6 ਸਤੰਬਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
<< ਸਤੰਬਰ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2
3 4 5 6 7 8 9
10 11 12 13 14 15 16
17 18 19 20 21 22 23
24 25 26 27 28 29 30
2023

6 ਸਤੰਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 249ਵਾਂ (ਲੀਪ ਸਾਲ ਵਿੱਚ 250ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 116 ਦਿਨ ਬਾਕੀ ਹਨ।

ਵਾਕਿਆ[ਸੋਧੋ]

ਜਨਮ[ਸੋਧੋ]

ਮਹਾਰਾਜਾ ਦਲੀਪ ਸਿੰਘ

ਦਿਹਾਂਤ[ਸੋਧੋ]

  • 1901 – ਪੰਜਾਬੀ ਦੇ ਪਹਿਲੇ ਪ੍ਰੋਫੈਸਰ ਸਿੱਖ ਧਰਮ ਇਤਿਹਾਸਕਾਰ ਗਿਆਨੀ ਦਿੱਤ ਸਿੰਘ ਦਾ ਦਿਹਾਂਤ।
  • 1972 – ਬੰਗਾਲ ਤੋਂ ਹਿੰਦੁਸਤਾਨੀ ਸ਼ਾਸਤਰੀ ਸੰਗੀਤਕਾਰ, ਕੰਪੋਜ਼ਰ, ਸਾਹਿਨਾਈਵਾਦਕ ਅਤੇ ਸਰੋਦਵਾਦਕ ਅਲਾਉਦੀਨ ਖ਼ਾਨ ਦਾ ਦਿਹਾਂਤ।
  • 2009 – ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਕਾਂਗਰਸ ਦੇ ਨੇਤਾ ਹਰਚਰਨ ਸਿੰਘ ਬਰਾੜ ਦਾ ਦੇਹਾਂਤ।