ਕੰਪਿਊਟਰ

ਵਿਕਸ਼ਨਰੀ, ਇਕ ਅਜ਼ਾਦ ਸ਼ਬਦਕੋਸ਼ ਤੋਂ

ਪੰਜਾਬੀ[ਸੋਧੋ]

ਉਚਾਰਨ[ਸੋਧੋ]

(file)


ਨਾਂਵ[ਸੋਧੋ]

ਕੰਪਿਊਟਰ

  1. ਇੱਕ ਕੰਪਿਊਟਰ ਇੱਕ ਜੰਤਰ ਜਾਂ ਮਸ਼ੀਨ ਹੈ, ਜੋ ਕਿ ਜਾਣਕਾਰੀ ਉੱਤੇ ਇੱਕ ਪਰੋਗਰਾਮ — ਹਦਾਇਤਾਂ ਦੀ ਇੱਕ ਤਿਆਰ ਸੂਚੀ; ਦੇ ਤਹਿਤ ਕਾਰਵਾਈ ਅਧੀਨ ਕਰਦਾ ਹੈ। ਕਾਰਵਾਈ ਅਧੀਨ ਆਉਣ ਵਾਲੀ ਜਾਣਕਾਰੀ ਅੰਕ, ਪਾਠ, ਤਸਵੀਰਾਂ, ਧੁਨੀ ਸਮੇਤ ਕਈ ਹੋਰ ਕਿਸਮਾਂ ਦੀ ਹੋ ਸਕਦੀ ਹੈ।