ਅਜੰਤਾ ਗੁਫਾਵਾਂ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
ਛੋ Bot: Migrating 41 interwiki links, now provided by Wikidata on d:q184427 (translate me)
ਛੋ {{ਵਿਸ਼ਵ ਵਿਰਾਸਤ ਟਿਕਾਣਾ}}
ਲਾਈਨ 2: ਲਾਈਨ 2:


[[ਸ਼੍ਰੇਣੀ:ਬੋਧੀ ਕਲਾ ਤੇ ਸਭਿਆਚਾਰ]]
[[ਸ਼੍ਰੇਣੀ:ਬੋਧੀ ਕਲਾ ਤੇ ਸਭਿਆਚਾਰ]]

{{ਵਿਸ਼ਵ ਵਿਰਾਸਤ ਟਿਕਾਣਾ}}

10:40, 19 ਅਪਰੈਲ 2013 ਦਾ ਦੁਹਰਾਅ

ਅਜੰਤਾ ਗੁਫਾਵਾਂ (ਮਰਾਠੀ: अजिंठा लेणी; ਅਜਿੰਠਾ ਲੇਣੀ ) ਮਹਾਰਾਸ਼ਟਰ, ਭਾਰਤ ਵਿੱਚ ਸਥਿਤ ਪਾਸ਼ਾਣ ਕਟ ਰਾਜਗੀਰੀ ਗੁਫਾਵਾਂ ਹਨ। ਇਹ ਥਾਵਾਂ ਦੂਜੀ ਸਦੀ ਈ. ਪੂ. ਦੀਆਂ ਹਨ। ਇੱਥੇ ਬੋਧੀ ਧਰਮ ਨਾਲ ਸੰਬੰਧਿਤ ਚਿਤਰ ਅਤੇ ਸ਼ਿਲਪਕਾਰੀ ਦੇ ਉੱਤਮ ਨਮੂਨੇ ਮਿਲਦੇ ਹਨ। ਇਨ੍ਹਾਂ ਦੇ ਨਾਲ ਹੀ ਸਜੀਵ ਚਿਤਰਣ ਵੀ ਮਿਲਦੇ ਹਨ। ਇਹ ਗੁਫਾਵਾਂ ਅਜੰਤਾ ਨਾਮਕ ਪਿੰਡ ਦੇ ਲਾਗੇ ਹੀ ਸਥਿਤ ਹਨ, ਜੋ ਕਿ ਮਹਾਰਾਸ਼ਟਰ ਦੇ ਔਰੰਗਾਬਾਦ ਜਿਲ੍ਹੇ ਵਿੱਚ ਜਲਗਾਉਂ ਰੇਲਵੇ ਸਟੇਸ਼ਨ ਤੋਂ 59 ਕਿ.ਮੀ. ਅਤੇ ਔਰੰਗਾਬਾਦ ਤੋਂ 104 ਕਿ.ਮੀ ਦੂਰੀ ਤੇ ਹੈ। (ਨਿਰਦੇਸ਼ਾਂਕ : 20° 30’ ਉ, 75° 40’ ਪੂ) ਅਜੰਤਾ ਗੁਫਾਵਾਂ ਸੰਨ 1983 ਤੋਂ ਯੁਨੈਸਕੋ ਦੇ ਵਿਸ਼ਵ ਵਿਰਾਸਤ ਸਥਾਨ ਵਜੋਂ ਘੋਸ਼ਿਤ ਹਨ। ‘’’ਨੈਸ਼ਨਲ ਜਿਆਗਰਾਫਿਕ ‘’’ ਦੇ ਅਨੁਸਾਰ: ਸ਼ਰਧਾ ਦਾ ਵਹਾਅ ਅਜਿਹਾ ਸੀ, ਕਿ ਅਜਿਹਾ ਪ੍ਰਤੀਤ ਹੁੰਦਾ ਹੈ, ਜਿਵੇਂ ਸਦੀਆਂ ਤੱਕ ਅਜੰਤਾ ਸਮੇਤ , ਲੱਗਭੱਗ ਸਾਰੇ ਬੋਧੀ ਮੰਦਿਰ, ਹਿੰਦੂ ਰਾਜਿਆਂ ਦੇ ਸ਼ਾਸਨ ਅਤੇ ਸਰਪ੍ਰਸਤੀ ਦੇ ਅਧੀਨ ਬਣਵਾਏ ਗਏ ਹੋਣ।