ਅਮਿਤੋਜ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਾਧਾ
No edit summary
ਲਾਈਨ 1: ਲਾਈਨ 1:
{{Infobox writer
| image =
| image_size=
| caption =
| birth_date = {{birth date|df=yes|1947|00|00}}
| birth_place = ਭੁਲੱਥ ਦੇ ਨੇੜੇ ਪਿੰਡ ਅਖਾੜਾ
| death_date = {{death date and age|df=yes|2005|8|27|1947|0|00}}
| death_place = ਜਲੰਧਰ, ਪੰਜਾਬ (ਭਾਰਤ)
| alma_mater = [[ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ]]
|relatives =ਪਤਨੀ ਅੰਮਿ੍ਤਪਾਲ ਕੌਰ, ਬੇਟੀ ਸੁਖਮਨੀ ਅਤੇ ਬੇਟਾ ਆਗੋਸ਼
| occupation = ਕਵੀ
| movement = [[ਆਧੁਨਿਕਤਾ]]
}}
'''ਅਮਿਤੋਜ''' (ਮੁੱਢਲਾ ਨਾਂ – ਕ੍ਰਿਸ਼ਨ ਕੁਮਾਰ; ਫੇਰ ਕੰਵਲ ਸ਼ਮੀਮ; ਫੇਰ ਕ੍ਰਿਸ਼ਨ ਕੰਵਲ ਸਰੀਨ, 1947 - 27 ਅਗਸਤ 2005) ਪੰਜਾਬੀ ਦਾ ਇੱਕ ਪ੍ਰਤਿਭਾਸ਼ੀਲ ਕਵੀ ਸੀ।
'''ਅਮਿਤੋਜ''' (ਮੁੱਢਲਾ ਨਾਂ – ਕ੍ਰਿਸ਼ਨ ਕੁਮਾਰ; ਫੇਰ ਕੰਵਲ ਸ਼ਮੀਮ; ਫੇਰ ਕ੍ਰਿਸ਼ਨ ਕੰਵਲ ਸਰੀਨ, 1947 - 27 ਅਗਸਤ 2005) ਪੰਜਾਬੀ ਦਾ ਇੱਕ ਪ੍ਰਤਿਭਾਸ਼ੀਲ ਕਵੀ ਸੀ।



05:02, 17 ਦਸੰਬਰ 2013 ਦਾ ਦੁਹਰਾਅ

ਅਮਿਤੋਜ
ਜਨਮ(1947-12-00)0 ਦਸੰਬਰ 1947 invalid month invalid day
ਭੁਲੱਥ ਦੇ ਨੇੜੇ ਪਿੰਡ ਅਖਾੜਾ
ਮੌਤError: Need valid birth date (second date): year, month, day
ਜਲੰਧਰ, ਪੰਜਾਬ (ਭਾਰਤ)
ਕਿੱਤਾਕਵੀ
ਅਲਮਾ ਮਾਤਰਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਸਾਹਿਤਕ ਲਹਿਰਆਧੁਨਿਕਤਾ
ਰਿਸ਼ਤੇਦਾਰਪਤਨੀ ਅੰਮਿ੍ਤਪਾਲ ਕੌਰ, ਬੇਟੀ ਸੁਖਮਨੀ ਅਤੇ ਬੇਟਾ ਆਗੋਸ਼

ਅਮਿਤੋਜ (ਮੁੱਢਲਾ ਨਾਂ – ਕ੍ਰਿਸ਼ਨ ਕੁਮਾਰ; ਫੇਰ ਕੰਵਲ ਸ਼ਮੀਮ; ਫੇਰ ਕ੍ਰਿਸ਼ਨ ਕੰਵਲ ਸਰੀਨ, 1947 - 27 ਅਗਸਤ 2005) ਪੰਜਾਬੀ ਦਾ ਇੱਕ ਪ੍ਰਤਿਭਾਸ਼ੀਲ ਕਵੀ ਸੀ।

ਉਸਦਾ ਜਨਮ ਜਲੰਧਰ-ਅਮ੍ਰਿਤਸਰ ਸੜਕ ‘ਤੇ ਭੁਲੱਥ ਦੇ ਨੇੜੇ ਪਿੰਡ ਅਖਾੜੇ ਦੇ ਤਕੜੇ ਜ਼ਿਮੀਦਾਰਾਂ ਦੇ ਘਰ ਹੋਇਆ। ਉਸਦਾ ਕਪੂਰਥਲੇ ਸਰਕਾਰੀ ਕਾਲਜ ਵਿਚ ਪੜ੍ਹਦਿਆਂ 1962 ਵਿਚ ਹੋਣਹਾਰ ਕਵੀ ਸੁਰਜੀਤ ਪਾਤਰ ਨਾਲ਼ ਮੇਲ਼ ਹੋਇਆ। ਉਸਨੇ ਜੀਵਨ ਬੀਮੇ ਦੀ ਨੌਕਰੀ ਕਰਦਿਆਂ ਈਵਨਿੰਗ ਕਾਲਜ ਵਿਚ ਪੜ੍ਹਾਈ ਕੀਤੀ ਅਤੇ ਅਖ਼ਬਾਰ ਨਵਾਂ ਜ਼ਮਾਨਾ ਵਿਚ ਡੇੜ੍ਹ ਸਾਲ ਪੱਤਰਕਾਰੀ ਦਾ ਕੰਮ ਕੀਤਾ। ਫਿਰ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਤੋਂ ਐੱਮ ਏ ਅਤੇ ਪੀ ਐੱਚ ਡੀ ਕੀਤੀ। 1980ਵਿਆਂ ਵਿੱਚ ਜਲੰਧਰ ਦੂਰਦਰਸ਼ਨ ਦੇ ਪ੍ਰੋਗਰਾਮ ਕੱਚ ਦੀਆਂ ਮੁੰਦਰਾਂ ਵਿੱਚ ਆਪਣੀ ਸਾਹਿਤਕ ਸ਼ੈਲੀ ਕਰਕੇ ਵੀ ਜਾਣੇ ਜਾਂਦੇ ਹਨ।

ਉਸਦੀਆਂ ਕਵਿਤਾਵਾਂ ਦੀ ਇੱਕੋ-ਇਕ ਕਿਤਾਬ ਖ਼ਾਲੀ ਤਰਕਸ਼ (ਓਪੀਨੀਅਨ ਮੇਕਰਜ਼, ਲੁਧਿਆਣਾ, 1998) ਸੁਰਜੀਤ ਪਾਤਰ ਦੀ ਪਹਿਲਕਦਮੀ ਤੇ ਛਪੀ ਸੀ ਅਤੇ ਬਹੁਤ ਸਾਰੀਆਂ ਰਚਨਾਵਾਂ ਅਜੇ ਪ੍ਰਕਾਸ਼ਿਤ ਨਹੀਂ ਹੋਈਆਂ।