ਸਮੱਗਰੀ 'ਤੇ ਜਾਓ

ਅਵਤਲ ਲੈੱਨਜ਼

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਅਵਤਲ ਲੈੱਨਜ਼ ਮੱਧ 'ਚੋਂ ਪਤਲਾ ਅਤੇ ਕਿਨਾਰਿਆਂ ਤੋਂ ਮੋਟਾ ਹੁੰਦਾ ਹੈ। ਇਸ ਦਾ ਮੁੱਖ ਫ਼ੋਕਸ ਉਹ ਬਿੰਦੂ ਹੁੰਦਾ ਹੈ ਜਿਸ ਉੱਤੇ ਟਕਰਾਉਣ ਤੋਂ ਬਾਅਦ ਪ੍ਰਕਾਸ਼ ਦੀਆਂ ਕਿਰਨਾਂ ਮਿਲਦੀਆਂ ਹਨ ਜਾਂ ਮਿਲਦੀਆਂ ਹੋਈਆਂ ਪ੍ਰਤੀਤ ਹੁੰਦੀਆਂ ਹਨ ।