ਮਿੱਤਰ ਸੈਨ ਮੀਤ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਸੋਧ ਕੀਤੀ
ਲਾਈਨ 18: ਲਾਈਨ 18:
'''ਮਿਤਰ ਸੈਨ ਮੀਤ''' (ਜਨਮ 20 ਅਕਤੂਬਰ 1952) [[ਪੰਜਾਬੀ]] [[ਨਾਵਲਕਾਰ]] ਅਤੇ [[ਕਹਾਣੀਕਾਰ]] ਹਨ। ਨਾਵਲ ''ਸੁਧਾਰ ਘਰ'' ਤੇ ਉਸਨੂੰ [[ਸਾਹਿਤ ਅਕਾਦਮੀ ਪੁਰਸਕਾਰ]] ਮਿਲ ਚੁੱਕਾ ਹੈ। ਮਿੱਤਰ ਸੈਨ ਮੀਤ ਪੇਸ਼ੇ ਵਜੋਂ ਸਰਕਾਰੀ [[ਵਕੀਲ]] ਹੈ।
'''ਮਿਤਰ ਸੈਨ ਮੀਤ''' (ਜਨਮ 20 ਅਕਤੂਬਰ 1952) [[ਪੰਜਾਬੀ]] [[ਨਾਵਲਕਾਰ]] ਅਤੇ [[ਕਹਾਣੀਕਾਰ]] ਹਨ। ਨਾਵਲ ''ਸੁਧਾਰ ਘਰ'' ਤੇ ਉਸਨੂੰ [[ਸਾਹਿਤ ਅਕਾਦਮੀ ਪੁਰਸਕਾਰ]] ਮਿਲ ਚੁੱਕਾ ਹੈ। ਮਿੱਤਰ ਸੈਨ ਮੀਤ ਪੇਸ਼ੇ ਵਜੋਂ ਸਰਕਾਰੀ [[ਵਕੀਲ]] ਹੈ।
==ਜੀਵਨ ਵੇਰਵੇ==
==ਜੀਵਨ ਵੇਰਵੇ==
ਮਿੱਤਰ ਸੈਨ ਮੀਤ ਦਾ ਜਨਮ ਨਿਮਨ ਵਰਗੀ ਪਰਿਵਾਰ ਵਿੱਚ ਪਿੰਡ ਭੋਠਨਾ(ਸੰਗਰੂਰ) ਵਿੱਚ ਹੋਇਆ।ਉਸ ਦੇ ਪਿਤਾ ਜੀ ਪਟਵਾਰੀ ਸਨ ਜਿਹਨਾਂ ਦੀ ਬਦਲੀ ਇੱਕ ਥਾਂ ਤੋਂ ਦੂਜੀ ਥਾਂ ਹੁੰਦੀ ਰਹਿੰਦੀ ਸੀ ਅਤੇ ਪਰਿਵਾਰ ਵੀ ਉਨਾਂ ਦੇ ਨਾਲ-ਨਾਲ ਰਹਿੰਦਾ। ਉਸਨੇ ਜੀਵਨ ਦੇ ਪਹਿਲੇ ਅੱਠ-ਨੌਂ ਸਾਲ ਪਿੰਡਾਂ ਵਿੱਚ ਗੁਜ਼ਾਰੇ। 1962 ਵਿੱਚ ਉਸ ਦਾ ਪਰਵਾਰ ਬਰਨਾਲੇ ਆ ਗਿਆ ਅਤੇ ਦਲਿਤਾਂ ਤੋਂ ਵੀ ਨੀਵੇਂ ਸਮਝੇ ਜਾਂਦੇ ‘ਧਾਨਕਿਆਂ’ ਦੇ ਇਲਾਕੇ ਵਿੱਚ ਘਰ ਖਰੀਦ ਲਿਆ। ਉਸ ਦਾ ਲਕੜਪਨ ਕੁੱਲੀਆਂ ਵਿੱਚ ਰਹਿੰਦੇ ਧਾਨਕਿਆਂ ਤੇ ਸਾਂਸੀਆਂ ਦੇ ਬੱਚਿਆਂ ਵਿਚਕਾਰ ਖੇਡਦਿਆਂ ਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਨੂੰ ਵੇਖਦਿਆਂ ਉਹਨਾਂ ਦੇ ਨਾਲ ਬੀਤਿਆ। ਉਥੇ ਹੀ 1968 ਵਿੱਚ ਦਸਵੀਂ ਪਾਸ ਕਰਨ ਤੋਂ ਬਾਅਦ ਕਾਲਜ ਵਿੱਚ ਦਾਖਲਾ ਲੈ ਲਿਆ।<ref>[http://www.suhisaver.org/index.php?cate=11&&tipid=26 ਮਿੱਤਰ ਸੈਨ ਮੀਤ: ਉੱਚ ਹਲਕਿਆਂ ’ਚ ਫੈਲੀ ਕੁਰਪਸ਼ਨ ਮੇਰੇ ਅਗਲੇ ਨਾਵਲ ਦਾ ਥੀਮ ਹੋਵੇਗਾ]</ref>
ਮਿੱਤਰ ਸੈਨ ਮੀਤ ਦਾ ਜਨਮ ਨਿਮਨ ਵਰਗੀ ਪਰਿਵਾਰ ਵਿੱਚ ਪਿੰਡ ਭੋਤਨਾ(ਸੰਗਰੂਰ) ਵਿੱਚ ਹੋਇਆ। ਉਸ ਦੇ ਪਿਤਾ ਜੀ ਪਟਵਾਰੀ ਸਨ ਜਿਹਨਾਂ ਦੀ ਬਦਲੀ ਇੱਕ ਥਾਂ ਤੋਂ ਦੂਜੀ ਥਾਂ ਹੁੰਦੀ ਰਹਿੰਦੀ ਸੀ ਅਤੇ ਪਰਿਵਾਰ ਵੀ ਉਨਾਂ ਦੇ ਨਾਲ-ਨਾਲ ਰਹਿੰਦਾ। ਉਸਨੇ ਜੀਵਨ ਦੇ ਪਹਿਲੇ ਅੱਠ-ਨੌਂ ਸਾਲ ਪਿੰਡਾਂ ਵਿੱਚ ਗੁਜ਼ਾਰੇ। 1962 ਵਿੱਚ ਉਸ ਦਾ ਪਰਵਾਰ ਬਰਨਾਲੇ ਆ ਗਿਆ ਅਤੇ ਦਲਿਤਾਂ ਤੋਂ ਵੀ ਨੀਵੇਂ ਸਮਝੇ ਜਾਂਦੇ ‘ਧਾਨਕਿਆਂ’ ਦੇ ਇਲਾਕੇ ਵਿੱਚ ਘਰ ਖਰੀਦ ਲਿਆ। ਉਸ ਦਾ ਲਕੜਪਨ ਕੁੱਲੀਆਂ ਵਿੱਚ ਰਹਿੰਦੇ ਧਾਨਕਿਆਂ ਤੇ ਸਾਂਸੀਆਂ ਦੇ ਬੱਚਿਆਂ ਵਿਚਕਾਰ ਖੇਡਦਿਆਂ ਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਨੂੰ ਵੇਖਦਿਆਂ ਉਹਨਾਂ ਦੇ ਨਾਲ ਬੀਤਿਆ। ਉਥੇ ਹੀ 1968 ਵਿੱਚ ਦਸਵੀਂ ਪਾਸ ਕਰਨ ਤੋਂ ਬਾਅਦ ਕਾਲਜ ਵਿੱਚ ਦਾਖਲਾ ਲੈ ਲਿਆ।<ref>[http://www.suhisaver.org/index.php?cate=11&&tipid=26 ਮਿੱਤਰ ਸੈਨ ਮੀਤ: ਉੱਚ ਹਲਕਿਆਂ ’ਚ ਫੈਲੀ ਕੁਰਪਸ਼ਨ ਮੇਰੇ ਅਗਲੇ ਨਾਵਲ ਦਾ ਥੀਮ ਹੋਵੇਗਾ]</ref>
==ਰਚਨਾਵਾਂ==
==ਰਚਨਾਵਾਂ==
===ਨਾਵਲ===
===ਨਾਵਲ===

17:14, 11 ਫ਼ਰਵਰੀ 2016 ਦਾ ਦੁਹਰਾਅ

ਮਿੱਤਰ ਸੈਨ ਮੀਤ
ਜਨਮ (1952-10-20) 20 ਅਕਤੂਬਰ 1952 (ਉਮਰ 71)
ਬਰਨਾਲਾ, ਭਾਰਤ
ਕਿੱਤਾਨਾਵਲਕਾਰ
ਰਾਸ਼ਟਰੀਅਤਾਭਾਰਤੀ

ਮਿਤਰ ਸੈਨ ਮੀਤ (ਜਨਮ 20 ਅਕਤੂਬਰ 1952) ਪੰਜਾਬੀ ਨਾਵਲਕਾਰ ਅਤੇ ਕਹਾਣੀਕਾਰ ਹਨ। ਨਾਵਲ ਸੁਧਾਰ ਘਰ ਤੇ ਉਸਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲ ਚੁੱਕਾ ਹੈ। ਮਿੱਤਰ ਸੈਨ ਮੀਤ ਪੇਸ਼ੇ ਵਜੋਂ ਸਰਕਾਰੀ ਵਕੀਲ ਹੈ।

ਜੀਵਨ ਵੇਰਵੇ

ਮਿੱਤਰ ਸੈਨ ਮੀਤ ਦਾ ਜਨਮ ਨਿਮਨ ਵਰਗੀ ਪਰਿਵਾਰ ਵਿੱਚ ਪਿੰਡ ਭੋਤਨਾ(ਸੰਗਰੂਰ) ਵਿੱਚ ਹੋਇਆ। ਉਸ ਦੇ ਪਿਤਾ ਜੀ ਪਟਵਾਰੀ ਸਨ ਜਿਹਨਾਂ ਦੀ ਬਦਲੀ ਇੱਕ ਥਾਂ ਤੋਂ ਦੂਜੀ ਥਾਂ ਹੁੰਦੀ ਰਹਿੰਦੀ ਸੀ ਅਤੇ ਪਰਿਵਾਰ ਵੀ ਉਨਾਂ ਦੇ ਨਾਲ-ਨਾਲ ਰਹਿੰਦਾ। ਉਸਨੇ ਜੀਵਨ ਦੇ ਪਹਿਲੇ ਅੱਠ-ਨੌਂ ਸਾਲ ਪਿੰਡਾਂ ਵਿੱਚ ਗੁਜ਼ਾਰੇ। 1962 ਵਿੱਚ ਉਸ ਦਾ ਪਰਵਾਰ ਬਰਨਾਲੇ ਆ ਗਿਆ ਅਤੇ ਦਲਿਤਾਂ ਤੋਂ ਵੀ ਨੀਵੇਂ ਸਮਝੇ ਜਾਂਦੇ ‘ਧਾਨਕਿਆਂ’ ਦੇ ਇਲਾਕੇ ਵਿੱਚ ਘਰ ਖਰੀਦ ਲਿਆ। ਉਸ ਦਾ ਲਕੜਪਨ ਕੁੱਲੀਆਂ ਵਿੱਚ ਰਹਿੰਦੇ ਧਾਨਕਿਆਂ ਤੇ ਸਾਂਸੀਆਂ ਦੇ ਬੱਚਿਆਂ ਵਿਚਕਾਰ ਖੇਡਦਿਆਂ ਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਨੂੰ ਵੇਖਦਿਆਂ ਉਹਨਾਂ ਦੇ ਨਾਲ ਬੀਤਿਆ। ਉਥੇ ਹੀ 1968 ਵਿੱਚ ਦਸਵੀਂ ਪਾਸ ਕਰਨ ਤੋਂ ਬਾਅਦ ਕਾਲਜ ਵਿੱਚ ਦਾਖਲਾ ਲੈ ਲਿਆ।[1]

ਰਚਨਾਵਾਂ

ਨਾਵਲ

  • ਅੱਗ ਦੇ ਬੀਜ (1971)
  • ਕਾਫਲਾ (1986)
  • ਤਫਤੀਸ਼ (1990),
  • ਕਟਿਹਰਾ (1993)
  • ਕੌਰਵ ਸਭਾ (2003)
  • ਸੁਧਾਰ ਘਰ (2006)

ਕਹਾਣੀ ਸੰਗ੍ਰਹਿ

  • ਪੁਨਰਵਾਸ (1987)
  • ਲਾਮ (1988)
  • ਠੋਸ ਸਬੂਤ (1992),

ਹਵਾਲੇ

  • ਮਿੱਤਰ ਸੈਨ ਮੀਤ ਦਾ ਨਾਵਲ ਜਗਤ -ਸਿਮਰਜੀਤ ਕੌਰ