ਨਨਕਾਣਾ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1: ਲਾਈਨ 1:
{{coord|31|26|55|N|73|42|28|E|display=title}}
{|table id="toc" style="margin:0;background:#ccccff";width:130%" align="right" cellpadding="1"
{|table id="toc" style="margin:0;background:#ccccff";width:130%" align="right" cellpadding="1"
| style="background:#orange" align="center" width="130px" colspan=2 |'''<font size="+1" color=orange>ਨਨਕਾਣਾ ਸਾਹਿਬ<font>'''
| style="background:#orange" align="center" width="130px" colspan=2 |'''<font size="+1" color=orange>ਨਨਕਾਣਾ ਸਾਹਿਬ<font>'''

07:50, 9 ਅਗਸਤ 2015 ਦਾ ਦੁਹਰਾਅ

ਨਨਕਾਣਾ ਸਾਹਿਬ
ﻧﻨﮑﺎﻧﮧ ﺻﺎﺣﺐ
ਗੁਰੂਦੁਆਰਾ ਜਨਮ ਅਸਥਾਨ ਸਾਹਿਬ, ਨਨਕਾਣਾ ਸਾਹਿਬ
ਦੇਸ਼ ਪਾਕਿਸਤਾਨ
ਪ੍ਰਾਂਤ ਪੰਜਾਬ
ਜਿਲ੍ਹਾ ਨਨਕਾਣਾ ਸਾਹਿਬ
ਜਨਸੰਖਿਆ 61,313 (2010)[1]
ਭਾਸ਼ਾ ਪੰਜਾਬੀ, ਉਰਦੂ, ਅੰਗਰੇਜੀ

ਨਨਕਾਣਾ ਸਾਹਿਬ ਪੰਜਾਬ, ਪਾਕਿਸਤਾਨ ਦਾ ਇੱਕ ਸ਼ਹਿਰ ਹੈ। ਇਸਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਉੱਤੇ ਨਨਕਾਣਾ ਸਾਹਿਬ ਹੈ। ਲਾਹੌਰ ਤੋਂ ਇਹ 80 ਕਿਲੋਮੀਟਰ ਉੱਤੇ ਫੈਸਲਾਬਾਦ ਤੋਂ 75 ਕਿਲੋਮੀਟਰ ਦੇ ਫਾਸਲੇ ਉੱਤੇ ਹੈ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨਿਉਂ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਵਾਕਿਆ ਹੈ ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ।

ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਹੋਰ ਵੀ ਗੁਰਦੁਆਰੇ ਹਨ ਜਿਵੇਂ ਕਿ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਤੰਬੂ ਸਾਹਿਬ।

ਹਵਾਲੇ