ਜੀ ਆਇਆਂ ਨੂੰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 4: ਲਾਈਨ 4:


[[ਸ਼੍ਰੇਣੀ:ਪੰਜਾਬ]]
[[ਸ਼੍ਰੇਣੀ:ਪੰਜਾਬ]]
[[Category:ਪੰਜਾਬੀ ਸੱਭਿਆਚਾਰ]]

10:37, 13 ਅਪਰੈਲ 2015 ਦਾ ਦੁਹਰਾਅ

ਜੀ ਆਇਆਂ ਨੂੰ (ਜਾਂ ਆਓ ਜੀ, ਜੀ ਆਇਆਂ ਨੂੰ) ਇੱਕ ਪੰਜਾਬੀ ਫ਼ਿਕਰਾ ਹੈ ਜੋ ਪੰਜਾਬੀਆਂ ਦੁਆਰਾ ਮਹਿਮਾਨ ਦਾ ਸੁਆਗਤ ਕਰਨ ਲਈ ਵਰਤਿਆ ਜਾਂਦਾ ਹੈ। ਇਸਦੇ ਮਾਇਨੇ ਖ਼ੁਸ਼ ਆਮਦੀਦ ਅਤੇ ਸਵਾਗਤ ਦੇ ਬਰਾਬਰ ਹਨ। ਇਸਦਾ ਜਨਮ ਪੰਜਾਬੀ ਵਿੱਚੋਂ ਹੋਇਆ ਅਤੇ ਦੁਨੀਆਂ ਭਰ ਵਿੱਚ ਪੰਜਾਬੀਆਂ ਦੁਆਰਾ ਵਰਤਿਆ ਜਾਂਦਾ ਹੈ। ੨੦੦੨ ਵਿੱਚ ਇਸੇ ਨਾਮ ਦੀ ਇੱਕ ਪੰਜਾਬੀ ਫ਼ਿਲਮ ਵੀ ਬਣੀ ਜਿਸ ਵਿੱਚ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਅਤੇ ਪ੍ਰੀਆ ਗਿੱਲ ਨੇ ਮੁੱਖ ਕਿਰਦਾਰ ਨਿਭਾਏ। ਡੈਨਮਾਰਕ ਦੀ ਇੱਕ ਗਾਇਕਾ, ਅਨੀਤਾ ਲਿਆਕੇ, ਅਤੇ ਕਿੰਗ ਜੀ ਮਾਲ ਨੇ ਇਸ ਫ਼ਿਕਰੇ ਉੱਤੇ ਇੱਕ ਗੀਤ ਵੀ ਗਾਇਆ ਹੈ।