21 ਨਵੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
<< ਨਵੰਬਰ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3
4 5 6 7 8 9 10
11 12 13 14 15 16 17
18 19 20 21 22 23 24
25 26 27 28 29 30
2018

21 ਨਵੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 325ਵਾਂ (ਲੀਪ ਸਾਲ ਵਿੱਚ 326ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 40 ਦਿਨ ਬਾਕੀ ਹਨ। ਦੇਸੀ ਕਲੰਡਰ ਮੁਤਾਬਕ ਇਹ ਦਿਨ 7 ਮੱਘਰ ਬਣਦਾ ਹੈ।

ਵਾਕਿਆ[ਸੋਧੋ]

  • 1831ਲਿਓਨ ਦੇ ਵਿਦਰੋਹ ਫ੍ਰਾਂਸ ਦੇ ਮਜ਼ਦੂਰਾ ਦਾ ਵਿਦਰੋਹ ਸ਼ੁਰੂ ਹੋਇਆ।
  • 1871ਐਮ.ਐਫ਼. ਗੇਲਥੇ ਨੇ ਸਿਗਰਟ ਲਾਈਟਰ ਪੇਟੈਂਟ ਕਰਵਾਇਆ।
  • 1904ਪੈਰਿਸ (ਫ਼ਰਾਂਸ) ਵਿਚ ਘੋੜਿਆਂ ਨਾਲ ਚੱਲਣ ਵਾਲੀਆਂ ਬੱਘੀਆਂ ਦੀ ਥਾਂ ਪਬਲਿਕ ਦੀ ਸਵਾਰੀ ਵਾਸਤੇ ਇੰਜਨ ਨਾਲ ਚੱਲਣ ਵਾਲੀਆਂ ਓਮਨੀ ਬਸਾਂ ਆ ਗਈਆਂ।
  • 1911ਲੰਡਨ ਵਿਚ ਔਰਤਾਂ ਵਲੋਂ ਵੋਟ ਦੇ ਹੱਕ ਵਾਸਤੇ ਕੀਤੇ ਮੁਜ਼ਾਹਰੇ ਦੌਰਾਨ ਬੀਬੀਆਂ ਲੰਡਨ ਵਿਚ ਪਾਰਲੀਮੈਂਟ ਹਾਊਸ ਵਿਚ ਆ ਵੜੀਆਂ | ਸੱਭ ਨੂੰ ਗਿ੍ਫ਼ਤਾਰ ਕਰ ਕੇ ਜੇਲ ਭੇਜ ਦਿਤਾ ਗਿਆ।
  • 1927ਅਮਰੀਕਾ ਦੇ ਸ਼ਹਿਰ ਕੋਲੋਰਾਡੋ ਵਿਚ ਪੁਲਿਸ ਨੇ ਹੜਤਾਲ ਕਰ ਰਹੇ ਖ਼ਾਨਾਂ ਦੇ ਕਾਮਿਆਂ 'ਤੇ ਮਸ਼ੀਨ ਗੰਨਾਂ ਨਾਲ ਗੋਲੀਆਂ ਚਲਾ ਕੇ 5 ਮਜ਼ਦੂਰ ਮਾਰ ਦਿਤੇ ਤੇ 20 ਜ਼ਖ਼ਮੀ ਕਰ ਦਿਤੇ।
  • 1961ਜੀਵਨ ਸਿੰਘ ਉਮਰਾਨੰਗਲ ਨੇ ਭੁੱਖ ਹੜਤਾਲ ਸ਼ੁਰੂ ਕੀਤੀ।
  • 1979ਇਸਲਾਮਾਬਾਦ (ਪਾਕਿਸਤਾਨ) ਵਿਚ ਇਕ ਭੀੜ ਨੇ ਅਮਰੀਕਨ ਐਮਬੈਸੀ 'ਤੇ ਹਮਲਾ ਕਰ ਕੇ ਬਿਲਡਿੰਗ ਨੂੰ ਅੱਗ ਲਾ ਦਿਤੀ | ਇਸ ਘਟਨਾ ਵਿਚ ਦੋ ਅਮਰੀਕਨ ਮਾਰੇ ਗਏ।
  • 1980ਲਾਸ ਵੇਗਸ (ਅਮਰੀਕਾ) ਵਿਚ ਐਮ.ਜੀ.ਐਮ. ਹੋਟਲ ਕੈਸੀਨੋ ਵਿਚ ਅੱਗ ਲੱਗਣ ਨਾਲ 87 ਲੋਕ ਮਾਰੇ ਗਏ।
  • 1985ਪਾਕਿਸਤਾਨ ਵਿਚ ਫ਼ੈਸਲਾਬਾਦ ਜੇਲ ਵਿਚੋਂ ਕੈਦ ਸਿੱਖਾਂ ਵਲੋਂ ਦੌੜਨ ਦੀ ਕੋਸ਼ਿਸ਼ ਕਰਨ ਵਾਲਿਆਂ 'ਤੇ ਗੋਲੀ ਚਲਾਈ ਗਈ।
  • 2012ਮੁੰਬਈ ਵਿਚ 26 ਤੋਂ 29 ਨਵੰਬਰ ਦੇ ਕਤਲੇਆਮ ਦੇ ਦੋਸ਼ੀ ਅਜਮਲ ਕਸਾਬ ਨੂੰ ਫਾਂਸੀ ਦਿਤੀ।

ਜਨਮ[ਸੋਧੋ]

ਦਿਹਾਤ[ਸੋਧੋ]