ਨਾਗਰਿਕ ਸਮਾਜ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 7: ਲਾਈਨ 7:
*ਸਮਾਜ ਵਿਚ ਉਤਪਾਦਨ ਦੇ ਸਾਧਨਾਂ ਦੀ ਨਿੱਜੀ ਮਾਲਕੀ ਦੀ ਮੌਜੂਦਗੀ;
*ਸਮਾਜ ਵਿਚ ਉਤਪਾਦਨ ਦੇ ਸਾਧਨਾਂ ਦੀ ਨਿੱਜੀ ਮਾਲਕੀ ਦੀ ਮੌਜੂਦਗੀ;
*ਵਿਕਸਤ ਲੋਕਤੰਤਰ;
*ਵਿਕਸਤ ਲੋਕਤੰਤਰ;
*ਨਾਗਰਿਕ ਦੀ ਕਾਨੂੰਨੀ ਸੁਰੱਖਿਆ ਨੂੰ;
*ਨਾਗਰਿਕ ਦੀ ਕਾਨੂੰਨੀ ਸੁਰੱਖਿਆ;
*ਸ਼ਹਿਰੀ ਸਭਿਆਚਾਰ ਦਾ ਇੱਕ ਨਿਸਚਿਤ ਪੱਧਰ;
*ਨਾਗਰਿਕ ਸਭਿਆਚਾਰ ਦਾ ਇੱਕ ਨਿਸਚਿਤ ਪੱਧਰ;
*ਉੱਚ ਪੱਧਰ ਦੀ ਸਿੱਖਿਆ ਅਤੇ ਨਾਗਰਿਕਾਂ ਦੀਆਂ ਵਿਆਪਕ ਸਰਗਰਮੀਆਂ ;
*ਉੱਚ ਪੱਧਰ ਦੀ ਸਿੱਖਿਆ ਅਤੇ ਨਾਗਰਿਕਾਂ ਦੀਆਂ ਵਿਆਪਕ ਸਰਗਰਮੀਆਂ ;
*ਹੱਕਾਂ ਅਤੇ ਆਜ਼ਾਦੀਆਂ ਦੀ ਪੂਰਨ ਸੁਰੱਖਿਆ;
*ਹੱਕਾਂ ਅਤੇ ਆਜ਼ਾਦੀਆਂ ਦੀ ਪੂਰਨ ਸੁਰੱਖਿਆ;

06:58, 22 ਦਸੰਬਰ 2014 ਦਾ ਦੁਹਰਾਅ

ਸਿਵਲ ਸਮਾਜ ਨੂੰ ਵੱਖ ਵੱਖ ਅਰਥਾਂ ਵਿੱਚ ਵਰਤਿਆ ਜਾਂਦਾ ਹੈ।

ਇਹ " ਉਨ੍ਹਾਂ ਗੈਰ-ਸਰਕਾਰੀ ਸੰਗਠਨਾਂ ਅਤੇ ਅਦਾਰਿਆਂ ਦਾ ਕੁੱਲ ਜੋੜ ਹੁੰਦਾ ਹੈ ਜਿਹੜੇ ਨਾਗਰਿਕਾਂ ਦੀ ਇੱਛਾ ਅਤੇ ਹਿਤਾਂ ਨੂੰ ਉਜਾਗਰ ਕਰਦੇ ਹਨ।"[1]ਇਸ ਵਿੱਚ ਪਰਿਵਾਰ, ਅਤੇ ਪ੍ਰਾਈਵੇਟ ਮੰਡਲ ਸ਼ਾਮਿਲ ਹਨ, ਜਿਸ ਨੂੰ ਸਮਾਜ ਦਾ "ਤੀਜਾ ਖੇਤਰ" ਮੰਨਿਆ ਜਾਂਦਾ ਹੈ, ਜੋ ਕਿ ਸਰਕਾਰ ਅਤੇ ਕਾਰੋਬਾਰ ਜਗਤ ਤੋਂ ਵੱਖਰਾ ਹੁੰਦਾ ਹੈ।

ਸਿਵਲ ਸਮਾਜ ਦੇ ਚਿੰਨ੍ਹ

  • ਸਮਾਜ ਵਿਚ ਉਤਪਾਦਨ ਦੇ ਸਾਧਨਾਂ ਦੀ ਨਿੱਜੀ ਮਾਲਕੀ ਦੀ ਮੌਜੂਦਗੀ;
  • ਵਿਕਸਤ ਲੋਕਤੰਤਰ;
  • ਨਾਗਰਿਕ ਦੀ ਕਾਨੂੰਨੀ ਸੁਰੱਖਿਆ;
  • ਨਾਗਰਿਕ ਸਭਿਆਚਾਰ ਦਾ ਇੱਕ ਨਿਸਚਿਤ ਪੱਧਰ;
  • ਉੱਚ ਪੱਧਰ ਦੀ ਸਿੱਖਿਆ ਅਤੇ ਨਾਗਰਿਕਾਂ ਦੀਆਂ ਵਿਆਪਕ ਸਰਗਰਮੀਆਂ ;
  • ਹੱਕਾਂ ਅਤੇ ਆਜ਼ਾਦੀਆਂ ਦੀ ਪੂਰਨ ਸੁਰੱਖਿਆ;
  • ਸਵੈ-ਸਰਕਾਰ;
  • ਆਜ਼ਾਦ ਜਨਤਕ ਰਾਏ ਅਤੇ ਬਹੁਲਵਾਦ;
  • ਮਜ਼ਬੂਤ ਸਮਾਜਿਕ ਨੀਤੀ;
  • ਮਿਸਰਤ ਆਰਥਿਕਤਾ;
  • ਸਮਾਜ ਵਿੱਚ ਮੱਧ-ਵਰਗ ਦੀ ਵੱਡੀ ਅਨੁਪਾਤ.