ਅੰਮ੍ਰਿਤਸਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Content deleted Content added
No edit summary
ਛੋ robot Adding: ml:അമൃതസര്‍
ਲਾਈਨ 80: ਲਾਈਨ 80:
[[ja:アムリトサル]]
[[ja:アムリトサル]]
[[lt:Amritsaras]]
[[lt:Amritsaras]]
[[ml:അമൃതസര്‍]]
[[mr:अमृतसर]]
[[mr:अमृतसर]]
[[new:अमृतसर]]
[[new:अमृतसर]]

05:29, 16 ਮਈ 2009 ਦਾ ਦੁਹਰਾਅ

ਅਨੁ.

ਇਹ ਲੇਖ ਅੰਮ੍ਰਿਤਸਰ ਸ਼ਹਿਰ ਬਾਰੇ ਹੈ। ਅੰਮ੍ਰਿਤਸਰ ਜ਼ਿਲੇ ਬਾਰੇ ਜਾਣਕਾਰੀ ਵੇਖਣ ਲਈ ਅੰਮ੍ਰਿਤਸਰ ਜ਼ਿਲਾ ਵੇਖੋ।

ਅੰਮ੍ਰਿਤਸਰ Panjabi:ਅਮ੍ਰਿਤਸਰ,(ਅੰਗਰੇਜ਼ੀ: Amritsar, ਹਿੰਦੀ: अमृतसर), ਮਤਲਬ "ਅੰਮ੍ਰਿਤ ਦਾ ਸਰੋਵਰ", ਪੰਜਾਬ, ਭਾਰਤ ਦਾ ਸਰਹੱਦੀ ਸ਼ਹਿਰ ਹੈ। ਇਹ ਸਥਾਨ ਸਿੱਖ ਧਰਮ ਦ ਧਾਰਮਿਕ ਅਤੇ ਸਭਿਆਚਾਰਕ ਕੇਂਦ‍ਰ ਹੈ| ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ 3,000,000 ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ 2001 ਭਾਰਤੀ ਜਨ-ਸੰਖਿਆ ਗਣਨਾ ਅਨੁਸਾਰ ਹੈ। ਇਸ ਦਾ ਪਰਸ਼ਾਸਕੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲਾ ਹੈ। ਇਹ ਭਾਰਤ ਦੀ ਪੰਜਾਬ ਪਰਦੇਸ਼ ਵਿੱਚ ਉੱਤਰੀ ਭਾਗ ਹੈ, ਜੋ ਕਿ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ| ਅੰਮ੍ਰਿਤਸਰ ਵਿੱਚ ਮੁੱਖ ਭਾਸ਼ਾ ਪੰਜਾਬੀ ਹੈ। ਹੋਰ ਭਾਸ਼ਾਵਾਂ ਵਿੱਚ ਹਿੰਦੀ, ਉਰਦੂ ਅਤੇ ਅੰਗਰੇਜ਼ੀ ਹਨ। ਅੰਮ੍ਰਿਤਸਰ ਸ਼ਹਿਰ ਦੀ ਨੀਂਹ ੧੫੭੭ ਵਿਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰਖੀ।ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁਂਗ ਪਿੰਡ ਦੇ ਵਾਸੀਆਂ ਪਾਸੌਂ ਖਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ ਦੇ ਸਮੇਂ ਮੁਗਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੁੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੁਹਫੇ ਵਜੌਂ ਦਿਤੀ ਸੀ।ਜੋ ਇਸ ਸਰੋਵਰ ਆਲੇ ਦੁਆਲੇ ਨਗਰ ਵਸਿਆ ਉਸ ਦਾ ਸ਼ੁਰੂ ਵਿਚ ਨਾਂ ਰਾਮਦਾਸਪੁਰ,ਚੱਕ ਰਾਮਦਾਸ ਯਾ ਚੱਕ ਗੁਰੂ ਪਿਆ।ਗੁਰੂ ਅਰਜਨ, ਜਿਨ੍ਹਾਂ ਨੇ ਸਰੋਵਰ ਮੁਕੰਮਲ ਕਰਵਾਇਆ,ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ।ਗੁਰੂ ਹਰਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿਚ ਲੋਹ ਗੜ੍ਹ ਦਾ ਕਿਲਾ ਉੱਸਰਵਾਇਆ।੧੬੩੫ ਵਿਚ ਜਦੌਂ ਗੁਰੂ ਹਰਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ ੬੫ ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ।੧੬੯੯ ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੁੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ।

੧੮ਵੀਂ ਸਦੀ ਵਿਚ ਕਈ ਉਤਾਰ ਚੜਾਉ ਸ਼ਹਿਰ ਵਿਚ ਹੋਏ।੧੭੬੫ ਵਿਚ ਮਿਸਲਾਂ ਦੀ ਸਰਦਾਰੀ ਕਾਇਮ ਹੋਣ ਉਪਰੰਤ ਕਈ ਮਿਸਲ ਸਰਦਾਰਾਂ ਨੇ ਅੰਮ੍ਰਿਤਸਰ ਦਾ ਪ੍ਰਬੰਧ ਸੰਭਾਲਿਆ।ਵਖ ਵਖ ਸਰਦਾਰਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਆਪਣੇ ਬੁੰਗੇ ਕਾਇਮ ਕੀਤੇ ਅਤੇ ਬਾਹਰਵਾਰ ਕਟੜੇ ਯਾ ਹਲਕੇ ਕਾਇਮ ਕੀਤੇ ਜੋਕਿ ਵਪਾਰੀਆਂ ਤੇ ਦਸਤਕਾਰਾਂ ਦੀ ਤਰੱਕੀ ਤੇ ਵਾਧੇ ਲਈ ਸਨ।ਅਹਿਮ ਫ਼ੈਸਲੇ ਲੈਣ ਲਈ ਅੰਮ੍ਰਿਤਸਰ ਵਿਚ ਸਰਬੱਤ ਖਾਲਸਾ ਦੀਵਾਨ ਕੀਤੇ ਜਾਂਦੇ ਸਨ।ਇਸ ਤਰਾਂ ਇਹ ਸ਼ਹਿਰ ਖਾਲਸੇ ਦੀ ਰਾਜਧਾਨੀ ਦੇ ਰੂਪ ਵਿਚ ਸਾਹਮਣੇ ਆਇਆ।੧੮ਵੀਂ ਸਦੀ ਦੇ ਅੰਤ ਤਕ ਅੰਮ੍ਰਿਤਸਰ ਪੰਜਾਬ ਦਾ ਇਕ ਉੱਘਾ ਵਪਾਰਕ ਕੇਂਦਰ ਬਣ ਚੁੱਕਾ ਸੀ। ਰਣਜੀਤ ਸਿੰਘ ਜੋਕਿ ੧੮੦੧ ਤਕ ਮਹਾਰਾਜੈ ਦੀ ਪਦਵੀ ਪ੍ਰਾਪਤ ਕਰ ਚੁਕਿਆ ਸੀ ਨੇ ੧੮੦੫ ਵਿਚ ਇਥੇ ਆਪਣਾ ਅਧਿਕਾਰ ਜਮਾਇਆ ਜਦੌਂ ਉਸ ਨੇ ਜ਼ਮਜ਼ਮਾ ਤੋਪ ਤੇ ਭੰਗੀ ਸਰਦਾਰਾਂ ਦੇ ਕਿਲੇ ਅਤੇ ਤੋਸ਼ੇਖਾਨੇ ਤੇ ਆਪਣਾ ਦਬਦਬਾ ਬਣਾ ਲਿਆ।੧੮੧੫ ਵਿਚ ਰਾਮਗੜੀਆ ਕਿਲਾ ਹਥਿਆ ਲੈਣ ਉਪਰੰਤ ੧੮੨੦ ਵਿਚ ਆਹਲੂਵਾਲੀਆ ਤੇ ਕਨ੍ਹਈਆ ਮਿਸਲ ਨੁੰ ਅਧੀਨ ਕਰ ਲੈਣ ਬਾਦ ਪੂਰਾ ਅੰਮ੍ਰਿਤਸਰ ਰਣਜੀਤ ਸਿੰਘ ਦੇ ਪ੍ਰਬੰਧ ਹੇਠ ਆ ਗਿਆ।ਰਣਜੀਤ ਸਿੰਘ ਦੇ ਸਮੇਂ ਕਿਲਾ ਗੋਬਿੰਦ ਗੜ੍ਹ ਬਣਵਾਇਆ ਗਿਆ ,ਰਾਮ ਬਾਗ ਲਵਾਇਆ ਗਿਆ ਅਤੇ ਦਰਬਾਰ ਸਾਹਿਬ ਦੀ ਇਮਾਰਤ ਉੱਤੇ ਸੋਨਾ ਜੜਵਾਉਣ ਦਾ ਕੰਮ ਹੋਇਆ।ਇਸ ਸਭ ਨਾਲ ਸ਼ਹਿਰ ਦੀ ਤਰੱਕੀ ਵਿਚ ਅਨਗਿਣਤ ਵਾਧਾ ਹੋਇਆ ਅਤੇ ਇਹ ਸਨਅਤੀ ਤੇ ਵਪਾਰਕ ਤਰੱਕੀ ਵਿਚ ਹੋਰ ਅੱਗੇ ਵਧਿਆ।


The city is dominated by history of the Sikhs and many of their sacred shrines are found in and around the city. The city lies on the main Grand Trunk (GT) road from Delhi to Jalandhar to Amritsar connecting to Lahore in Pakistan. Lahore, which was the historic capital of the pre-partition Punjab, is about 50 km west of Amritsar. The city is the administrative centre for the Amritsar district. Amritsar developed from a small village pool to a business centre. However, it did not become the industrial centre of Punjab due to its proximity to the volatile Indo-Pak border. The city boasts an international airport (Raja Sansi International Airport) that is about 11km from the city centre. Several International airlines operate flights from here. It is connected with Singapore, Tashkent, Ashgabat as well as London, Birmingham in the UK and Toronto in Canada. The main commercial activities include tourism, carpets and fabrics, farm produce, handicrafts, service trades and light engineering.

The ਖ਼ਾਲਸਾ ਕਾਲਜ is one of the oldest educational instituiton of the region. The century old institution was founded in 1892. It offers courses in Science, Arts, Commerce, Computers, Languages, Education, Agriculture & Physiotherapy.

In 1969 ਗੁਰੂ ਨਾਨਕ ਦੇਵ ਯੂਨੀਵਰਸਿਟੀ was established here.The city also is home to ਡੀ ਏ ਵੀ ਕਾਲਜ and ਬੀ ਬੀ ਕੇ-ਡੀ ਏ ਵੀ ਕਾਲਜ ਫਾਰ ਵੋਮੈਨ.


ਧਾਰਮਿਕ ਥਾਵਾਂ

ਸ਼ਹਿਰ ਵਿੱਚ ਹੇਠ ਦਿੱਤੀਆਂ ਧਾਰਮਿਕ ਥਾਵਾਂ ਹਨ:

ਇਹ ਵੀ ਵੇਖੋ

ਅੰਮ੍ਰਿਤਸਰ ਜ਼ਿਲਾ

ਬਾਹਰੀ ਸਬੰਧ