੈਮੋਕ੍ਰੇਟਿਕ ਪਾਰਟੀ ਜਰਮਨੀ ਦੀ ਔਰਤਾਂ ਦੀ ਆਗੂ ਕਲਾਰਾ ਜੈਟਕਿਨ, ਨੇ ਕੋਪਨਹੇਗਨ, ਡੈਨਮਾਰਕ, ਵਿਖੇ ਕੌਮਾਂਤਰੀ ਇਸਤਰੀ ਦਿਹਾੜਾ ਸ਼ੁਰੂ ਕੀਤਾ।
- 3 ਨਵੰਬਰ – ਕਾਰਾਂ ਦੀ ਸ਼ੈਵਰਲੈੱਟ ਮੋਟਰਜ਼ ਕੰਪਨੀ ਸ਼ੁਰੂ ਕੀਤੀ ਗਈ।
- 21 ਨਵੰਬਰ – ਲੰਡਨ ਵਿੱਚ ਔਰਤਾਂ ਵਲੋਂ ਵੋਟ ਦੇ ਹੱਕ ਵਾਸਤੇ ਕੀਤੇ ਮੁਜ਼ਾਹਰੇ ਦੌਰਾਨ ਬੀਬੀਆਂ ਲੰਡਨ ਵਿੱਚ ਪਾਰਲੀਮੈਂਟ ਹਾਊਸ ਵਿੱਚ ਆ ਵੜੀਆਂ | ਸਭ ਨੂੰ ਗਿ੍ਫ਼ਤਾਰ ਕਰ ਕੇ ਜੇਲ ਭੇਜ ਦਿਤਾ ਗਿਆ।
- 12 ਦਸੰਬਰ – ਕਲਕੱਤਾ ਦੀ ਥਾਂ ਦਿੱਲੀ ਬਰਤਾਨਵੀ ਭਾਰਤ ਦੀ ਰਾਜਧਾਨੀ ਬਣ ਗਈ।
ਜਨਮ
[ਸੋਧੋ]- 13 ਫ਼ਰਵਰੀ – ਫ਼ੈਜ਼ ਅਹਿਮਦ ਫ਼ੈਜ਼, ਉਰਦੂ ਸ਼ਾਇਰ (ਮ. 1984)।
ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1909 1910 1911 – 1912 – 1913 1914 1915 |
1912 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 12 ਫ਼ਰਵਰੀ – ਚੀਨ ਨੇ ਗ੍ਰੈਗੋਰੀਅਨ ਕਲੰਡਰ ਅਪਣਾਇਆ।
- 22 ਫ਼ਰਵਰੀ – ਜੇ ਵੇਡਰਿੰਗ 100 ਮੀਲ ਪ੍ਰਤੀ ਘੰਟੇ ਦੀ ਰਫਤਾਰ ਨਨਾਲ ਤੇਜ਼ ਹਵਾਈ ਜਹਾਜ਼ ਉਡਾਉਣ ਵਾਲੇ ਪਹਿਲੇ ਵਿਅਕਤੀ ਬਣੇ।
- 29 ਫ਼ਰਵਰੀ – ਅਰਜਨਟੀਨਾ ਦੇ ਸੂਬੇ ਵਿੱਚ ਟੰਡਿਲ ਪਹਾੜੀ ਤੇ ਟਿਕਿਆ ਹੋਇਆ 300 ਟਨ ਭਾਰਾ ਪੱਥਰ ਦੀ ਪਿਆਦਰਾ ਮੋਵੇਦਿਜ਼ਾ (ਮੂਵਿੰਗ ਸਟੋਨ) ਡਿਗ ਕੇ ਟੁਟ ਗਿਆ।
- 27 ਮਾਰਚ– ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿੱਚ ਚੈਰੀ ਫੱਲ ਦਾ ਬੂਟਾ ਜਾਪਾਨ ਤੋਂ ਲਿਆ ਕੇ ਲਾਇਆ ਗਿਆ;।
- 4 ਮਈ – ਸਵੀਡਨ ਦੀ ਰਾਜਧਾਨੀ ਸਟਾਕਹੋਮ 'ਚ 5ਵੇਂ ਓਲੰਪਿਕ ਖੇਡਾਂ ਦੀ ਸ਼ੁਰੂਆਤ ਹੋਈ।
- 14 ਅਕਤੂਬਰ– ਅਮਰੀਕਾ ਦੇ ਸ਼ਹਿਰ ਮਿਲਵਾਕੀ ਵਿੱਚ ਇੱਕ ਚੋਣ ਮੁਹਿੰਮ ਦੌਰਾਨ ਵਿਲੀਅਮ ਸ਼ਰੈਂਕ ਨਾਂ ਦੇ ਇੱਕ ਬੰਦੇ ਨੇ ਅਮਰੀਕਨ ਰਾਸ਼ਟਰਪਤੀ ਫ਼ਰੈਂਕਲਿਨ ਡੀ ਰੂਜ਼ਵੈਲਟ ਉੱਤੇ ਗੋਲੀ ਚਲਾਈ ਜੋ ਉਸ ਦੀ ਛਾਤੀ ਵਿੱਚ ਵੱਜੀ। ਜ਼ਖ਼ਮ ਖ਼ਤਰਨਾਕ ਨਾ ਹੋਣ ਕਾਰਨ ਗੋਲੀ ਲੱਗਣ ਦੇ ਬਾਵਜੁਦ ਰੂਜ਼ਵੈਲਟ ਨੇ ਤਕਰੀਰ ਜਾਰੀ ਰੱਖੀ।
- 23 ਦਸੰਬਰ – ਬ੍ਰਿਟਿਸ਼ ਭਾਰਤ ਦੇ ਵਾਇਸਰਾਏ ਲਾਰਡ ਹਾਰਡਿੰਗ ਨੂੰ, ਚਾਂਦਨੀ ਚੌਕ ਦਿੱਲੀ ਦੇ ਨੇੜੇ, ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ ਗਈ।
ਜਨਮ
[ਸੋਧੋ]- 11 ਮਈ – ਭਾਰਤੀ ਪਾਕਿਸਤਾਨੀ ਲੇਖਕ ਸਾਅਦਤ ਹਸਨ ਮੰਟੋ ਦਾ ਜਨਮ (ਦਿਹਾਂਤ 1955)
ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 18ਵੀਂ ਸਦੀ – 19ਵੀਂ ਸਦੀ – 20ਵੀਂ ਸਦੀ |
---|---|
ਦਹਾਕਾ: | 1840 ਦਾ ਦਹਾਕਾ 1850 ਦਾ ਦਹਾਕਾ 1860 ਦਾ ਦਹਾਕਾ – 1870 ਦਾ ਦਹਾਕਾ – 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ |
ਸਾਲ: | 1868 1869 1870 – 1871 – 1872 1873 1874 |
1871 19ਵੀਂ ਸਦੀ ਅਤੇ 1870 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 15 ਜਨਵਰੀ – ਬਰਲਿਨ ਅਤੇ ਨਿਊ ਯਾਰਕ ਵਿੱਚ ਪਹਿਲੀ ਟੈਲੀਫ਼ੋਨ ਲਾਈਨ ਸ਼ੁਰੂ ਹੋਈ।
- 2 ਮਈ – ਪਹਿਲੀ ਭਾਰਤੀ ਫੀਚਰ ਫਿਲਮ ਰਾਜਾ ਹਰੀਸ਼ ਚੰਦਰ ਬਾਂਬੇ 'ਚ ਪ੍ਰਦਰਸ਼ਿਤ ਕੀਤੀ ਗਈ।
- 1 ਨਵੰਬਰ – ਗ਼ਦਰ ਅਖ਼ਬਾਰ ਸ਼ੁਰੂ।
- 11 ਦਸੰਬਰ – ਇੰਗਲੈਂਡ ਦਾ ਬਾਦਸ਼ਾਹ ਜਾਰਜ ਪੰਜਵਾਂ ਅੰਮ੍ਰਿਤਸਰ ਪੁੱਜਾ ਅਤੇ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਪੁੱਜਾ।
ਜਨਮ
[ਸੋਧੋ]- 19 ਮਈ – ਨੀਲਮ ਸੰਜੀਵ ਰੈਡੀ ਭਾਰਤ ਦੇ ਛੇਵੇਂ ਰਾਸ਼ਟਰਪਤੀ ਦਾ ਜਨਮ ਹੋਇਆ।
ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1911 1912 1913 – 1914 – 1915 1916 1917 |
1914 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 31 ਜਨਵਰੀ – ਅਮਰੀਕੀ ਰੂਹਾਨੀ ਆਗੂ ਦਯਾ ਮਾਤਾ (ਮ. 2010)
- 31 ਜਨਵਰੀ – ਹੰਗੇਰੀਅਨ ਫ਼ਿਲਮ ਨਿਰਦੇਸ਼ਕ ਮੀਕਲੋਸ਼ ਯਾਂਜੋ (ਜ. 1921)
- 4 ਅਪਰੈਲ – ਕਾਮਾਗਾਟਾਮਾਰੂ ਜਹਾਜ਼ ਹਾਂਗਕਾਂਗ ਤੋਂ ਕੈਨੇਡਾ ਵਾਸਤੇ ਰਵਾਨਾ ਹੋਇਆ।
- 25 ਮਈ – ਬ੍ਰਿਟਿਸ਼ ਪਾਰਲੀਮੈਂਟ ਨੇ ਆਇਰਲੈਂਡ ਦੇ ਲੋਕਾਂ ਨੂੰ ‘ਹੋਮ ਰੂਲ’ ਦੇਣ ਦਾ ਕਾਨੂੰਨ ਪਾਸ ਕੀਤਾ।
- 23 ਜੁਲਾਈ – ਕੈਨੇਡਾ ਸਰਕਾਰ ਨੇ ਇੱਕ ਨਵਾਂ ਕਾਨੂੰਨ ਪਾਸ ਕੀਤਾ ਸੀ ਕਿ ਸਿਰਫ਼ ਸਿੱਧੇ ਕੈਨੇਡਾ ਪੁੱਜਣ ਵਾਲੇ ਮੁਸਾਫ਼ਰਾਂ ਨੂੰ ਹੀ ਕੈਨੇਡਾ ਵਿੱਚ ਉਤਰਨ ਅਤੇ ਰਹਿਣ ਦੀ ਇਜਾਜ਼ਤ ਮਿਲੇਗੀ।
- 28 ਅਕਤੂਬਰ – ਜਾਰਜ ਈਸਟਮੈਨ ਨੇ ਰੰਗੀਨ ਫ਼ੋਟੋਗਰ੍ਰਾਫ਼ੀ ਦੀ ਕਾਢ ਕੱਢ ਲੈਣ ਦਾ ਐਲਾਨ ਕੀਤਾ।
- 29 ਨਵੰਬਰ – ਗ਼ਦਰੀ ਵਰਕਰਾਂ ਦੀ ਪੁਲਿਸ ਨਾਲ ਹੋਈ ਝੜੱਪ 'ਚ ਚੰਦਾ ਸਿੰਘ ਤੇ ਨਿਸ਼ਾਨ ਸਿੰਘ ਮਾਰੇ ਗਏ ਤੇ 7 ਫੜੇ ਗਏ
ਜਨਮ
[ਸੋਧੋ]- 3 ਅਪਰੈਲ – ਫੀਲਡ ਮਾਰਸ਼ਲ ਸਾਮ ਮਾਨੇਕਸ਼ਾਹ ਦਾ ਜਨਮ ਹੋਇਆ।
ਮਰਨ
[ਸੋਧੋ]- 14 ਅਕਤੂਬਰ– ਫ਼ਰਾਂਸ ਸਰਕਾਰ ਨੇ ਮਸ਼ਹੂਰ ਡਾਂਸਰ ਮਾਤਾ ਹਰੀ ਨੂੰ ਜਰਮਨਾਂ ਨੂੰ ਖ਼ੁਫ਼ੀਆ ਫ਼ੌਜੀ ਜਾਣਕਾਰੀ ਦੇਣ ਦਾ ਦੋਸ਼ ਲਾ ਕੇ, ਫਾਂਸੀ ਦੇ ਦਿਤੀ।
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1912 1913 1914 – 1915 – 1916 1917 1918 |
1915 91 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 23 ਜਨਵਰੀ – ਗ਼ਦਰੀਆਂ ਨੇ ਸਾਹਨੇਵਾਲ ਵਿੱਚ ਡਾਕਾ ਮਾਰਿਆ।
- 3 ਫ਼ਰਵਰੀ – ਰਾਹੋਂ ਵਿੱਚ ਗ਼ਦਰੀ ਕਾਰਕੁੰਨਾਂ ਨੇ ਡਾਕਾ ਮਾਰਿਆ।
- 7 ਫ਼ਰਵਰੀ – ਚਲਦੀ ਗੱਡੀ ਵਿਚੋਂ ਪਹਿਲਾ ਵਾਇਰਲੈੱਸ ਮੈਸੇਜ ਭੇਜਿਆ ਗਿਆ।
- 20 ਫ਼ਰਵਰੀ – ਗ਼ਦਰ ਪਾਰਟੀ ਵਿੱਚ ਕਿਰਪਾਲ ਸਿੰਘ ਮੁਖ਼ਬਰ ਦੇ ਵੜ ਜਾਣ ਕਾਰਨ ਪੁਲਿਸ ਨੂੰ ਉਹਨਾਂ ਦੇ ਲਾਹੌਰ ਦੇ ਅੱਡੇ ਦਾ ਪਤਾ ਲੱਗ ਗਿਆ ਤੇ 20 ਫ਼ਰਵਰੀ, 1915 ਦੇ ਦਿਨ ਸਾਰੇ ਆਗੂ ਗਿ੍ਫ਼ਤਾਰ ਕਰ ਲਏ ਗਏ।
- 12 ਅਕਤੂਬਰ – ਅਮਰੀਕਨ ਰਾਸ਼ਟਰਪਤੀ ਫ਼ਰੈਂਕਲਿਨ ਡੀ ਰੂਜ਼ਵੈਲਟ ਨੇ ਆਪਣੇ ਆਪ ਨੂੰ ਦੋਹਰੇ ਸ਼ਹਿਰੀ ਮੰਨਣ ਵਾਲਿਆਂ ਦੀ ਆਲੋਚਨਾ ਕੀਤੀ ਤੇ ਕਿਹਾ ਕਿ ਸਾਰੇ ਖ਼ੁਦ ਨੂੰ ਸਿਰਫ਼ ਅਮਰੀਕਨ ਸਮਝਿਆ ਕਰਨ।
- 16 ਨਵੰਬਰ – ਕੋਕਾ ਕੋਲਾ ਕੰਪਨੀ ਨੇ ਅਪਣਾ 'ਕੋਲਾ' ਪੇਟੈਂਟ ਕਰਵਾਇਆ, ਪਰ ਇਸ ਦੀ ਸੇਲ 1916 ਵਿੱਚ ਹੀ ਸ਼ੁਰੂ ਹੋ ਸਕੀ।
ਜਨਮ
[ਸੋਧੋ]ਮਰਨ
[ਸੋਧੋ]- 27 ਮਾਰਚ – ਗ਼ਦਰੀ ਆਗੂਆਂ ਕਾਸ਼ੀ ਰਾਮ (ਵਾਸੀ ਮੜੌਲੀ) ਤੇ ਜੀਵਨ ਸਿੰਘ (ਵਾਸੀ ਦੌਲੇ ਸਿੰਘ ਵਾਲਾ-ਪਟਿਆਲਾ) ਨੂੰ ਲਾਹੌਰ ਜੇਲ ਵਿੱਚ; ਅਤੇ ਰਹਿਮਤ ਅਲੀ, ਲਾਲ ਸਿੰਘ (ਵਾਸੀ ਸਾਹਿਬਆਣਾ) ਤੇ ਜਗਤ ਸਿੰਘ (ਵਾਸੀ ਬਿੰਝਲ, ਲੁਧਿਆਣਾ) ਨੂੰ ਮਿੰਟਗੁਮਰੀ ਜੇਲ ਵਿੱਚ ਫਾਂਸੀ ਦਿਤੀ ਗਈ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1913 1914 1915 – 1916 – 1917 1918 1919 |
1916 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 9 ਮਾਰਚ – ਜਰਮਨੀ ਨੇ ਪੁਰਤਗਾਲ ਵਿਰੁੱਧ ਜੰਗ ਦਾ ਐਲਾਨ ਕੀਤਾ।
- 4 ਜੂਨ – ਗ਼ਦਰੀ ਆਗੂ ਈਸ਼ਰ ਸਿੰਘ ਢੁੱਡੀਕੇ ਨੂੰ ਫਾਂਸੀ ਲਾਈ ਗਈ।
- 10 ਜੂਨ – ਅਰਬਾਂ ਨੇ ਤੁਰਕਾਂ ਤੋਂ ਇਸਲਾਮ ਦਾ ਪਾਕਿ ਨਗਰ ਮੱਕਾ ਸ਼ਹਿਰ ਖੋਹ ਲਿਆ; ਹੁਣ ਮੱਕੇ ‘ਤੇ ਉਹਨਾਂ ਦੀ ਹੀ ਹਕੂਮਤ ਹੈ।
- 3 ਜੁਲਾਈ – ਪਹਿਲੀ ਸੰਸਾਰ ਜੰਗ ਦੌਰਾਨ, ਫ਼ਰਾਂਸ ਵਿੱਚ ਸੌਮ ਦਰਿਆ ਦੇ ਕੰਢੇ ਖ਼ੂਨ ਡੋਲ੍ਹਵੀਂ ਲੜਾਈ ਵਿੱਚ ਪਹਿਲੇ ਦਿਨ ਹੀ ਦਸ ਹਜ਼ਾਰ ਫ਼ੌਜੀ ਮਾਰੇ ਗਏ।
- 7 ਨਵੰਬਰ – ਜੈਨਟ ਰੈਨਕਿਨ ਅਮਰੀਕਾ ਦੀ ਕਾਂਗਰਸ (ਪਾਰਲੀਮੈਂਟ) ਦੀ ਪਹਿਲੀ ਔਰਤ ਮੈਂਬਰ ਬਣੀ।
- 16 ਨਵੰਬਰ – ਕਰਤਾਰ ਸਿੰਘ ਸਰਾਭਾ ਨੂੰ ਫਾਂਸੀ ਦਿਤੀ ਗਈ।
- 16 ਦਸੰਬਰ – ਗਰੈਗਰੀ ਰਾਸਪੂਤਿਨ, ਜਿਸ ਦਾ ਸਿੱਕਾ ਰੂਸ ਦੇ ਜ਼ਾਰ ਦੇ ਦਰਬਾਰ ਵਿੱਚ ਚਲਦਾ ਸੀ, ਨੂੰ ਕਤਲ ਕਰ ਦਿਤਾ ਗਿਆ |
- 18 ਦਸੰਬਰ – ਵਰਦੂਨ ਦੀ ਲੜਾਈ ਫ਼ਰਾਂਸ ਵਿੱਚ ਖ਼ਤਮ ਹੋਈ ਜੋ ਦੁਨੀਆ ਦੀ ਤਵਾਰੀਖ਼ ਦੀ ਵੀ ਸਭ ਤੋਂ ਵੱਧ ਤਬਾਹਕੁਨ ਲੜਾਈ ਸੀ।
ਜਨਮ
[ਸੋਧੋ]- 4 ਮਈ – ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਜਨਮ।
- 15 ਦਸੰਬਰ – ਨਿਊਜ਼ੀਲੈਂਡ ਦੇ ਭੌਤਿਕ ਵਿਗਿਆਨੀ ਅਤੇ ਨੋਬਲ ਇਨਾਮ ਜੇਤੂ ਮੌਰਾਈਸ ਵਿਕਕਿਨਜ਼ ਦਾ ਜਨਮ।
ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1914 1915 1916 – 1917 – 1918 1919 1920 |
1917 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 16 ਫ਼ਰਵਰੀ – ਸਪੇਨ ਦੇ ਸ਼ਹਿਰ ਮੈਡਰਿਡ ਵਿੱਚ 425 ਸਾਲ ਬਾਅਦ ਪਹਿਲਾ ਸਾਇਨਾਗਾਗ (ਯਹੂਦੀ ਗਿਰਜਾ ਘਰ) ਖੁਲਿ੍ਹਆ।
- 23 ਫ਼ਰਵਰੀ –ਰੂਸ 'ਚ ਫਰਵਰੀ ਕ੍ਰਾਂਤੀ ਦੀ ਸ਼ੁਰੂਆਤ।
- 8 ਮਾਰਚ – ਰੂਸ ਦੇ ਪੇਤ੍ਰੋਗ੍ਰਾਦ 'ਚ ਫਰਵਰੀ ਕ੍ਰਾਂਤੀ।
- 6 ਨਵੰਬਰ – ਅਕਤੂਬਰ ਰੈਵਲੂਸ਼ਨ ਦੇ ਬੌਲਸ਼ੈਵਿਕ ਆਗੂਆਂ ਨੇ, ਵਲਾਦੀਮੀਰ ਲੈਨਿਨ ਅਤੇ ਲਿਓਨ ਟਰਾਟਸਕੀ ਦੀ ਅਗਵਾਈ ਹੇਠ, ਪੈਟਰੋਗਰਾਡ ਉੱਤੇ ਕਬਜ਼ਾ ਕਰ ਲਿਆ।
- 7 ਨਵੰਬਰ – ਅਕਤੂਬਰ ਇਨਕਲਾਬ ਦੀ ਜਾਰਜੀਅਨ ਕਲੰਡਰ ਅਨੁਸਾਰ ਤਾਰੀਖ, ਜੂਲੀਅਨ ਕਲੰਡਰ ਅਨੁਸਾਰ ਇਹ ਤਾਰੀਖ 25 ਅਕਤੂਬਰ ਬਣਦੀ ਹੈ ਜਿਸ ਤੋਂ ਇਸ ਘਟਨਾ ਦਾ ਨਾਮ ਪਿਆ। 1917 ਵਿੱਚ ਵਲਾਦੀਮੀਰ ਲੈਨਿਨ ਦੀ ਅਗਵਾਈ ਵਿੱਚ ਰੂਸੀ ਕਮਿਊਨਿਸਟ ਪਾਰਟੀ ਦੁਆਰਾ ਵਿਸ਼ਾਲ ਰੂਸੀ ਸਲਤਨਤ ਦੀ ਰਿਆਸਤ ਤੇ ਕਬਜ਼ਾ ਕਰ ਲਿਆ ਗਿਆ ਸੀ।
- 6 ਦਸੰਬਰ – ਫ਼ਿਨਲੈਂਡ ਨੇ ਰੂਸ ਤੋਂ ਆਜ਼ਾਦ ਹੋਣ ਦਾ ਐਲਾਨ ਕੀਤਾ |
- 10 ਦਸੰਬਰ – ਇੰਟਰਨੈਸ਼ਨਲ ਰੈੱਡ ਕਰਾਸ ਨੂੰ ਨੋਬਲ ਸ਼ਾਂਤੀ ਇਨਾਮ ਦਿਤਾ ਗਿਆ।
ਜਨਮ
[ਸੋਧੋ]- 17 ਜਨਵਰੀ – ਅਭਿਨੇਤਾ ਅਤੇ ਤਾਮਿਲਨਾਡੂ ਦੇ ਪੰਜਵੇ ਮੁੱਖ ਮੰਤਰੀ ਐੱਮ ਜੀ ਰਾਮਚੰਦਰਨ ਦਾ ਜਨਮ ਹੋਇਆ।
ਮਰਨ
[ਸੋਧੋ]- 27 ਮਾਰਚ – ਗ਼ਦਰੀ ਆਗੂ ਡਾ ਮਥਰਾ ਸਿੰਘ (ਵਾਸੀ ਢੁਡਿਆਲ, ਜਿਹਲਮ) ਨੂੰ ਲਾਹੋਰ ਜੇਲ ਵਿੱਚ ਫਾਂਸੀ ਦਿਤੀ ਗਈ।
- 10 ਜੂਨ – ਗ਼ਦਰੀ ਆਗੂ ਜਵੰਦ ਸਿੰਘ ਨੰਗਲ ਕਲਾਂ ਨੂੰ ਫ਼ਾਂਸੀ ਦਿਤੀ ਗਈ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1915 1916 1917 – 1918 – 1919 1920 1921 |
1918 20ਵੀਂ ਸਦੀ ਅਤੇ 1910 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਮੰਗਲਵਾਰ ਨੂੰ ਸ਼ੁਰੂ ਹੋਇਆ।
ਘਟਨਾ
[ਸੋਧੋ]- 4 ਫ਼ਰਵਰੀ – ਅੰਮ੍ਰਿਤਸਰ ਮਿਊਸਪਲ ਕਮੇਟੀ ਨੇ ਸੰਤੋਖਸਰ ਸਰੋਵਰ ਪੂਰਨ ਦਾ ਮਤਾ ਪਾਸ ਕੀਤਾ।
- 6 ਫ਼ਰਵਰੀ – 30 ਸਾਲ ਤੋਂ ਵੱਧ ਦੀਆਂ ਬਰਤਾਨਵੀ ਔਰਤਾਂ ਨੂੰ ਵੋਟ ਪਾਉਣ ਦਾ ਹੱਕ ਮਿਲਿਆ।
- 16 ਫ਼ਰਵਰੀ – ਲਿਥੂਆਨੀਆ ਦੇਸ਼ ਨੇ ਰੂਸ ਅਤੇ ਜਰਮਨ ਤੋਂ ਆਜ਼ਾਦ ਹੋਣ ਦਾ ਐਲਾਨ ਕੀਤਾ।
- 16 ਜੁਲਾਈ – ਰੂਸ ਦੇ ਜ਼ਾਰ ਨਿਕੋਲਸ ਤੇ ਉਸ ਦੇ ਪ੍ਰਵਾਰ ਨੂੰ ਬੋਲਸ਼ਵਿਕਾਂ ਨੇ ਕਤਲ ਕਰ ਦਿਤਾ।
- 11 ਨਵੰਬਰ – ਦੁਨੀਆ ਦੀ ਪਹਿਲੀ ਸੰਸਾਰ ਜੰਗ ਖ਼ਤਮ ਕਰਨ ਦਾ ਸਮਝੌਤਾ ਹੋਇਆ।
- 12 ਨਵੰਬਰ – ਆਸਟਰੀਆ ਅਤੇ ਚੈਕੋਸਲਵਾਕੀਆ ਨੂੰ ਆਜ਼ਾਦ ਦੇਸ਼ਾਂ ਵਜੋਂ ਮਾਨਤਾ ਮਿਲੀ।
- 14 ਦਸੰਬਰ – ਬਰਤਾਨੀਆ ਵਿੱਚ ਔਰਤਾਂ ਨੇ ਪਹਿਲੀ ਵਾਰ ਵੋਟਾਂ ਪਾਈਆਂ। ਪਰ ਇਹ ਹੱਕ ਸਿਰਫ਼ 30 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹੀ ਮਿਲਿਆ।
ਜਨਮ
[ਸੋਧੋ]ਮਰਨ
[ਸੋਧੋ]ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1880 ਦਾ ਦਹਾਕਾ 1890 ਦਾ ਦਹਾਕਾ 1900 ਦਾ ਦਹਾਕਾ – 1910 ਦਾ ਦਹਾਕਾ – 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ |
ਸਾਲ: | 1916 1917 1918 – 1919 – 1920 1921 1922 |
1919, 20ਵੀਂ ਸਦੀ ਦੇ 1910 ਦਾ ਦਹਾਕਾ ਦਾ ਸਾਲ ਹੈ, ਇਹ ਸਾਲ ਬੁੱਧਵਾਰ ਨਾਲ ਸ਼ੁਰੂ ਹੋਇਆ
ਘਟਨਾ
[ਸੋਧੋ]- 5 ਜਨਵਰੀ – ਜਰਮਨੀ ਵਿੱਚ ਨੈਸ਼ਨਲ ਸੋਸ਼ਲਿਸਟ ਪਾਰਟੀ ਬਣੀ।
- 21 ਜਨਵਰੀ – ਸਿਨ ਫ਼ੇਅਨ ਨੇ ਆਜ਼ਾਦ ਆਇਰਲੈਂਡ ਦੀ ਪਾਰਲੀਮੈਂਟ ਦਾ ਐਲਾਨ ਕੀਤਾ।
- 4 ਜੂਨ – ਅਮਰੀਕਾ ਵਿੱਚ ਔਰਤਾਂ ਨੂੰ ਵੋਟ ਪਾਉਣ ਦਾ ਹੱਕ ਹਾਸਲ ਹੋਇਆ।
- 27 ਜੂਨ –ਵਰਸੇਲਜ਼ ਦੀ ਟਰੀਟੀ (ਅਹਿਦਨਾਮੇ) ‘ਤੇ ਦਸਤਖ਼ਤ ਹੋਏ ਅਤੇ ਪਹਿਲੀ ਸੰਸਾਰ ਜੰਗ ਦਾ ਰਸਮੀ ਤੌਰ 'ਤੇ ਖ਼ਾਤਮ ਹੋ ਗਈ।
- 23 ਦਸੰਬਰ –ਬਰਤਾਨੀਆ ਨੇ ਭਾਰਤ ਵਿੱਚ ਨਵਾਂ ਵਿਧਾਨ ਲਾਗੂ ਕੀਤਾ।
- 30 ਨਵੰਬਰ – ਫ਼ਰਾਂਸ ਵਿੱਚ ਔਰਤਾਂ ਨੇ ਪਹਿਲੀ ਵਾਰ ਵੋਟਾਂ ਪਾਈਆਂ।
- 8 ਦਸੰਬਰ – ਸਿੱਖ ਲੀਗ ਜਥੇਬੰਦੀ ਕਾਇਮ ਕੀਤੀ ਗਈ।
- 27 ਦਸੰਬਰ –ਕਾਗਰਸ ਅਤੇ ਮੁਸਲਮ ਲੀਗ ਦੇ ਮੁਕਾਬਲੇ ਵਿੱਚ ਸਿੱਖ ਲੀਗ ਬਣੀ।
ਜਨਮ
[ਸੋਧੋ]ਪੰਜਾਬੀ ਦੀ ਪ੍ਰਸਿੱਧ ਲੇਖਿਕਾ ਅੰਮ੍ਰਿਤਾ ਪ੍ਰੀਤਮ ਦਾ ਜਨਮ 31 ਅਗਸਤ,ਸੰਨ 1919 ਨੂੰ ਗੁਜਰਾਂਵਾਲਾ, ਪਾਕਿਸਤਾਨ ਵਿਖੇ ਹੋਇਆ।
ਮਰਨ
[ਸੋਧੋ]- 3 ਮਾਰਚ– ਪ੍ਰਸਿੱਧ ਮਰਾਠੀ ਲੇਖਕ ਹਰੀਨਾਰਾਇਣ ਆਪਟੇ ਦਾ ਦਿਹਾਂਤ ਹੋਇਆ।
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |