ਧਰਤੀ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ robot Adding: hsb:Zemja |
ਛੋ robot Adding: sc:Terra |
||
ਲਾਈਨ 131: | ਲਾਈਨ 131: | ||
[[ru:Земля]] |
[[ru:Земля]] |
||
[[sah:Сир]] |
[[sah:Сир]] |
||
[[sc:Terra]] |
|||
[[scn:Terra (pianeta)]] |
[[scn:Terra (pianeta)]] |
||
[[sco:The Yird]] |
[[sco:The Yird]] |
19:04, 21 ਜੂਨ 2009 ਦਾ ਦੁਹਰਾਅ
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਕੇਵਲ ਧਰਤੀ ਹੀ ਓਹ ਜਾਣੂ ਗ੍ਰਹਿ ਹੈ, ਜਿਥੇ ਜੀਵਨ ਪਾਇਆ ਗਿਆ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਪਾਈ ਜਾਂਦੀ ਹੈ ਅਤੇ ਜੀਵਨ ਵੀ ਪਾਇਆ ਜਾਂਦਾ ਹੈ।[1] ਧਰਤੀ ਦਾ ਇੱਕ ਉਪਗ੍ਰਹਿ ਹੈ, ਚੰਦਰਮਾ।
ਬਾਹਰੀ ਕੜੀ
ਵਿਕੀਮੀਡੀਆ ਕਾਮਨਜ਼ ਉੱਤੇ ਧਰਤੀ ਨਾਲ ਸਬੰਧਤ ਮੀਡੀਆ ਹੈ।
- ↑ Anne E. Egger, M.A./M.S. "Earth's Atmosphere: Composition and Structure". VisionLearning.com. Retrieved 2006-12-26.
ਸੂਰਜ ਮੰਡਲ |
---|
ਸੂਰਜ • ਬੁੱਧ • ਸ਼ੁੱਕਰ • ਪ੍ਰਿਥਵੀ • ਮੰਗਲ • ਬ੍ਰਹਿਸਪਤੀ • ਸ਼ਨੀ • ਯੂਰੇਨਸ • ਵਰੁਣ • ਪਲੂਟੋ • ਸੀਰੀਸ• ਹਉਮੇਆ • ਮਾਕੇਮਾਕੇ • ਐਰਿਸ |
ਗ੍ਰਹਿ • ਬੌਣਾ ਗ੍ਰਹਿ • ਉਪਗ੍ਰਹਿ - ਚੰਦਰਮਾ • ਮੰਗਲ ਦੇ ਉਪਗ੍ਰਹਿ • ਤਾਰਾਨੁਮਾ ਗ੍ਰਹਿ • ਬ੍ਰਹਿਸਪਤੀ ਦੇ ਉਪਗ੍ਰਹਿ • ਸ਼ਨੀ ਦੇ ਉਪਗ੍ਰਹਿ • ਯੂਰੇਨਸ ਦੇ ਉਪਗ੍ਰਹਿ • ਵਰੁਣ ਦੇ ਉਪਗ੍ਰਹਿ • ਯਮ ਦੇ ਉਪਗ੍ਰਹਿ • ਐਰਿਸ ਦੇ ਉਪਗ੍ਰਹਿ |
ਛੋਟੀਆਂ ਵਸਤੂਆਂ: ਉਲਕਾ • ਤਾਰਾਨੁਮਾ ਗ੍ਰਹਿ (ਤਾਰਾਨੁਮਾ ਗ੍ਰਹਿ ਘੇਰਾ ) • ਕਿੰਨਰ • ਵਰੁਣ-ਪਾਰ ਵਸਤੂਆਂ (ਕਾਈਪਰ ਘੇਰਾ/ਬਿਖਰਿਆ ਚੱਕਰ ) • ਧੂਮਕੇਤੂ (ਔਰਟ ਬੱਦਲ) • ਉੱਡਣ ਤਸ਼ਤਰੀ • ਸੂਰਜ ਗ੍ਰਹਿਣ • ਚੰਦ ਗ੍ਰਹਿਣ |