ਜੀ ਆਇਆਂ ਨੂੰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
Itar buttar ਨੇ ਸਫ਼ਾ ਜੀ ਆਇਆਂ ਨੂੰ ਨੂੰ ਜੀ ਆਇਆਂ ਨੂੰ (ਫਿਲਮ) ’ਤੇ ਭੇਜਿਆ
 
ਲਾਈਨ 1: ਲਾਈਨ 1:
'''ਜੀ ਆਇਆਂ ਨੂੰ''' (ਜਾਂ '''ਆਓ ਜੀ, ਜੀ ਆਇਆਂ ਨੂੰ''') ਇੱਕ [[ਪੰਜਾਬੀ ਭਾਸ਼ਾ|ਪੰਜਾਬੀ]] ਫ਼ਿਕਰਾ ਹੈ ਜੋ [[ਪੰਜਾਬੀ ਲੋਕ|ਪੰਜਾਬੀਆਂ]] ਦੁਆਰਾ ਮਹਿਮਾਨ ਦਾ ਸੁਆਗਤ ਕਰਨ ਲਈ ਵਰਤਿਆ ਜਾਂਦਾ ਹੈ। ਇਸਦੇ ਮਾਇਨੇ ਖ਼ੁਸ਼ ਆਮਦੀਦ ਅਤੇ ਸਵਾਗਤ ਦੇ ਬਰਾਬਰ ਹਨ। ਇਸਦਾ ਜਨਮ ਪੰਜਾਬੀ ਵਿੱਚੋਂ ਹੋਇਆ ਅਤੇ ਦੁਨੀਆਂ ਭਰ ਵਿੱਚ ਪੰਜਾਬੀਆਂ ਦੁਆਰਾ ਵਰਤਿਆ ਜਾਂਦਾ ਹੈ। ੨੦੦੨ ਵਿਚ ਇਸੇ ਨਾਮ ਦੀ ਇੱਕ ਪੰਜਾਬੀ ਫ਼ਿਲਮ ਵੀ ਬਣੀ ਜਿਸ ਵਿੱਚ ਗਾਇਕ ਅਤੇ ਅਦਾਕਾਰ [[ਹਰਭਜਨ ਮਾਨ]] ਅਤੇ ਪ੍ਰੀਆ ਗਿੱਲ ਨੇ ਮੁੱਖ ਕਿਰਦਾਰ ਨਿਭਾਏ।
#ਰੀਡਿਰੈਕਟ [[ਜੀ ਆਇਆਂ ਨੂੰ (ਫਿਲਮ)]]

06:35, 26 ਜੁਲਾਈ 2013 ਦਾ ਦੁਹਰਾਅ

ਜੀ ਆਇਆਂ ਨੂੰ (ਜਾਂ ਆਓ ਜੀ, ਜੀ ਆਇਆਂ ਨੂੰ) ਇੱਕ ਪੰਜਾਬੀ ਫ਼ਿਕਰਾ ਹੈ ਜੋ ਪੰਜਾਬੀਆਂ ਦੁਆਰਾ ਮਹਿਮਾਨ ਦਾ ਸੁਆਗਤ ਕਰਨ ਲਈ ਵਰਤਿਆ ਜਾਂਦਾ ਹੈ। ਇਸਦੇ ਮਾਇਨੇ ਖ਼ੁਸ਼ ਆਮਦੀਦ ਅਤੇ ਸਵਾਗਤ ਦੇ ਬਰਾਬਰ ਹਨ। ਇਸਦਾ ਜਨਮ ਪੰਜਾਬੀ ਵਿੱਚੋਂ ਹੋਇਆ ਅਤੇ ਦੁਨੀਆਂ ਭਰ ਵਿੱਚ ਪੰਜਾਬੀਆਂ ਦੁਆਰਾ ਵਰਤਿਆ ਜਾਂਦਾ ਹੈ। ੨੦੦੨ ਵਿਚ ਇਸੇ ਨਾਮ ਦੀ ਇੱਕ ਪੰਜਾਬੀ ਫ਼ਿਲਮ ਵੀ ਬਣੀ ਜਿਸ ਵਿੱਚ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਅਤੇ ਪ੍ਰੀਆ ਗਿੱਲ ਨੇ ਮੁੱਖ ਕਿਰਦਾਰ ਨਿਭਾਏ।