ਖ਼ਾਲਸਾ ਮਹਿਮਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਖਾਲਸਾ ਮਹਿਮਾ''' ਦਸਮ ਗ੍ਰੰਥ ਵਿੱਚ ਦਰਜ ਗੁਰੂ ਗੋਬਿੰਦ ਸਿੰਘ ਜੀ ਦ..." ਨਾਲ਼ ਸਫ਼ਾ ਬਣਾਇਆ
 
ਛੋ clean up using AWB
ਲਾਈਨ 1: ਲਾਈਨ 1:
'''ਖਾਲਸਾ ਮਹਿਮਾ''' [[ਦਸਮ ਗ੍ਰੰਥ]] ਵਿੱਚ ਦਰਜ [[ਗੁਰੂ ਗੋਬਿੰਦ ਸਿੰਘ]] ਜੀ ਦੇ ਲਿਖੀ ਹੋਈ ਬਾਣੀ ਹੈ। ਇਹ ਚਾਰ ਛੰਦ ਹਨ ਜਿਹਨਾਂ ਵਿੱਚ ਗੁਰੂ ਜੀ ਨੇ ਆਪਣੀ ਹਰ ਕਾਮਯਾਬੀ, ਹਰ ਕਾਬਲੀਅਤ, ਹਰ ਸੋਭਾ ਦਾ ਸੇਹਰਾ ਖਾਲਸਾ ਦੇ ਸਿਰ 'ਤੇ ਬੰਨ੍ਹਿਆ ਹੈ। ਗੁਰੂ ਜੀ ਨੇ ਖਾਲਸੇ ਦੀ ਮਹਿਮਾ ਉਸ ਦੇ ਨਿਆਰੇਪਨ ਕਰ ਕੇ ਕਰਦੇ ਸਨ। ਉਹਨਾਂ ਦੀ ਰਹਿਤ ਮਰਿਯਾਦਾ ਦੀ ਪਾਲਣਾ ਮਨ ਨੂੰ ਭਾਉਂਦੀ ਸੀ।
'''ਖਾਲਸਾ ਮਹਿਮਾ''' [[ਦਸਮ ਗ੍ਰੰਥ]] ਵਿੱਚ ਦਰਜ [[ਗੁਰੂ ਗੋਬਿੰਦ ਸਿੰਘ]] ਜੀ ਦੇ ਲਿਖੀ ਹੋਈ ਬਾਣੀ ਹੈ। ਇਹ ਚਾਰ ਛੰਦ ਹਨ ਜਿਹਨਾਂ ਵਿੱਚ ਗੁਰੂ ਜੀ ਨੇ ਆਪਣੀ ਹਰ ਕਾਮਯਾਬੀ, ਹਰ ਕਾਬਲੀਅਤ, ਹਰ ਸੋਭਾ ਦਾ ਸੇਹਰਾ ਖਾਲਸਾ ਦੇ ਸਿਰ ਉੱਤੇ ਬੰਨ੍ਹਿਆ ਹੈ। ਗੁਰੂ ਜੀ ਨੇ ਖਾਲਸੇ ਦੀ ਮਹਿਮਾ ਉਸ ਦੇ ਨਿਆਰੇਪਨ ਕਰ ਕੇ ਕਰਦੇ ਸਨ। ਉਹਨਾਂ ਦੀ ਰਹਿਤ ਮਰਿਯਾਦਾ ਦੀ ਪਾਲਣਾ ਮਨ ਨੂੰ ਭਾਉਂਦੀ ਸੀ।
<ref>http://dasamgranth.org/</ref>
<ref>http://dasamgranth.org/</ref>
<poem>
<poem>
;ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈ,
;ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈ,
;ਨਹੀਂ ਮੋ ਸੇ ਗਰੀਬ ਕਰੋਰ ਪਰੇ।।੨।।
;ਨਹੀਂ ਮੋ ਸੇ ਗਰੀਬ ਕਰੋਰ ਪਰੇ।।2।।
</poem>
</poem>
<poem>
<poem>
ਲਾਈਨ 16: ਲਾਈਨ 16:
{{ਦਸਮ ਗ੍ਰੰਥ}}
{{ਦਸਮ ਗ੍ਰੰਥ}}
{{ਅਧਾਰ}}
{{ਅਧਾਰ}}

[[ਸ਼੍ਰੇਣੀ:ਸਿੱਖੀ]]
[[ਸ਼੍ਰੇਣੀ:ਸਿੱਖੀ]]

00:46, 16 ਨਵੰਬਰ 2015 ਦਾ ਦੁਹਰਾਅ

ਖਾਲਸਾ ਮਹਿਮਾ ਦਸਮ ਗ੍ਰੰਥ ਵਿੱਚ ਦਰਜ ਗੁਰੂ ਗੋਬਿੰਦ ਸਿੰਘ ਜੀ ਦੇ ਲਿਖੀ ਹੋਈ ਬਾਣੀ ਹੈ। ਇਹ ਚਾਰ ਛੰਦ ਹਨ ਜਿਹਨਾਂ ਵਿੱਚ ਗੁਰੂ ਜੀ ਨੇ ਆਪਣੀ ਹਰ ਕਾਮਯਾਬੀ, ਹਰ ਕਾਬਲੀਅਤ, ਹਰ ਸੋਭਾ ਦਾ ਸੇਹਰਾ ਖਾਲਸਾ ਦੇ ਸਿਰ ਉੱਤੇ ਬੰਨ੍ਹਿਆ ਹੈ। ਗੁਰੂ ਜੀ ਨੇ ਖਾਲਸੇ ਦੀ ਮਹਿਮਾ ਉਸ ਦੇ ਨਿਆਰੇਪਨ ਕਰ ਕੇ ਕਰਦੇ ਸਨ। ਉਹਨਾਂ ਦੀ ਰਹਿਤ ਮਰਿਯਾਦਾ ਦੀ ਪਾਲਣਾ ਮਨ ਨੂੰ ਭਾਉਂਦੀ ਸੀ। [1]

ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈ,
ਨਹੀਂ ਮੋ ਸੇ ਗਰੀਬ ਕਰੋਰ ਪਰੇ।।2।।
ਜਬ ਲਗ ਖਾਸਲਾ ਰਹੇ ਨਿਆਰਾ।।
ਤਬ ਲਗ ਤੇਜ ਦੀਉ ਮੈਂ ਸਾਰਾ।।
ਜਬ ਇਹ ਗਹੈ ਬਿਪਰਨ ਕੀ ਰੀਤ।।
ਮੈਂ ਨ ਕਰਉਂ ਇਨ ਕੀ ਪ੍ਰਤੀਤ।।

ਹਵਾਲੇ