19 ਅਪ੍ਰੈਲ
ਦਿੱਖ
<< | ਅਪਰੈਲ | >> | ||||
---|---|---|---|---|---|---|
ਐਤ | ਸੋਮ | ਮੰਗਲ | ਬੁੱਧ | ਵੀਰ | ਸ਼ੁੱਕਰ | ਸ਼ਨੀ |
1 | 2 | 3 | 4 | 5 | 6 | |
7 | 8 | 9 | 10 | 11 | 12 | 13 |
14 | 15 | 16 | 17 | 18 | 19 | 20 |
21 | 22 | 23 | 24 | 25 | 26 | 27 |
28 | 29 | 30 | ||||
2024 |
19 ਅਪਰੈਲ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 109ਵਾਂ (ਲੀਪ ਸਾਲ ਵਿੱਚ 110ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 256 ਦਿਨ ਬਾਕੀ ਹਨ।
ਵਾਕਿਆ
[ਸੋਧੋ]- 1451 – ਬਹਿਲੋਲ ਲੋਧੀ ਨੇ ਦਿੱਲੀ ਤੇ ਕਬਜ਼ਾ ਕੀਤਾ।
- 1852 – ਅੰਗਰੇਜ਼ਾਂ ਨੇ ਮਹਾਰਾਜਾ ਦਲੀਪ ਸਿੰਘ ਨੂੰ ਈਸਾਈ ਬਣਾ ਕੇ ਇੰਗਲੈਂਡ ਭੇਜ ਦਿੱਤਾ।
- 1910 – ਪਹਿਲੀ ਵਾਰ ਪੂਛਲ ਤਾਰਾ ਵੇਖਿਆ ਗਿਆ।
- 1975 – ਭਾਰਤ ਦਾ ਪਹਿਲਾ ਪੁਲਾੜੀ ਉਪ ਗ੍ਰਹਿ ਆਰੀਆਭੱਟ ਪੁਲਾੜ ਵਿੱਚ ਭੇਜਿਆ ਗਿਆ।
ਜਨਮ
[ਸੋਧੋ]ਮੌਤ
[ਸੋਧੋ]- 1882 – ਚਾਰਲਸ ਡਾਰਵਿਨ ਦਾ ਦਿਹਾਂਤ।