1981: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Satdeepbot (ਗੱਲ-ਬਾਤ | ਯੋਗਦਾਨ) ਛੋ numeral change using AWB |
Satdeepbot (ਗੱਲ-ਬਾਤ | ਯੋਗਦਾਨ) ਛੋ numeral changes using AWB |
||
ਲਾਈਨ 1: | ਲਾਈਨ 1: | ||
{{Year nav|1981}} |
{{Year nav|1981}} |
||
'''1981 |
'''1981 98''' [[20ਵੀਂ ਸਦੀ]] ਅਤੇ [[1980 ਦਾ ਦਹਾਕਾ]] ਦਾ ਇੱਕ ਸਾਲ ਹੈ। ਇਹ ਸਾਲ [[ਵੀਰਵਾਰ]] ਨੂੰ ਸ਼ੁਰੂ ਹੋਇਆ। |
||
== ਘਟਨਾ == |
== ਘਟਨਾ == |
||
*[[13 ਮਈ]]– [[ਤੁਰਕੀ]] ਦੇ ਇਕ ਵਾਸੀ ਨੇ ਕੈਥੋਲਿਕ ਪੋਪ ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ। ਇਸ ਘਟਨਾ ਮਗਰੋਂ ਹਰ ਇਕ ਪੋਪ ਨੇ ਸ਼ੀਸ਼ੇ ਦੇ ਕੈਬਿਨ ਵਿਚੋਂ ਲੈਕਚਰ ਦੇਣਾ ਸ਼ੁਰੂ ਕਰ ਦਿਤਾ। |
*[[13 ਮਈ]]– [[ਤੁਰਕੀ]] ਦੇ ਇਕ ਵਾਸੀ ਨੇ ਕੈਥੋਲਿਕ ਪੋਪ ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ। ਇਸ ਘਟਨਾ ਮਗਰੋਂ ਹਰ ਇਕ ਪੋਪ ਨੇ ਸ਼ੀਸ਼ੇ ਦੇ ਕੈਬਿਨ ਵਿਚੋਂ ਲੈਕਚਰ ਦੇਣਾ ਸ਼ੁਰੂ ਕਰ ਦਿਤਾ। |
14:53, 14 ਨਵੰਬਰ 2015 ਦਾ ਦੁਹਰਾਅ
ਸਦੀ: | 19ਵੀਂ ਸਦੀ – 20ਵੀਂ ਸਦੀ – 21ਵੀਂ ਸਦੀ |
---|---|
ਦਹਾਕਾ: | 1950 ਦਾ ਦਹਾਕਾ 1960 ਦਾ ਦਹਾਕਾ 1970 ਦਾ ਦਹਾਕਾ – 1980 ਦਾ ਦਹਾਕਾ – 1990 ਦਾ ਦਹਾਕਾ 2000 ਦਾ ਦਹਾਕਾ 2010 ਦਾ ਦਹਾਕਾ |
ਸਾਲ: | 1978 1979 1980 – 1981 – 1982 1983 1984 |
1981 98 20ਵੀਂ ਸਦੀ ਅਤੇ 1980 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।
ਘਟਨਾ
- 13 ਮਈ– ਤੁਰਕੀ ਦੇ ਇਕ ਵਾਸੀ ਨੇ ਕੈਥੋਲਿਕ ਪੋਪ ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ। ਇਸ ਘਟਨਾ ਮਗਰੋਂ ਹਰ ਇਕ ਪੋਪ ਨੇ ਸ਼ੀਸ਼ੇ ਦੇ ਕੈਬਿਨ ਵਿਚੋਂ ਲੈਕਚਰ ਦੇਣਾ ਸ਼ੁਰੂ ਕਰ ਦਿਤਾ।
- 30 ਮਈ– ਚਿਟਾਗਾਂਗ, ਬੰਗਲਾਦੇਸ਼ ਵਿਚ ਮੁਲਕ ਨੂੰ ਆਜ਼ਾਦੀ ਦਿਵਾਉਣ ਵਾਲੇ ਰਾਸ਼ਟਰਪਤੀ ਸ਼ੈਖ਼ ਮੁਜੀਬੁਰ ਰਹਿਮਾਨ ਨੂੰ ਕਤਲ ਕਰ ਦਿਤਾ ਗਿਆ।
- 13 ਜੂਨ – ਲੰਡਨ ਵਿਚ ਇਕ ਮੁੰਡੇ ਨੇ ਰਾਣੀ ਅਲਿਜ਼ਾਬੈਥ ਤੇ 6 ਬਲੈਂਕ ਸ਼ਾਟ ਫ਼ਾਇਰ ਕੀਤੇ।
- 15 ਜੂਨ– ਅਮਰੀਕਾ ਨੇ ਪਾਕਿਸਤਾਨ ਨੂੰ 3 ਅਰਬ ਡਾਲਰ ਮਦਦ ਦੇਣਾ ਮੰਨ ਲਿਆ। ਇਹ ਮਦਦ ਅਕਤੂਬਰ 1982 ਤੋਂ ਅਕਤੂਬਰ 1987 ਵਿਚ ਪੰਜ ਸਾਲ ਵਿਚ ਦਿਤੀ ਜਾਣੀ ਸੀ।
- 3 ਜੁਲਾਈ– ਐਸੋਸੀਏਟਡ ਪ੍ਰੈਸ ਨੇ ਸਮਲਿੰਗੀ ਲੋਕਾਂ ਨੂੰ ਹੋਣ ਵਾਲੀਆਂ ਸੈਕਸ ਬੀਮਾਰੀਆਂ ਬਾਰੇ ਪਹਿਲੀ ਵਾਰ ਲਿਖਿਆ। ਮਗਰੋਂ ਇਨ੍ਹਾਂ ਵਿਚ ਇਕ ਬੀਮਾਰੀ ਦਾ ਨਾਂ ‘ਏਡਜ਼’ ਸੀ।
- 7 ਜੁਲਾਈ– ਅਮਰੀਕਾ ਵਿਚ ਸਾਂਦਰਾ ਡੇਅ ਓ ਕੌਨਰ ਸੁਪਰੀਮ ਕੋਰਟ ਦੀ ਪਹਿਲੀ ਔਰਤ ਜੱਜ ਬਣੀ।
- 29 ਜੁਲਾਈ– ਇੰਗਲੈਂਡ ਦੇ ਸ਼ਹਿਜ਼ਾਦਾ ਚਾਰਲਸ ਤੇ ਡਿਆਨਾ ਦਾ ਵਿਆਹ ਹੋਇਆ। ਇਸ ਵਿਆਹ ਨੂੰ ਦੁਨੀਆਂ ਭਰ ਵਿਚ 75 ਕਰੋੜ ਲੋਕਾਂ ਨੇ ਵੇਖਿਆ।
ਜਨਮ
ਮਰਨ
ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |