ਰਲਾਵਟ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ Charan Gill (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ Nachhattardhammu ਦਾ ਬਣਾਇਆ ਆਖ਼ਰੀ ਰੀਵਿ...
ਲਾਈਨ 1: ਲਾਈਨ 1:
[[ਰਸਾਇਣ ਵਿਗਿਆਨ]] ਵਿੱਚ '''ਮਿਸ਼ਰਣ''' ਅਜਿਹਾ ਪਦਾਰਥੀ ਪ੍ਰਬੰਧ ਹੁੰਦਾ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਵੱਖੋ-ਵੱਖ ਪਦਾਰਥ ਇੱਕ ਦੂਜੇ 'ਚ ਰਲ਼ੇ ਹੋਣ ਪਰ ਰਸਾਇਣਕ ਤੌਰ 'ਤੇ ਨਾ ਮਿਲਾਏ ਗਏ ਹੋਣ। ਮਿਸ਼ਰਣ ਦੋ ਜਾਂ ਦੋ ਤੋਂ ਵੱਧ ਪਦਾਰਥਾਂ ਦਾ ਭੌਤਿਕ ਮੇਲ ਹੁੰਦਾ ਹੈ ਜਿਹੜੇ ਆਪਣੀ ਪਛਾਣ ਕਾਇਮ ਰੱਖਦੇ ਹਨ ਅਤੇ [[ਘੋਲ]], [[ਲਮਕਾਅ]] ਜਾਂ [[ਕੋਲਾਇਡ]] ਦੇ ਰੂਪ ਵਿੱਚ ਰਲ਼ੇ ਹੋਏ ਹੁੰਦੇ ਹਨ।
[[ਰਸਾਇਣ ਵਿਗਿਆਨ]] ਵਿੱਚ '''ਰਲਾਵਟ''' ਅਜਿਹਾ ਪਦਾਰਥੀ ਪ੍ਰਬੰਧ ਹੁੰਦਾ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਵੱਖੋ-ਵੱਖ ਪਦਾਰਥ ਇੱਕ ਦੂਜੇ 'ਚ ਰਲ਼ੇ ਹੋਣ ਪਰ ਰਸਾਇਣਕ ਤੌਰ 'ਤੇ ਨਾ ਮਿਲਾਏ ਗਏ ਹੋਣ। ਰਲਾਵਟ ਦੋ ਜਾਂ ਦੋ ਤੋਂ ਵੱਧ ਪਦਾਰਥਾਂ ਦਾ ਭੌਤਿਕ ਮੇਲ ਹੁੰਦਾ ਹੈ ਜਿਹੜੇ ਆਪਣੀ ਪਛਾਣ ਕਾਇਮ ਰੱਖਦੇ ਹਨ ਅਤੇ [[ਘੋਲ]], [[ਲਮਕਾਅ]] ਜਾਂ [[ਕੋਲਾਇਡ]] ਦੇ ਰੂਪ ਵਿੱਚ ਰਲ਼ੇ ਹੋਏ ਹੁੰਦੇ ਹਨ।
:ਮਿਸ਼ਰਣ ਜਾਂ ਰਲਵਟ ਦੋ ਪ੍ਰਕਾਰ ਦਾ ਹੁੰਦਾ ਹੈ ਸਮਅੰਗੀ ਅਤੇ ਵਿਖ਼ਮਅੰਗੀ ਮਿਸ਼ਰਣ।
:ਮਿਸ਼ਰਣ ਜਾਂ ਰਲਵਟ ਦੋ ਪ੍ਰਕਾਰ ਦਾ ਹੁੰਦਾ ਹੈ ਸਮਅੰਗੀ ਅਤੇ ਵਿਖ਼ਮਅੰਗੀ ਰਲਾਵਟ।
:ਸਮਅੰਗੀ ਮਿਸ਼ਰਣ ਦੀ ਉਦਾਹਰਣ: ਪਾਣੀ ਅਤੇ ਨਮਕ ਦਾ ਮਿਸ਼ਰਣ, ਪਾਣੀ ਅਤੇ ਚੀਨੀ ਦਾ ਮਿਸ਼ਰਣ।
:ਸਮਅੰਗੀ ਰਲਾਵਟ ਦੀ ਉਦਾਹਰਣ: ਪਾਣੀ ਅਤੇ ਨਮਕ ਦਾ ਮਿਸ਼ਰਣ, ਪਾਣੀ ਅਤੇ ਚੀਨੀ ਦਾ ਮਿਸ਼ਰਣ।
:ਵਿਖ਼ਮਅੰਗੀ ਮਿਸ਼ਰਣ ਦੀ ਉਦਾਰਹਣ: ਸੋਡੀਅਮ ਕਲੋਰਾਈਡ ਅਤੇ ਲੋਹੇ ਦਾ ਚੂਰਣ ਜਾਂ ਨਮਕ ਅਤੇ ਸਲਫਰ ਦਾ ਮਿਸ਼ਰਣ, ਪਾਣੀ ਅਤੇ ਤੇਲ ਦਾ ਮਿਸ਼ਰਣ ਆਦਿ। ਹਵਾ ਵੀ ਇੱਕ ਮਿਸ਼ਰਣ ਹੈ ਜਿਸ ਵਿੱਚ [[ਨਾਈਟ੍ਰੋਜਨ]], [[ਆਕਸੀਜਨ]], [[ਕਾਰਬਨ ਡਾਈਆਕਸਾਈਡ]] [[ਆਰਗਨ]]. ਨਮੀ, ਧੂੜ ਦੇ ਕਣ ਆਦਿ ਹੁੰਦੇ ਹਨ।
:ਵਿਖ਼ਮਅੰਗੀ ਰਲਾਵਟ ਦੀ ਉਦਾਰਹਣ: ਸੋਡੀਅਮ ਕਲੋਰਾਈਡ ਅਤੇ ਲੋਹੇ ਦਾ ਚੂਰਣ ਜਾਂ ਨਮਕ ਅਤੇ ਸਲਫਰ ਦਾ ਮਿਸ਼ਰਣ, ਪਾਣੀ ਅਤੇ ਤੇਲ ਦਾ ਮਿਸ਼ਰਣ ਆਦਿ। ਹਵਾ ਵੀ ਇੱਕ ਮਿਸ਼ਰਣ ਹੈ ਜਿਸ ਵਿੱਚ [[ਨਾਈਟ੍ਰੋਜਨ]], [[ਆਕਸੀਜਨ]], [[ਕਾਰਬਨ ਡਾਈਆਕਸਾਈਡ]] [[ਆਰਗਨ]]. ਨਮੀ, ਧੂੜ ਦੇ ਕਣ ਆਦਿ ਹੁੰਦੇ ਹਨ।
{{ਅੰਤਕਾ}}
{{ਅੰਤਕਾ}}
[[ਸ਼੍ਰੇਣੀ:ਰਸਾਇਣ ਵਿਗਿਆਨ]]
[[ਸ਼੍ਰੇਣੀ:ਰਸਾਇਣ ਵਿਗਿਆਨ]]

03:38, 23 ਸਤੰਬਰ 2014 ਦਾ ਦੁਹਰਾਅ

ਰਸਾਇਣ ਵਿਗਿਆਨ ਵਿੱਚ ਰਲਾਵਟ ਅਜਿਹਾ ਪਦਾਰਥੀ ਪ੍ਰਬੰਧ ਹੁੰਦਾ ਹੈ ਜਿਸ ਵਿੱਚ ਦੋ ਜਾਂ ਦੋ ਤੋਂ ਵੱਧ ਵੱਖੋ-ਵੱਖ ਪਦਾਰਥ ਇੱਕ ਦੂਜੇ 'ਚ ਰਲ਼ੇ ਹੋਣ ਪਰ ਰਸਾਇਣਕ ਤੌਰ 'ਤੇ ਨਾ ਮਿਲਾਏ ਗਏ ਹੋਣ। ਰਲਾਵਟ ਦੋ ਜਾਂ ਦੋ ਤੋਂ ਵੱਧ ਪਦਾਰਥਾਂ ਦਾ ਭੌਤਿਕ ਮੇਲ ਹੁੰਦਾ ਹੈ ਜਿਹੜੇ ਆਪਣੀ ਪਛਾਣ ਕਾਇਮ ਰੱਖਦੇ ਹਨ ਅਤੇ ਘੋਲ, ਲਮਕਾਅ ਜਾਂ ਕੋਲਾਇਡ ਦੇ ਰੂਪ ਵਿੱਚ ਰਲ਼ੇ ਹੋਏ ਹੁੰਦੇ ਹਨ।

ਮਿਸ਼ਰਣ ਜਾਂ ਰਲਵਟ ਦੋ ਪ੍ਰਕਾਰ ਦਾ ਹੁੰਦਾ ਹੈ ਸਮਅੰਗੀ ਅਤੇ ਵਿਖ਼ਮਅੰਗੀ ਰਲਾਵਟ।
ਸਮਅੰਗੀ ਰਲਾਵਟ ਦੀ ਉਦਾਹਰਣ: ਪਾਣੀ ਅਤੇ ਨਮਕ ਦਾ ਮਿਸ਼ਰਣ, ਪਾਣੀ ਅਤੇ ਚੀਨੀ ਦਾ ਮਿਸ਼ਰਣ।
ਵਿਖ਼ਮਅੰਗੀ ਰਲਾਵਟ ਦੀ ਉਦਾਰਹਣ: ਸੋਡੀਅਮ ਕਲੋਰਾਈਡ ਅਤੇ ਲੋਹੇ ਦਾ ਚੂਰਣ ਜਾਂ ਨਮਕ ਅਤੇ ਸਲਫਰ ਦਾ ਮਿਸ਼ਰਣ, ਪਾਣੀ ਅਤੇ ਤੇਲ ਦਾ ਮਿਸ਼ਰਣ ਆਦਿ। ਹਵਾ ਵੀ ਇੱਕ ਮਿਸ਼ਰਣ ਹੈ ਜਿਸ ਵਿੱਚ ਨਾਈਟ੍ਰੋਜਨ, ਆਕਸੀਜਨ, ਕਾਰਬਨ ਡਾਈਆਕਸਾਈਡ ਆਰਗਨ. ਨਮੀ, ਧੂੜ ਦੇ ਕਣ ਆਦਿ ਹੁੰਦੇ ਹਨ।