ਜੈਤੋ ਦਾ ਮੋਰਚਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਲੇਖ ਵਧਾਇਆ
ਲਾਈਨ 5: ਲਾਈਨ 5:
==ਹਵਾਲੇ==
==ਹਵਾਲੇ==
{{ਹਵਾਲੇ}}
{{ਹਵਾਲੇ}}
[[ਸ਼੍ਰੇਣੀ:ਧਾਰਮਿਕ ਯੁਧ]]
[[ਸ਼੍ਰੇਣੀ:ਧਾਰਮਿਕ ਇਤਿਹਾਸ]]
[[ਸ਼੍ਰੇਣੀ:ਮੋਰਚਾ]]
[[ਸ਼੍ਰੇਣੀ:ਮੋਰਚਾ]]

10:58, 5 ਮਈ 2014 ਦਾ ਦੁਹਰਾਅ

ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ।[1] ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਨ੍ਹਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ।

ਤੀਜਾ ਜਥਾ

ਜੈਤੋ ਮੋਰਚੇ ਵਾਸਤੇ ਤੀਜਾ ਜੱਥਾ 22 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋਇਆ ਸੀ। ਇਹ ਜੱਥਾ 7 ਅਪ੍ਰੈਲ, 1924 ਨੂੰ ਜੈਤੋ ਪੁੱਜਾ ਜਿਥੇ ਫ਼ੌਜ ਅਤੇ ਪੁਲਿਸ ਵਲੋਂ ਇਸ ਦੇ ਸਵਾਗਤ ਦੀ ਪਹਿਲਾਂ ਵਾਂਗ ਹੀ ਤਿਆਰੀ ਕੀਤੀ ਗਈ ਹੋਈ ਸੀ। ਇਸ ਸਮੇਂ ਤਾਰਾ ਸਿੰਘ ਮੋਗਾ ਐਮ.ਐਲ.ਸੀ., ਮੀਆਂ ਫ਼ਜ਼ਲ ਹੱਕ, ਕਰਤਾਰ ਸਿੰਘ, ਮੈਂਬਰ ਅਸੈਂਬਲੀ ਵੀ ਪਹੁੰਚੇ ਹੋਏ ਸਨ। ਉਨ੍ਹਾਂ ਨੇ ਪੁਲਿਸ ਨੂੰ ਕਿਹਾ ਕਿ ਜੱਥਾ ਨਿਹੱਥਾ ਹੈ। ਇਸ 'ਤੇ ਇਸ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦੇ ਦਿਤਾ ਗਿਆ। ਇਥੇ ਜੱਥੇ ਨੂੰ ਰੋਕ ਕੇ, ਛੋਟੀਆਂ-ਛੋਟੀਆਂ ਟੋਲੀਆਂ ਵਿਚ ਇਨ੍ਹਾਂ ਨੂੰ ਹਥਕੜੀਆਂ ਅਤੇ ਰੱਸਿਆਂ ਨਾਲ ਜਕੜ ਕੇ, ਕਿਲ੍ਹੇ ਅੰਦਰ ਡੱਕ ਦਿਤਾ ਗਿਆ ਤੇ ਮਗਰੋਂ ਨਾਭਾ ਬੀੜ ਜੇਲ੍ਹ ਵਿਚ ਪਹੁੰਚਾਇਆ ਗਿਆ।

ਹਵਾਲੇ