ਯਹੂਦੀ ਧਰਮ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ r2.7.3) (Robot: Adding zh:犹太教
ਸ਼੍ਰੇਣੀ
ਲਾਈਨ 2: ਲਾਈਨ 2:


{{ਅਧਾਰ}}
{{ਅਧਾਰ}}
[[Category: ਧਰਮ]]
[[ਸ਼੍ਰੇਣੀ:ਯਹੂਦੀ ਧਰਮ]]


[[ace:Yahudi]]
[[ace:Yahudi]]

19:39, 16 ਦਸੰਬਰ 2012 ਦਾ ਦੁਹਰਾਅ

ਯਹੂਦੀ ਧਰਮ ਇਜ਼ਰਾਈਲ ਅਤੇ ਹਿਬਰੂਭਾਸ਼ੀਆਂ ਦਾ ਰਾਜਧਰਮ ਹੈ ਅਤੇ ਇਸਦਾ ਪਵਿਤਰ ਗਰੰਥ ਇਬਰਿਊ ਬਾਈਬਲ ਜਿਸਨੂੰ ਤਨਖ ਬਾਈਬਲ ਵੀ ਕਹਿੰਦੇ ਹਨ ਉਸਦਾ ਪ੍ਰਾਚੀਨ ਭਾਗ ਮੰਨਿਆ ਜਾਂਦਾ ਹੈ। ਧਾਰਮਿਕ ਪੈਗੰਬਰੀ ਮਾਨਤਾ ਮੰਨਣ ਵਾਲੇ ਧਰਮ ਇਸਲਾਮ ਅਤੇ ਈਸਾਈ ਧਰਮ ਦਾ ਆਧਾਰ ਇਸ ਪਰੰਪਰਾ ਅਤੇ ਵਿਚਾਰਧਾਰਾ ਨੂੰ ਮੰਨਿਆ ਜਾਂਦਾ ਹੈ। ਇਸ ਧਰਮ ਵਿੱਚ ਇੱਕ ਈਸ਼ਵਰਵਾਦ ਅਤੇ ਰੱਬ ਦੇ ਦੂਤ ਯਾਨੀ ਪਿਆਮਬਰ ਦੀ ਮਾਨਤਾ ਪ੍ਰਧਾਨ ਹੈ। ਆਪਣੇ ਲਿਖਤੀ ਇਤਹਾਸ ਪੱਖੋਂ ਇਹ ਘੱਟੋ ਘੱਟ ੩੦੦੦ ਸਾਲ ਪੁਰਾਣਾ ਮੰਨਿਆ ਜਾਂਦਾ ਹੈ।