ਹਿਗਜ਼ ਬੋਸੌਨ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
ਛੋ Bot: Migrating 76 interwiki links, now provided by Wikidata on d:q402 (translate me)
ਛੋ clean up using AWB
ਲਾਈਨ 1: ਲਾਈਨ 1:
[[ਤਸਵੀਰ:CMS Higgs-event.jpg|400px|thumb|right ]]
[[ਤਸਵੀਰ:CMS Higgs-event.jpg|400px|thumb|right]]

ਹਿੱਗਸ ਬੋਸੋਨ ਬੋਸੋਨ ਸ਼੍ਰੇਣੀ ਦਾ ਇੱਕ ਹਿੱਸਾ ਹੈ| ਇਸਦੀ ਖੋਜ ੪ ਜੁਲਾਈ, ੨੦੧੨ ਨੂੰ ਹੋਈ| ਇਸਦਾ ਨਾਂ ਬ੍ਰਿਟਿਸ਼ ਭੂ-ਵਿਗਿਆਨੀ ਪੀਟਰ ਹਿੱਗਸ ਦੇ ਅਤੇ ਭਾਰਤੀ ਵਿਗਿਆਨੀ ਸਤੇਂਦਰ ਨਾਥ ਬੋਸ ਦੇ ਨਾਂ ਉੱਤੇ ਰਖਿਆ ਗਿਆ|ਹਿੱਗਸ ਬੋਸੋਨ ਕਣ ਨੂੰ ਜੋ ਕਿ ਪਦਾਰਥ ਨੂੰ ਪੁੰਜ (mass) ਪ੍ਰਦਾਨ ਕਰਦਾ ਹੈ ਬਹੁਤ ਦੇਰ ਤੌਂ ਤਜਰਬਾਗਾਹਾਂ ਵਿਚ ਖੋਜਿਆ ਜਾ ਰਿਹਾ ਸੀ। CERN ਦੇ [[ਲਾਰਜ ਹੈਡ੍ਰਾਨ ਕੋਲਾਈਡਰ]] ਰਾਹੀਂ ਹੋਏ ਤਜਰਬੇ ਨੇ ੪ ਜੁਲਾਈ ਦੀਆਂ ਅਖਬਾਰਾਂ ਲਈ ਨਸ਼ਰੀਆਤ ਵਿਚ ਇਸ ਜਾਂ ਇਸ ਵਰਗੇ ਇਕ ਹੋਰ ਕਣ ਦੀ ਖੋਜ ਕਰਨ ਦੀ ਪੁਸ਼ਟੀ ਕਰ ਦਿੱਤੀ ਹੈ ।ਇਸ ਖੋਜ ਕੀਤੇ ਕਣ ਦਾ ਪੁੰਜ (mass) 125-126 GeV ਗੈਗਾ ਇਲੈਕਟਰੋਨ ਵੋਲਟਸ ਐਲਾਨਿਆ ਗਿਆ ਹੈ।
'''ਹਿੱਗਸ ਬੋਸੋਨ''' ਬੋਸੋਨ ਸ਼੍ਰੇਣੀ ਦਾ ਇੱਕ ਹਿੱਸਾ ਹੈ| ਇਸਦੀ ਖੋਜ ੪ ਜੁਲਾਈ, ੨੦੧੨ ਨੂੰ ਹੋਈ| ਇਸਦਾ ਨਾਂ ਬ੍ਰਿਟਿਸ਼ ਭੂ-ਵਿਗਿਆਨੀ ਪੀਟਰ ਹਿੱਗਸ ਦੇ ਅਤੇ ਭਾਰਤੀ ਵਿਗਿਆਨੀ ਸਤੇਂਦਰ ਨਾਥ ਬੋਸ ਦੇ ਨਾਂ ਉੱਤੇ ਰਖਿਆ ਗਿਆ|ਹਿੱਗਸ ਬੋਸੋਨ ਕਣ ਨੂੰ ਜੋ ਕਿ ਪਦਾਰਥ ਨੂੰ ਪੁੰਜ (mass) ਪ੍ਰਦਾਨ ਕਰਦਾ ਹੈ ਬਹੁਤ ਦੇਰ ਤੌਂ ਤਜਰਬਾਗਾਹਾਂ ਵਿਚ ਖੋਜਿਆ ਜਾ ਰਿਹਾ ਸੀ। CERN ਦੇ [[ਲਾਰਜ ਹੈਡ੍ਰਾਨ ਕੋਲਾਈਡਰ]] ਰਾਹੀਂ ਹੋਏ ਤਜਰਬੇ ਨੇ ੪ ਜੁਲਾਈ ਦੀਆਂ ਅਖਬਾਰਾਂ ਲਈ ਨਸ਼ਰੀਆਤ ਵਿਚ ਇਸ ਜਾਂ ਇਸ ਵਰਗੇ ਇਕ ਹੋਰ ਕਣ ਦੀ ਖੋਜ ਕਰਨ ਦੀ ਪੁਸ਼ਟੀ ਕਰ ਦਿੱਤੀ ਹੈ ।ਇਸ ਖੋਜ ਕੀਤੇ ਕਣ ਦਾ ਪੁੰਜ (mass) 125-126 GeV ਗੈਗਾ ਇਲੈਕਟਰੋਨ ਵੋਲਟਸ ਐਲਾਨਿਆ ਗਿਆ ਹੈ।

ਇਹ ਖੋਜ ਬ੍ਰਹਿਮੰਡ ਦੀ ਉਤਪਤੀ ਤੇ ਬਣਾਵਟ ਬਾਰੇ ਜਾਣਕਾਰੀਆਂ ਹਾਸਲ ਕਰਨ ਵਿਚ ਬਹੁਤ ਹੀ ਲਾਭਦਾਇਕ ਤੇ ਸਹਾਈ ਹੋਵੇਗੀ। ਆਪਣੇ ਆਪ ਵਿਚ ਵਿਗਿਆਨ ਵਿਚ ਹੋਈਆਂ ਹੁਣ ਤੱਕ ਦੀਆਂ ਖੌਜਾਂ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ।
ਇਹ ਖੋਜ ਬ੍ਰਹਿਮੰਡ ਦੀ ਉਤਪਤੀ ਤੇ ਬਣਾਵਟ ਬਾਰੇ ਜਾਣਕਾਰੀਆਂ ਹਾਸਲ ਕਰਨ ਵਿਚ ਬਹੁਤ ਹੀ ਲਾਭਦਾਇਕ ਤੇ ਸਹਾਈ ਹੋਵੇਗੀ। ਆਪਣੇ ਆਪ ਵਿਚ ਵਿਗਿਆਨ ਵਿਚ ਹੋਈਆਂ ਹੁਣ ਤੱਕ ਦੀਆਂ ਖੌਜਾਂ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ।

== ਬਾਹਰੀ ਕੜੀਆਂ ==
== ਬਾਹਰੀ ਕੜੀਆਂ ==

* http://www.dailyhamdard.com/news/9422-%E0%A8%B5%E0%A8%BF%E0%A8%97%E0%A8%BF%E0%A8%86%E0%A8%A8%E0%A9%80%E0%A8%86%E0%A8%82%20%E0%A8%A8%E0%A9%82%E0%A9%B0%20%E0%A8%AE%E0%A8%BF%E0%A8%B2%E0%A8%BC%E0%A9%87%20%E2%80%98%E0%A8%B0%E0%A9%B1%E0%A8%AC%E0%A9%80%20%E0%A8%95%E0%A8%A3%E2%80%99,%20%E0%A8%96%E0%A9%81%E0%A9%B1%E0%A8%B2%E0%A9%8D%E0%A8%B9%E0%A8%A3%E0%A8%97%E0%A9%87%20%E0%A8%AC%E0%A9%8D%E0%A8%B0%E0%A8%B9%E0%A8%BF%E0%A8%AE%E0%A9%B0%E0%A8%A1%20%E0%A8%A6%E0%A9%87%20%E0%A8%95%E0%A8%88%20%E0%A8%AD%E0%A9%87%E0%A8%A4.aspx

* [http://press.web.cern.ch/press/PressReleases/Releases2012/PR17.12E.html CERN ਦੀ ਇਸ ਬਾਰੇ ੪ ਜੁਲਾਈ ਨੂੰ ਅਖਬਾਰਾਂ ਲਈ ਦਿੱਤੀ ਪਰੈਸ ਰਲੀਜ਼]
* [http://press.web.cern.ch/press/PressReleases/Releases2012/PR17.12E.html CERN ਦੀ ਇਸ ਬਾਰੇ ੪ ਜੁਲਾਈ ਨੂੰ ਅਖਬਾਰਾਂ ਲਈ ਦਿੱਤੀ ਪਰੈਸ ਰਲੀਜ਼]

14:35, 15 ਮਈ 2014 ਦਾ ਦੁਹਰਾਅ

ਹਿੱਗਸ ਬੋਸੋਨ ਬੋਸੋਨ ਸ਼੍ਰੇਣੀ ਦਾ ਇੱਕ ਹਿੱਸਾ ਹੈ| ਇਸਦੀ ਖੋਜ ੪ ਜੁਲਾਈ, ੨੦੧੨ ਨੂੰ ਹੋਈ| ਇਸਦਾ ਨਾਂ ਬ੍ਰਿਟਿਸ਼ ਭੂ-ਵਿਗਿਆਨੀ ਪੀਟਰ ਹਿੱਗਸ ਦੇ ਅਤੇ ਭਾਰਤੀ ਵਿਗਿਆਨੀ ਸਤੇਂਦਰ ਨਾਥ ਬੋਸ ਦੇ ਨਾਂ ਉੱਤੇ ਰਖਿਆ ਗਿਆ|ਹਿੱਗਸ ਬੋਸੋਨ ਕਣ ਨੂੰ ਜੋ ਕਿ ਪਦਾਰਥ ਨੂੰ ਪੁੰਜ (mass) ਪ੍ਰਦਾਨ ਕਰਦਾ ਹੈ ਬਹੁਤ ਦੇਰ ਤੌਂ ਤਜਰਬਾਗਾਹਾਂ ਵਿਚ ਖੋਜਿਆ ਜਾ ਰਿਹਾ ਸੀ। CERN ਦੇ ਲਾਰਜ ਹੈਡ੍ਰਾਨ ਕੋਲਾਈਡਰ ਰਾਹੀਂ ਹੋਏ ਤਜਰਬੇ ਨੇ ੪ ਜੁਲਾਈ ਦੀਆਂ ਅਖਬਾਰਾਂ ਲਈ ਨਸ਼ਰੀਆਤ ਵਿਚ ਇਸ ਜਾਂ ਇਸ ਵਰਗੇ ਇਕ ਹੋਰ ਕਣ ਦੀ ਖੋਜ ਕਰਨ ਦੀ ਪੁਸ਼ਟੀ ਕਰ ਦਿੱਤੀ ਹੈ ।ਇਸ ਖੋਜ ਕੀਤੇ ਕਣ ਦਾ ਪੁੰਜ (mass) 125-126 GeV ਗੈਗਾ ਇਲੈਕਟਰੋਨ ਵੋਲਟਸ ਐਲਾਨਿਆ ਗਿਆ ਹੈ।

ਇਹ ਖੋਜ ਬ੍ਰਹਿਮੰਡ ਦੀ ਉਤਪਤੀ ਤੇ ਬਣਾਵਟ ਬਾਰੇ ਜਾਣਕਾਰੀਆਂ ਹਾਸਲ ਕਰਨ ਵਿਚ ਬਹੁਤ ਹੀ ਲਾਭਦਾਇਕ ਤੇ ਸਹਾਈ ਹੋਵੇਗੀ। ਆਪਣੇ ਆਪ ਵਿਚ ਵਿਗਿਆਨ ਵਿਚ ਹੋਈਆਂ ਹੁਣ ਤੱਕ ਦੀਆਂ ਖੌਜਾਂ ਵਿਚ ਇਕ ਮੀਲ ਪੱਥਰ ਸਾਬਤ ਹੋਵੇਗੀ।

ਬਾਹਰੀ ਕੜੀਆਂ