ਵਸੁਦੇਵ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
"'''ਵਸੁਦੇਵ''' ਯਾਦਵ ਸ਼ੂਰ ਅਤੇ ਮਾਰਿਸ਼ਾ ਦੇ ਪੁੱਤਰ, ਕ੍ਰਿਸ਼ਣ ਦੇ ਪਿਤਾ,..." ਨਾਲ਼ ਸਫ਼ਾ ਬਣਾਇਆ
 
ਛੋ Charan Gill ਨੇ ਸਫ਼ਾ ਵਾਸੁਦੇਵ ਨੂੰ ਵਸੁਦੇਵ ’ਤੇ ਭੇਜਿਆ
(ਕੋਈ ਫ਼ਰਕ ਨਹੀਂ)

01:21, 1 ਅਪਰੈਲ 2014 ਦਾ ਦੁਹਰਾਅ

ਵਸੁਦੇਵ ਯਾਦਵ ਸ਼ੂਰ ਅਤੇ ਮਾਰਿਸ਼ਾ ਦੇ ਪੁੱਤਰ, ਕ੍ਰਿਸ਼ਣ ਦੇ ਪਿਤਾ, ਕੁੰਤੀ ਦੇ ਭਰਾ ਅਤੇ ਮਥੁਰਾ ਦੇ ਰਾਜੇ ਉਗਰਸੇਨ ਦੇ ਮੰਤਰੀ ਸਨ। ਉਸਦਾ ਵਿਆਹ ਦੇਵਕ ਅਤੇ ਆਹੁਕ ਦੀਆਂ ਸੱਤ ਕੰਨਿਆਵਾਂ ਨਾਲ ਹੋਇਆ ਸੀ ਜਿਨ੍ਹਾਂ ਵਿੱਚ ਦੇਵਕੀ ਸਰਵਪ੍ਰਮੁਖ ਸੀ। ਪੁਰਾਣਕਥਾ ਹੈ ਕਿ ਵਸੁਦੇਵ ਦੇ ਜਨਮ ਸਮੇਂ ਦੇਵਤਿਆਂ ਨੇ ਆਨਕ (ਨਗਾਰੇ) ਬਜਾਏ ਸਨ, ਜਿਸ ਕਰਕੇ ਇਹ ਨਾਉਂ ਆਨਕਦੁੰਦਭੀ ਵੀ ਹੈ।