ਧੁਨੀ ਵਿਗਿਆਨ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Satdeepbot (ਗੱਲ-ਬਾਤ | ਯੋਗਦਾਨ) ਛੋ clean up using AWB |
ਛੋ added Category:ਭਾਸ਼ਾ ਵਿਗਿਆਨ using HotCat |
||
ਲਾਈਨ 7: | ਲਾਈਨ 7: | ||
[[ਸ਼੍ਰੇਣੀ:ਧੁਨੀ ਵਿਗਿਆਨ]] |
[[ਸ਼੍ਰੇਣੀ:ਧੁਨੀ ਵਿਗਿਆਨ]] |
||
[[ਸ਼੍ਰੇਣੀ:ਭਾਸ਼ਾ ਵਿਗਿਆਨ]] |
13:54, 29 ਅਗਸਤ 2016 ਦਾ ਦੁਹਰਾਅ
ਧੁਨੀ-ਵਿਗਿਆਨ (ਅੰਗਰੇਜ਼ੀ: Phonetics, ਉੱਚਾਰਨ /fəˈnɛtɪks/, ਯੂਨਾਨੀ: φωνή, ਫੋਨ ਤੋਂ) ਭਾਸ਼ਾ ਵਿਗਿਆਨ ਦੀ ਇੱਕ ਸਾਖਾ ਹੈ ਜਿਸ ਵਿੱਚ ਭਾਸ਼ਾਈ ਧੁਨੀਆਂ ਦਾ ਵਿਗਿਆਨਿਕ ਅਧਿਐਨ ਕੀਤਾ ਜਾਂਦਾ ਹੈ।
ਧੁਨਾਤਮਕ ਪ੍ਰਤੀਲਿਪੀਕਰਨ
ਉੱਚਾਰਨ ਦੇ ਧੁਨਾਤਮਕ ਪ੍ਰਤੀਲਿਪੀਕਰਨ ਦੇ ਲਈ ਅੰਤਰਰਾਸ਼ਟਰੀ ਧੁਨਾਤਮਕ ਵਰਨਮਾਲਾ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਲਾਤੀਨੀ ਲਿਪੀ ਉੱਤੇ ਆਧਾਰਿਤ ਹੈ ਅਤੇ ਇਸ ਦੀ ਵਰਤੋਂ ਨਾਲ ਉੱਚਾਰਨ ਦੇ ਸਭ ਅੰਗਾਂ ਦਾ ਪ੍ਰਤੀਲਿਪੀਕਰਨ ਕੀਤਾ ਜਾ ਸਕਦਾ ਹੈ। ਦੁਨੀਆਂ ਦੀਆਂ ਸਾਰੀਆਂ ਭਾਸ਼ਾਵਾਂ ਦੀਆਂ ਧੁਨੀਆਂ ਦੇ ਲਈ ਵਿਸ਼ੇਸ਼ ਚਿੰਨ੍ਹਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |