1955: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary |
No edit summary |
||
ਲਾਈਨ 11: | ਲਾਈਨ 11: | ||
== ਜਨਮ== |
== ਜਨਮ== |
||
*[[੩ ਅਪ੍ਰੈਲ|3 ਅਪ੍ਰੈਲ]]– ਗਾਇਕ [[ਹਰੀਹਰਨ (ਗਾਇਕ )|ਹਰੀਹਰਨ]] ਦਾ ਜਨਮ। |
|||
== ਮਰਨ == |
== ਮਰਨ == |
||
{{ਸਮਾਂ-ਅਧਾਰ}} |
{{ਸਮਾਂ-ਅਧਾਰ}} |
13:29, 1 ਅਗਸਤ 2015 ਦਾ ਦੁਹਰਾਅ
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1920 ਦਾ ਦਹਾਕਾ 1930 ਦਾ ਦਹਾਕਾ 1940 ਦਾ ਦਹਾਕਾ – 1950 ਦਾ ਦਹਾਕਾ – 1960 ਦਾ ਦਹਾਕਾ 1970 ਦਾ ਦਹਾਕਾ 1980 ਦਾ ਦਹਾਕਾ |
ਸਾਲ: | 1952 1953 1954 – 1955 – 1956 1957 1958 |
1955 (੧੯੫੫) 20ਵੀਂ ਸਦੀ ਅਤੇ 1950 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।
ਘਟਨਾ
- ਚੀਨ ਦੁਆਰਾ ਤਿੱਬਤ ਉੱਤੇ ਚੜਾਈ।
- ੨੬ ਜੂਨ–ਦਰਸ਼ਨ ਸਿੰਘ ਫੇਰੂਮਾਨ ਨੇ ਦਰਬਾਰ ਸਾਹਿਬ ਵਲ ਕੂਚ ਕਰਨ ਦੀ ਧਮਕੀ ਦਿਤੀ।
- 3 ਜੁਲਾਈ– 10 ਮਈ ਤੋਂ ਚਲ ਰਹੇ ‘ਪੰਜਾਬੀ ਸੂਬਾ- ਜ਼ਿੰਦਾਬਾਦ’ ਮੋਰਚੇ ਵਿਚ 30 ਜੂਨ, 1955 ਤਕ 8164 ਸਿੱਖ ਗ੍ਰਿਫ਼ਤਾਰ ਹੋ ਚੁੱਕੇ ਸਨ। ਪੰਜਾਬ ਪੁਲਿਸ ਨੇ ਦਰਬਾਰ ਸਹਿਬ ਨੂੰ ਘੇਰਾ ਪਾ ਲਿਆ।
- 7 ਜੁਲਾਈ– ਗਿਆਨ ਸਿੰਘ ਰਾੜੇਵਾਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ।
- 9 ਜੁਲਾਈ– 139 ਸਿੱਖ ਬੀਬੀਆਂ ਦੇ ਜੱਥੇ ਨੇ ਗ੍ਰਿਫ਼ਤਾਰੀ ਦਿਤੀ।
- ੧੨ ਜੁਲਾਈ– ਪੰਜਾਬੀ ਸੂਬਾ ਮੋਰਚਾ ਦੌਰਾਨ ਗੁਰਬਚਨ ਸਿੰਘ ਫ਼ਤਿਹਗੜ੍ਹ ਦੀ ਕਮਾਨ ਹੇਠ 250 ਸਿੱਖਾਂ ਦਾ ਜੱਥਾ ਜੇਲ੍ਹ ਜਾਣ ਲਈ ਤਿਆਰ ਹੋ ਕੇ ਮੰਜੀ ਸਾਹਿਬ ਪਹੁੰਚ ਗਿਆ। ਸਰਕਾਰੀ ਅਧਿਕਾਰੀ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਆਏ ਅਤੇ ਸਰਕਾਰ ਵਲੋਂ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ‘ਤੇ ਲੱਗੀ ਪਾਬੰਦੀ ਵਾਪਸ ਲੈਣ ਦੀ ਖ਼ਬਰ ਦਿਤੀ। ਪੰਜਾਬੀ ਸੂਬੇ ਦੇ ਨਾਹਰੇ ‘ਤੇ ਲੱਗੀ ਪਾਬੰਦੀ ਦੇ ਖ਼ਿਲਾਫ਼ 64 ਰੋਜ਼ਾ ਮੋਰਚਾ ਜਿਤਿਆ ਗਿਆ।
ਜਨਮ
ਮਰਨ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |