ਅਲਕੋਹਲ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
"File:Alcohol.png|180px|thumb|right|ਕਿਸੇ ਅਲਕੋਹਲ ਅਣੂ (R<sub>3</sub>COH) ਵਿੱਚ ਹਾਈਡਰਾਕਸਿਲ (-OH) ਕ..." ਨਾਲ਼ ਸਫ਼ਾ ਬਣਾਇਆ
 
ਲਾਈਨ 9: ਲਾਈਨ 9:
{{ਕਿਰਿਆਸ਼ੀਲ ਸਮੂਹ}}
{{ਕਿਰਿਆਸ਼ੀਲ ਸਮੂਹ}}
{{ਅੰਤਕਾ}}
{{ਅੰਤਕਾ}}

[[ਸ਼੍ਰੇਣੀ:ਕਿਰਿਆਸ਼ੀਲ ਸਮੂਹ]]

09:42, 10 ਮਈ 2014 ਦਾ ਦੁਹਰਾਅ

ਕਿਸੇ ਅਲਕੋਹਲ ਅਣੂ (R3COH) ਵਿੱਚ ਹਾਈਡਰਾਕਸਿਲ (-OH) ਕਿਰਿਆਸ਼ੀਲ ਸਮੂਹ ਦਾ ਖਿੱਦੋ-ਤੀਲੀ ਨਮੂਨਾ। ਤਿੰਨ "R" ਕਾਰਬਨ ਬਦਲਾਂ ਜਾਂ ਹਾਈਡਰੋਜਨ ਪਰਮਾਣੂਆਂ ਨੂੰ ਦਰਸਾਉਂਦੇ ਹਨ।[1]
ਜੋੜ ਦੇ ਕੋਣ ਸਮੇਤ ਹਾਈਡਰਾਕਸਿਲ (-OH) ਕਿਰਿਆਸ਼ੀਲ ਸਮੂਹ।

ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ 'ਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।[2]

ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ 'ਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।

  1. "alcohols". IUPAC Gold Book. Retrieved 16 December 2013.
  2. ਆਈਯੂਪੈਕ, ਰਸਾਇਣਕ ਤਕਨਾਲੋਜੀ ਦਾ ਖ਼ੁਲਾਸਾ, ਦੂਜੀ ਜਿਲਦ ("ਗੋਲਡ ਬੁੱਕ") (੧੯੯੭)। ਲਾਈਨ ਉਤਲਾ ਸਹੀ ਕੀਤਾ ਰੂਪ :  (2006–) "Alcohols".