6 ਅਪ੍ਰੈਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
<< ਅਪਰੈਲ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2 3 4 5 6
7 8 9 10 11 12 13
14 15 16 17 18 19 20
21 22 23 24 25 26 27
28 29 30  
2024

6 ਅਪਰੈਲ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 96ਵਾਂ (ਲੀਪ ਸਾਲ ਵਿੱਚ 97ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 269 ਦਿਨ ਬਾਕੀ ਹਨ।

ਵਾਕਿਆ[ਸੋਧੋ]

  • 1896– ਅਜੋਕੀਆਂ ਓਲੰਪਿਕ ਖੇਡਾਂ ਏਥਨਜ਼ ਵਿੱਚ ਸ਼ੁਰੂ ਹੋਈਆਂ।
  • 1916ਚਾਰਲੀ ਚੈਪਲਿਨ ਦੁਨੀਆ ਦਾ ਸਭ ਤੋਂ ਮਹਿੰਗਾ ਐਕਟਰ ਬਣਿਆ। ਉਸ ਨੇ ਮਲਟੀ ਫ਼ਿਲਮ ਕਾਰਪੋਰੇਸ਼ਨ ਨਾਲ 6 ਲੱਖ 75 ਹਜ਼ਾਰ ਡਾਲਰ ਸਾਲਾਨਾ ਤਨਖ਼ਾਹ ਉੱਤੇ ਕੰਮ ਕਰਮ ਦਾ ਠੇਕਾ ਕੀਤਾ। ਉਸ ਵੇਲੇ ਉਸ ਦੀ ਉਮਰ 26 ਸਾਲ ਦੀ ਸੀ।
  • 1998ਪਾਕਿਸਤਾਨ ਨੇ ਮੀਡੀਅਮ ਰੇਂਜ ਮਿਜ਼ਾਈਲ ਦਾ ਕਾਮਯਾਬ ਤਜਰਬਾ ਕੀਤਾ।
  • 1709ਅੰਮ੍ਰਿਤਸਰ ਉੱਤੇ ਪੱਟੀ ਤੋਂ ਆਈਆਂ ਮੁਗ਼ਲ ਫ਼ੌਜਾਂ ਦਾ ਹਮਲਾ ਕੀਤਾ, ਭਾਈ ਮਨੀ ਸਿੰਘ ਅਤੇ ਭਾਈ ਤਾਰਾ ਸਿੰਘ ਡੱਲ-ਵਾਂ ਦੀ ਅਗਵਾਈ ਹੇਠ ਸਿੰਘਾਂ ਨੇ ਪੱਟੀ ਦੀ ਫ਼ੌਜ ਦਾ ਮੁਕਾਬਲਾ ਕੀਤਾ। ਚੌਧਰੀ ਹਰ ਸਹਾਏ ਭਾਈ ਤਾਰਾ ਸਿੰਘ ਡੱਲ-ਵਾਂ ਹੱਥੋਂ ਮਾਰਿਆ ਗਿਆ।
  • 1849ਰਾਣੀ ਜਿੰਦਾਂ, ਚੁਨਾਰ ਦੇ ਕਿਲ੍ਹੇ ਵਿੱਚੋਂ ਨਿਕਲਣ 'ਚ ਕਾਮਜ਼ਾਬ ਹੋਈ।

ਛੁੱਟੀਆਂ[ਸੋਧੋ]

ਜਨਮ[ਸੋਧੋ]