20 ਅਗਸਤ
ਦਿੱਖ
<< | ਅਗਸਤ | >> | ||||
---|---|---|---|---|---|---|
ਐਤ | ਸੋਮ | ਮੰਗਲ | ਬੁੱਧ | ਵੀਰ | ਸ਼ੁੱਕਰ | ਸ਼ਨੀ |
1 | 2 | 3 | ||||
4 | 5 | 6 | 7 | 8 | 9 | 10 |
11 | 12 | 13 | 14 | 15 | 16 | 17 |
18 | 19 | 20 | 21 | 22 | 23 | 24 |
25 | 26 | 27 | 28 | 29 | 30 | 31 |
2024 |
20 ਅਗਸਤ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 232ਵਾਂ (ਲੀਪ ਸਾਲ ਵਿੱਚ 233ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 133 ਦਿਨ ਬਾਕੀ ਹਨ।
ਵਾਕਿਆ
[ਸੋਧੋ]- 1858 – ਚਾਰਲਸ ਡਾਰਵਿਨ ਨੇ ਵਿਕਾਸਵਾਦ ਦਾ ਸਿਧਾਂਤ ਨੂੰ ਛਪਵਾਇਆ।
ਜਨਮ
[ਸੋਧੋ]- 570 – ਇਸਲਾਮ ਦਾ ਪੈਗੰਬਰ ਮੁਹੰਮਦ ਸਾਹਿਬ ਦਾ ਜਨਮ।
- 1944 – ਭਾਰਤ ਦੇ 7ਵੇਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ।
- 2011 – ਭਾਰਤੀ ਇਤਿਹਾਸਕਾਰ ਰਾਮ ਸ਼ਰਣ ਸ਼ਰਮਾ ਦਾ ਦਿਹਾਂਤ।
ਦਿਹਾਂਤ
[ਸੋਧੋ]- 1978 – ਪੰਜਾਬੀ ਕਹਾਣੀਕਾਰ, ਨਾਵਲਕਾਰ, ਨਾਟਕਕਾਰ, ਵਾਰਤਕ ਲੇਖਕ ਅਤੇ ਸੰਪਾਦਕ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦਾ ਦਿਹਾਂਤ।
- 1985 – ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਦਿਹਾਂਤ ਹੋਇਆ।
- 2013 – ਮਹਾਂਰਾਸ਼ਟਰ ਦੇ ਉਘੇ ਤਰਕਸ਼ੀਲ ਆਗੂ ਨਰਿੰਦਰ ਦਾਬੋਲਕਰ ਦਾ ਦਿਹਾਂਤ।