ਬਹਾਵਲਪੁਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ clean up using AWB
ਲਾਈਨ 84: ਲਾਈਨ 84:
1% ਜਨਤਾ [[ਉਰਦੂ]] ਅਤੇ [[ਪੰਜਾਬੀ]] ਦਾ ਮਿਸ਼ਰਨ ਬੋਲਦੀ ਹੈ।
1% ਜਨਤਾ [[ਉਰਦੂ]] ਅਤੇ [[ਪੰਜਾਬੀ]] ਦਾ ਮਿਸ਼ਰਨ ਬੋਲਦੀ ਹੈ।


==ਹਵਾਲੇ==
{{ਹਵਾਲੇ}}
{{ਹਵਾਲੇ}}

14:15, 23 ਮਈ 2015 ਦਾ ਦੁਹਰਾਅ

ਬਹਾਵਲਪੁਰ
بہاولپور
ਸ਼ਹਿਰ
ਦੇਸ਼ਪਾਕਿਸਤਾਨ
ਖੇਤਰਪੰਜਾਬ
ਜ਼ਿਲ੍ਹਾਬਹਾਵਲਪੁਰ ਜਿਲਾ
ਤਹਿਸੀਲਬਹਾਵਲਪੁਰ ਤਹਿਸੀਲ
ਯੂਨੀਅਨ ਕੌਂਸਲ36
ਸਰਕਾਰ
 • Nazim----------------
ਖੇਤਰ
 • ਸ਼ਹਿਰ237.2 km2 (91.6 sq mi)
ਉੱਚਾਈ
461 m (1,512 ft)
ਆਬਾਦੀ
 (2011)[3]
 • ਸ਼ਹਿਰ8,55,509
 • ਘਣਤਾ838/km2 (2,170/sq mi)
 • ਸ਼ਹਿਰੀ
5,45,103
ਸਮਾਂ ਖੇਤਰਯੂਟੀਸੀ+5 (PST)
 • ਗਰਮੀਆਂ (ਡੀਐਸਟੀ)ਯੂਟੀਸੀ+6 (PDT)
Postal code type
63100
ਏਰੀਆ ਕੋਡ062
ਵੈੱਬਸਾਈਟwww.bahawalpur.gov.pk/
Bahawalpur Government Website

ਬਹਾਵਲਪੁਰ ਪੰਜਾਬ, ਪਾਕਿਸਤਾਨ ਵਿੱਚ ਸਥਿਤ ਹੈ ਅਤੇ ਪਾਕਿਸਤਾਨ ਦਾ ਬਾਰ੍ਹਵਾਂ ਵੱਡਾ ਸ਼ਹਿਰ ਹੈ। 2007 ਵਿੱਚ ਇਸਦੀ ਆਬਾਦੀ 798,509 ਸੀ। ਬਹਾਵਲਪੁਰ ਸ਼ਹਿਰ ਬਹਾਵਲਪੁਰ ਜਿਲੇ ਦੀ ਰਾਜਧਾਨੀ ਹੈ। ਇਹ ਸ਼ਹਿਰ ਨਵਾਬਾਂ ਦਾ ਘਰ ਸੀ ਅਤੇ ਇਹ ਰਾਜਪੁਤਾਨਾ ਜਿਲੇ ਦਾ ਹਿੱਸਾ ਗਿਣਿਆ ਜਾਂਦਾ ਸੀ। ਇਹ ਸ਼ਹਿਰ ਨੂਰ ਮਹਲ, ਦਰਬਾਰ ਮਹਲ ਸਦੀਕ ਘਰ ਪੈਲਸ ਕਾਰਣ ਮਸ਼ਹੂਰ ਹੈ।

ਇਤਿਹਾਸ

ਬਹਾਵਲਪੁਰ ਦੀ ਖੋਜ 1802 ਵਿੱਚ ਨਵਾਬ ਮੋਹੰਮਦ ਬਹਾਵਲ ਖਾਨ 2 ਨੇ ਕੀਤੀ। ਇਹ 7 ਅਕਤੂਬਰ 1947 ਨੂੰ ਨਵਾਬ ਸਦੀਕ ਮੋਹੰਮਦ ਖਾਨ ਦੇ ਫੈਸਲੇ ਅਨੁਸਾਰ ਪਾਕਿਸਤਾਨ 'ਚ ਸਮਿਲਿਤ ਹੋਇਆ। 1947 'ਚ ਪਾਕਿਸਤਾਨ ਦੀ ਆਜ਼ਾਦੀ ਦੇ ਸਮੇ ਹਿੰਦੂ ਅਤੇ ਸਿੱਖ ਲੋਕ ਭਾਰਤ ਆ ਗਏ ਅਤੇ ਮੁਸਲਿਮ ਲੋਕ ਬਹਾਵਲਪੁਰ ਜਾ ਕੇ ਰਿਹਣ ਲੱਗੇ। ਜਦੋਂ ਪਛੱਮ ਪਾਕਿਸਤਾਨ ਨੂੰ 4 ਪ੍ਰਾਂਤਾਂ, ਸਿੰਧ , ਬਲੋਚਿਸਤਾਨ , ਖੀਬਰ ਅਤੇ ਪੰਜਾਬ , 'ਚ ਵੰਡਿਆ ਗਿਆ- ਬਹਾਵਲਪੁਰ ਨੂੰ ਪੰਜਾਬ 'ਚ ਰਲਾ ਦਿੱਤਾ ਗਿਆ। 14 ਅਕਤੂਬਰ 1955 ਨੂੰ ਬਹਾਵਲਪੁਰ ਨੂੰ ਪੰਜਾਬ 'ਚ ਰਲਾਇਆ ਗਿਆ।

ਵਾਤਾਵਰਨ

ਬਹਾਵਲਪੁਰ ਦਾ ਵਾਤਾਵਰਨ ਗਰਮ ਅਤੇ ਖੁਸ਼ਕ ਹੈ। ਗਰਮੀਆਂ 'ਚ ਇਥੇ ਦਿਨ ਦਾ ਤਾਪਮਾਨ 40 ਡਿਗਰੀ ਤੱਕ ਚਲਾ ਜਾਂਦਾ ਹੈ, ਰਾਤਾਂ ਕੁੱਜ ਠੰਡੀਆਂ ਹੁੰਦਿਆ ਹਨ। ਮਾਰੂਥਲ ਇਲਾਕੇ ਵਿੱਚ ਸਥਿਤ ਹੋਣ ਕਾਰਨ ਇਥੇ ਵਰਖਾ ਘੱਟ ਹੀ ਹੁੰਦੀ ਹੈ।

ਭਾਸ਼ਾ

ਬੋਲੀ ਅਨੁਸਾਰ ਬਹਾਵਲਪੁਰ ਦਾ ਜਨ-ਅੰਕੜਾ ਇਸ ਪ੍ਰਕਾਰ ਹੈ:

ਰਿਆਸਤੀ

ਇਹ ਉਪਭਾਸ਼ਾ 51% ਲੋਕਾਂ ਦੁਆਰਾ ਬੋਲੀ ਜਾਂਦੀ ਹੈ ਅਤੇ ਇਹ ਰਾਜਸਥਾਨੀ , ਪੰਜਾਬੀ ਅਤੇ ਮੁਲਤਾਨੀ ਦਾ ਮਿਸ਼ਰਨ ਹੈ। ਇਹ ਬਹਾਵਲਪੁਰ ਅਤੇ ਅਹਿਮਦਪੁਰ ਤਹਿਸੀਲ ਵਿੱਚ ਬੋਲੀ ਜਾਂਦੀ ਹੈ।

ਮਾਝੀ ਅਤੇ ਮਲਵਈ

ਇਹ ਉਪਭਾਸ਼ਾ 35% ਲੋਕਾਂ ਦੁਆਰਾ ਬੋਲੀ ਜਾਂਦੀ ਹੈ।

ਬਾਗੜੀ

9% ਜਨਤਾ ਪੰਜਾਬੀ 'ਤੇ ਰਾਜਸਥਾਨੀ ਦਾ ਮਿਸ਼ਰਿਤ ਰੂਪ ਬੋਲਦੀ ਹੈ।

ਹਰਿਆਣਵੀ

1% ਜਨਤਾ ਉਰਦੂ ਅਤੇ ਪੰਜਾਬੀ ਦਾ ਮਿਸ਼ਰਨ ਬੋਲਦੀ ਹੈ।

ਹਵਾਲੇ

  1. 1.0 1.1 http://203.215.180.58/portal/portal/media-type/html/group/320/page/default.psml/js_pane/P-103d7b410be-10000?nav=left
  2. http://www.statpak.gov.pk/depts/pco/index.html
  3. Stefan Helders, World Gazetteer. "Bahawlpur". Retrieved 2006-04-17.