ਅਕਤੂਬਰ ਇਨਕਲਾਬ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇੰਟਰ-ਵਿਕੀ
ਛੋ Babanwalia ਨੇ ਅਕਤੂਬਰ ਕ੍ਰਾਂਤੀ ਪੰਨੇ ਅਕਤੂਬਰ ਇਨਕਲਾਬ 'ਤੇ ਸਥਾਨਾਂਤਰਿਤ ਕੀਤਾ
(ਕੋਈ ਫ਼ਰਕ ਨਹੀਂ)

05:04, 24 ਫ਼ਰਵਰੀ 2013 ਦਾ ਦੁਹਰਾਅ

ਅਕਤੂਬਰ ਕ੍ਰਾਂਤੀ (ਰੂਸੀ: Октя́брьская револю́ция, ਗੁਰਮੁਖੀ: ਓਕਤਿਆਬਰਸਕਾਇਆ ਰੇਵੋਲਿਊਤਸਿਆ; ਆਈ ਪੀ ਏ : [ɐkˈtʲæbrʲskəjə rʲɪvɐˈlʲʉtsɨjə]), ਜਿਸਨੂੰ ਮਹਾਨ ਅਕਤੂਬਰ ਸਮਾਜਵਾਦੀ ਕ੍ਰਾਂਤੀ ( ਰੂਸੀ : Великая Октябрьская социалистическая революция , ਵੇਲੀਕਆ ਓਕਤਿਆਬਰਕਾਇਆ ਸੋਤਸਿਅਲਿਸਤੀਚੇਸਕਆ ਰੇਵੋਲਿਊਤਸਿਆ ), ਲਾਲ ਅਕਤੂਬਰ , ਅਕਤੂਬਰ ਵਿਦਰੋਹ ਅਤੇ ਬਾਲਸ਼ਵਿਕ ਕ੍ਰਾਂਤੀ ਵੀ ਕਿਹਾ ਜਾਂਦਾ ਹੈ, ਲੈਨਿਨ ਦੀ ਅਗਵਾਈ ਵਿੱਚ ਰੂਸੀ ਕਮਿਊਨਿਸਟ ਪਾਰਟੀ ਦੁਆਰਾ ਵਿਸ਼ਾਲ ਰੂਸੀ ਸਲਤਨਤ ਦੀ ਰਿਆਸਤ ਤੇ ਕਾਬਜ ਹੋਣ ਦੀ ਕਾਰਵਾਈ ਸੀ।