ਨਾਵਲ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 98 interwiki links, now provided by Wikidata on d:q8261 (translate me)
ਲਾਈਨ 2: ਲਾਈਨ 2:
'''ਨਾਵਲ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Novel) [[ਸਾਹਿਤ]] ਦਾ ਇੱਕ [[ਸਾਹਿਤ ਦੇ ਰੂਪ|ਰੂਪ]] ਹੈ।
'''ਨਾਵਲ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Novel) [[ਸਾਹਿਤ]] ਦਾ ਇੱਕ [[ਸਾਹਿਤ ਦੇ ਰੂਪ|ਰੂਪ]] ਹੈ।


==ਜਾਣ ਪਛਾਣ==
==ਵਿਉਤਪਤੀ==


ਨਾਵਲ ਸ਼ਬਦ ਅੰਗਰੇਜ਼ੀ ਸ਼ਬਦ Novel ਤੋਂ ਸਿਧਾ ਪੰਜਾਬੀ ਵਿੱਚ ਆਇਆ ਹੈ। <ref>{{cite book | title=ਸਾਹਿੱਤ ਦੇ ਰੂਪ | publisher=ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ | author=ਡਾ. ਰਤਨ ਸਿੰਘ ਜੱਗੀ | pages=11 | isbn=81-7380-484-2}}</ref>
ਨਾਵਲ ਸ਼ਬਦ ਅੰਗਰੇਜ਼ੀ ਸ਼ਬਦ Novel ਤੋਂ ਸਿਧਾ ਪੰਜਾਬੀ ਵਿੱਚ ਆਇਆ ਹੈ। <ref>{{cite book | title=ਸਾਹਿੱਤ ਦੇ ਰੂਪ | publisher=ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ | author=ਡਾ. ਰਤਨ ਸਿੰਘ ਜੱਗੀ | pages=11 | isbn=81-7380-484-2}}</ref> ਅਰਨੈਸਟ ਏ ਬੇਕਰ ਨੇ ਨਾਵਲ ਦੀ ਪਰਿਭਾਸ਼ਾ ਦਿੰਦੇ ਹੋਏ ਉਸਨੂੰ ਗਦਬੱਧ ਕਥਾਨਕ ਦੇ ਮਾਧਿਅਮ ਦੁਆਰਾ ਜੀਵਨ ਅਤੇ ਸਮਾਜ ਦੀ ਵਿਆਖਿਆ ਦਾ ਸਰਬੋਤਮ ਸਾਧਨ ਦੱਸਿਆ ਹੈ। ਇੰਜ ਤਾਂ ਵਿਸ਼ਵ ਸਾਹਿਤ ਦਾ ਅਰੰਭ ਹੀ ਸ਼ਾਇਦ ਕਹਾਣੀਆਂ ਨਾਲ ਹੋਇਆ ਅਤੇ ਉਹ ਮਹਾਂਕਾਵਾਂ ਦੇ ਯੁੱਗ ਤੋਂ ਅੱਜ ਤੱਕ ਦੇ ਸਾਹਿਤ ਦੀ ਰੀੜ ਰਹੀਆਂ ਹਨ, ਫਿਰ ਵੀ ਨਾਵਲ ਨੂੰ ਆਧੁਨਿਕ ਯੁੱਗ ਦੀ ਦੇਣ ਕਹਿਣਾ ਵਧੇਰੇ ਢੁਕਵਾਂ ਹੋਵੇਗਾ। ਸਾਹਿਤ ਵਿੱਚ ਗਦ ਦਾ ਪ੍ਰਯੋਗ ਜੀਵਨ ਦੇ ਯਥਾਰਥ ਚਿਤਰਣ ਦਾ ਲਖਾਇਕ ਹੈ। ਸਧਾਰਣ ਬੋਲ-ਚਾਲ ਦੀ ਭਾਸ਼ਾ ਦੁਆਰਾ ਲੇਖਕ ਲਈ ਆਪਣੇ ਪਾਤਰਾਂ, ਉਨ੍ਹਾਂ ਦੀਆਂ ਸਮਸਿਆਵਾਂ ਅਤੇ ਉਨ੍ਹਾਂ ਦੇ ਜੀਵਨ ਦੀ ਵਿਆਪਕ ਪਿੱਠਭੂਮੀ ਨਾਲ ਪ੍ਰਤੱਖ ਸੰਬੰਧ ਸਥਾਪਤ ਕਰਨਾ ਆਸਾਨ ਹੋ ਗਿਆ ਹੈ।


==ਹਵਾਲੇ==
==ਹਵਾਲੇ==

03:24, 24 ਨਵੰਬਰ 2013 ਦਾ ਦੁਹਰਾਅ

ਤਸਵੀਰ:2009 stapelweise Neuerscheinungen im Buchladen.JPG
ਫਰਵਰੀ 2009 ਜਰਮਨੀ ਵਿੱਚ ਇੱਕ ਕਿਤਾਬਾਂ ਦੀ ਦੁਕਾਨ ਤੇ ਨਾਵਲਾਂ ਦੀ ਨੁਮਾਇਸ਼

ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ।

ਜਾਣ ਪਛਾਣ

ਨਾਵਲ ਸ਼ਬਦ ਅੰਗਰੇਜ਼ੀ ਸ਼ਬਦ Novel ਤੋਂ ਸਿਧਾ ਪੰਜਾਬੀ ਵਿੱਚ ਆਇਆ ਹੈ। [1] ਅਰਨੈਸਟ ਏ ਬੇਕਰ ਨੇ ਨਾਵਲ ਦੀ ਪਰਿਭਾਸ਼ਾ ਦਿੰਦੇ ਹੋਏ ਉਸਨੂੰ ਗਦਬੱਧ ਕਥਾਨਕ ਦੇ ਮਾਧਿਅਮ ਦੁਆਰਾ ਜੀਵਨ ਅਤੇ ਸਮਾਜ ਦੀ ਵਿਆਖਿਆ ਦਾ ਸਰਬੋਤਮ ਸਾਧਨ ਦੱਸਿਆ ਹੈ। ਇੰਜ ਤਾਂ ਵਿਸ਼ਵ ਸਾਹਿਤ ਦਾ ਅਰੰਭ ਹੀ ਸ਼ਾਇਦ ਕਹਾਣੀਆਂ ਨਾਲ ਹੋਇਆ ਅਤੇ ਉਹ ਮਹਾਂਕਾਵਾਂ ਦੇ ਯੁੱਗ ਤੋਂ ਅੱਜ ਤੱਕ ਦੇ ਸਾਹਿਤ ਦੀ ਰੀੜ ਰਹੀਆਂ ਹਨ, ਫਿਰ ਵੀ ਨਾਵਲ ਨੂੰ ਆਧੁਨਿਕ ਯੁੱਗ ਦੀ ਦੇਣ ਕਹਿਣਾ ਵਧੇਰੇ ਢੁਕਵਾਂ ਹੋਵੇਗਾ। ਸਾਹਿਤ ਵਿੱਚ ਗਦ ਦਾ ਪ੍ਰਯੋਗ ਜੀਵਨ ਦੇ ਯਥਾਰਥ ਚਿਤਰਣ ਦਾ ਲਖਾਇਕ ਹੈ। ਸਧਾਰਣ ਬੋਲ-ਚਾਲ ਦੀ ਭਾਸ਼ਾ ਦੁਆਰਾ ਲੇਖਕ ਲਈ ਆਪਣੇ ਪਾਤਰਾਂ, ਉਨ੍ਹਾਂ ਦੀਆਂ ਸਮਸਿਆਵਾਂ ਅਤੇ ਉਨ੍ਹਾਂ ਦੇ ਜੀਵਨ ਦੀ ਵਿਆਪਕ ਪਿੱਠਭੂਮੀ ਨਾਲ ਪ੍ਰਤੱਖ ਸੰਬੰਧ ਸਥਾਪਤ ਕਰਨਾ ਆਸਾਨ ਹੋ ਗਿਆ ਹੈ।

ਹਵਾਲੇ

  1. ਡਾ. ਰਤਨ ਸਿੰਘ ਜੱਗੀ. ਸਾਹਿੱਤ ਦੇ ਰੂਪ. ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ. p. 11. ISBN 81-7380-484-2.

{{{1}}}