ਸਿੱਖ ਸਾਮਰਾਜ: ਰੀਵਿਜ਼ਨਾਂ ਵਿਚ ਫ਼ਰਕ
Peeta Singh (ਗੱਲ-ਬਾਤ | ਯੋਗਦਾਨ) ਛੋNo edit summary |
Peeta Singh (ਗੱਲ-ਬਾਤ | ਯੋਗਦਾਨ) ਛੋNo edit summary |
||
ਲਾਈਨ 71: | ਲਾਈਨ 71: | ||
}} |
}} |
||
'''ਖ਼ਾਲਸਾ ਰਾਜ ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Sikh Empire ''ਸਿੱਖ ਐਮਪਾਇਰ''; '''ਪੰਜਾਬੀ ਰਾਜ''', '''ਸਿੱਖ ਰਾਜ''' ਜਾਂ '''ਸਰਕਾਰ-ਏ-ਖ਼ਾਲਸਾ''' ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਦੇਸ਼ ਸੀ, ਜਿਸਦਾ ਆਗਾਜ਼ [[ਦੱਖਣੀ ਏਸ਼ੀਆ]] ਦੇ [[ਪੰਜਾਬ ਖੇਤਰ]] ਦੁਆਲੇ [[ਮਹਾਰਾਜਾ ਰਣਜੀਤ ਸਿੰਘ]] ਅਧੀਨ ਹੋਇਆ।<ref>{{cite web|url=http://www.exoticindiaart.com/book/details/IDE822/ |title=Ranjit Singh: A Secular Sikh Sovereign by K.S. Duggal. ''(Date:1989. ISBN 8170172446'') |publisher=Exoticindiaart.com |date=3 September 2015 |accessdate=2009-08-09}}</ref> ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ [[ਲਾਹੌਰ]] ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ [[ਸਿੱਖ ਮਿਸਲਾਂ]] ਦੇ [[ਖਾਲਸਾ|ਖਾਲਸਾਈ]] ਸਧਾਂਤਾਂ ਤੇ ਅਧਾਰਤ ਸੀ।<ref name="Encyclopædia Britannica Eleventh Edition 1911 Page 892">Encyclopædia Britannica Eleventh Edition, (Edition: Volume V22, Date: 1910–1911), Page 892.</ref><ref name="Grewal">{{cite book|last=Grewal|first=J. S.|title=The Sikhs of the Punjab, Chapter 6: The Sikh empire (1799–1849) |publisher=Cambridge University Press|year=1990|series=The New Cambridge History of India|work=|chapter=|url=https://books.google.com/books?id=2_nryFANsoYC&printsec=frontcover&dq=isbn%3D0521637643&hl=en&sa=X&ei=yKFPU_76KoaEO5blgYgH&ved=0CEwQ6AEwAQ#v=onepage&q=isbn%3D0521637643&f=false|isbn=0 521 63764 3 }}</ref> 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ [[ਦੱਰਾ-ਏ-ਖ਼ੈਬਰ]] ਤੋਂ ਚੜ੍ਹਦੇ ਪਾਸੇ [[ਤਿੱਬਤ|ਲਹਿੰਦੇ-ਤਿਬਤ]], ਅਤੇ ਦੱਖਣ ਵੱਲ [[ਮਿਠਾਨਕੋਟ]] ਤੋਂ ਉੱਤਰ ਕੰਨੀ[[ਜੰਮੂ ਅਤੇ ਕਸ਼ਮੀਰ|ਕਸ਼ਮੀਰ]] ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ। |
'''ਖ਼ਾਲਸਾ ਰਾਜ ''' ([[ਅੰਗਰੇਜ਼ੀ ਭਾਸ਼ਾ|ਅੰਗਰੇਜ਼ੀ]]: Sikh Empire ''ਸਿੱਖ ਐਮਪਾਇਰ''; '''ਪੰਜਾਬੀ ਰਾਜ''', '''ਸਿੱਖ ਰਾਜ''' ਜਾਂ '''ਸਰਕਾਰ-ਏ-ਖ਼ਾਲਸਾ''' ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਦੇਸ਼ ਸੀ, ਜਿਸਦਾ ਆਗਾਜ਼ [[ਦੱਖਣੀ ਏਸ਼ੀਆ]] ਦੇ [[ਪੰਜਾਬ ਖੇਤਰ]] ਦੁਆਲੇ [[ਮਹਾਰਾਜਾ ਰਣਜੀਤ ਸਿੰਘ]] ਅਧੀਨ ਹੋਇਆ।<ref>{{cite web|url=http://www.exoticindiaart.com/book/details/IDE822/ |title=Ranjit Singh: A Secular Sikh Sovereign by K.S. Duggal. ''(Date:1989. ISBN 8170172446'') |publisher=Exoticindiaart.com |date=3 September 2015 |accessdate=2009-08-09}}</ref> ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ [[ਲਾਹੌਰ]] ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ [[ਸਿੱਖ ਮਿਸਲਾਂ]] ਦੇ [[ਖਾਲਸਾ|ਖਾਲਸਾਈ]] ਸਧਾਂਤਾਂ ਤੇ ਅਧਾਰਤ ਸੀ।<ref name="Encyclopædia Britannica Eleventh Edition 1911 Page 892">Encyclopædia Britannica Eleventh Edition, (Edition: Volume V22, Date: 1910–1911), Page 892.</ref><ref name="Grewal">{{cite book|last=Grewal|first=J. S.|title=The Sikhs of the Punjab, Chapter 6: The Sikh empire (1799–1849) |publisher=Cambridge University Press|year=1990|series=The New Cambridge History of India|work=|chapter=|url=https://books.google.com/books?id=2_nryFANsoYC&printsec=frontcover&dq=isbn%3D0521637643&hl=en&sa=X&ei=yKFPU_76KoaEO5blgYgH&ved=0CEwQ6AEwAQ#v=onepage&q=isbn%3D0521637643&f=false|isbn=0 521 63764 3 }}</ref> 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ [[ਦੱਰਾ-ਏ-ਖ਼ੈਬਰ]] ਤੋਂ ਚੜ੍ਹਦੇ ਪਾਸੇ [[ਤਿੱਬਤ|ਲਹਿੰਦੇ-ਤਿਬਤ]], ਅਤੇ ਦੱਖਣ ਵੱਲ [[ਮਿਠਾਨਕੋਟ]] ਤੋਂ ਉੱਤਰ ਕੰਨੀ [[ਜੰਮੂ ਅਤੇ ਕਸ਼ਮੀਰ|ਕਸ਼ਮੀਰ]] ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ। |
||
ਖਾਲਸਾ ਰਾਜ ਦੀ ਨੀਹ ਸੰਨ 1707 ਦੇ ਸ਼ੁਰੂਆਤੀ ਦੌਰ ਵੇਲੇ ਰੱਖੀ ਗਈ ਹੋਣ ਦਾ ਦਾਵਾ ਹੋ ਸਕਦਾ ਹੈ, ਜਿਸ ਸਾਲ [[ਔਰੰਗਜ਼ੇਬ]] ਦੀ ਮੌਤ ਅਤੇ [[ਮੁਗ਼ਲ ਸਲਤਨਤ|ਮੁਗ਼ਲੀਆ ਸਲਤਨਤ]] ਦਾ ਨਾਸ ਹੋਣਾ ਅਰੰਭ ਹੋਇਆ। ਮੁਗ਼ਲਾਂ ਦੇ ਬਹੁਤ ਜ਼ਿਆਦਾ ਕਮਜ਼ੋਰ ਹੋਣ ਨਾਲ, [[ |
ਖਾਲਸਾ ਰਾਜ ਦੀ ਨੀਹ ਸੰਨ 1707 ਦੇ ਸ਼ੁਰੂਆਤੀ ਦੌਰ ਵੇਲੇ ਰੱਖੀ ਗਈ ਹੋਣ ਦਾ ਦਾਵਾ ਹੋ ਸਕਦਾ ਹੈ, ਜਿਸ ਸਾਲ [[ਔਰੰਗਜ਼ੇਬ]] ਦੀ ਮੌਤ ਅਤੇ [[ਮੁਗ਼ਲ ਸਲਤਨਤ|ਮੁਗ਼ਲੀਆ ਸਲਤਨਤ]] ਦਾ ਨਾਸ ਹੋਣਾ ਅਰੰਭ ਹੋਇਆ। ਮੁਗ਼ਲਾਂ ਦੇ ਬਹੁਤ ਜ਼ਿਆਦਾ ਕਮਜ਼ੋਰ ਹੋਣ ਨਾਲ, [[ਦਲ ਖ਼ਾਲਸਾ]], ਗੁਰੂ ਗੋਬਿੰਦ ਸਿੰਘ ਦੀ ਸਾਜੀ ਖਾਲਸਾ ਫੌਜ ਦਾ ਇੰਤਜ਼ਾਮੀ ਤੌਰ ਤੇ ਸੁਧਾਰਿਆ ਵਜੂਦ, ਦੀ ਅਗਵਾਈ ਹੇਠ ਠੰਡੇ ਪਏ ਮੁਗ਼ਲਾਂ ਅਤੇ ਲਹਿੰਦੇ ਕੰਨੀ [[ਪਠਾਣ|ਪਠਾਣਾ]] ਖਿਲਾਫ਼ ਮੁਹਿੰਮ ਜਾਰੀ ਹੋ ਗਈ। ਇਸ ਨਾਲ ਫੌਜ ਦਾ ਪਸਾਰਾ ਹੋਇਆ ਜੋ ਅੱਗੇ ਜਾਕੇ ਵੱਖ-ਵੱਖ ਕੌਨਫ਼ੈਰਸੀਆਂ ਜਾਂ ਅਧ-ਸੁਤੰਤਰ [[ਮਿਸਲਾਂ]] ਵਿੱਚ ਵੰਡ ਹੋ ਗਏ। ਮਿਸਲਾਂ ਦੀਆਂ ਇਹਨਾ ਫੌਜੀ ਟੁਕੜੀਆ ਨੇ ਇੱਕ-ਦੂਜੇ ਤੋਂ ਅਲਹਿਦਾ ਇਲਾਕੇ ਅਤੇ ਸ਼ਹਿਰ ਕਾਬੂ ਕਰ ਲਏ। ਭਰ, 1762 ਤੋਂ 1799 ਦੇ ਵਕਵੇ ਦੌਰਾਨ, ਇੰਜ ਲੱਗ ਰਿਹਾ ਸੀ ਜਿਵੇਂ ਮਿਸਲਦਾਰੀਆਂ ਦੇ ਸਿੱਖ ਸਰਦਾਰ ਆਪਣੇ ਆਪ ਵਿੱਚ ਹੀ ਅਜ਼ਾਦ ਫ਼ੌਜਦਾਰ ਬਣ ਰਹੇ ਹੋਣ। |
||
== ਇਤਿਹਾਸ == |
== ਇਤਿਹਾਸ == |
13:23, 3 ਜਨਵਰੀ 2017 ਦਾ ਦੁਹਰਾਅ
ਸਰਕਾਰ-ਏ-ਖਾਲਸਾ | |||||||||||||
---|---|---|---|---|---|---|---|---|---|---|---|---|---|
1799–1849 | |||||||||||||
| |||||||||||||
ਮਾਟੋ: ਦੇਗ ਤੇਗ ਫ਼ਤਹਿ (ਸਰਕਾਰੀ) ਸ੍ਰੀ ਅਕਾਲ ਜੀ ਸਹਾਇ (ਅਨਔਫਿਸ਼ਲ) | |||||||||||||
ਐਨਥਮ: ਦੇਗ ਤੇਗ ਫਤਹਿ | |||||||||||||
ਰਾਜਧਾਨੀ | ਲਾਹੌਰ | ||||||||||||
ਆਮ ਭਾਸ਼ਾਵਾਂ | ਫਾਰਸੀ (ਦਰਬਾਰ)[1] ਪੰਜਾਬੀ ਡੋਗਰੀ ਕਸ਼ਮੀਰੀ ਪਸ਼ਤੋ | ||||||||||||
ਧਰਮ | ਸਿੱਖੀ | ||||||||||||
ਸਰਕਾਰ | ਫ਼ੈਡਰਲ ਮੌਨਆਰਕੀ | ||||||||||||
ਮਹਾਰਾਜਾ | |||||||||||||
• 1801–1839 | ਰਣਜੀਤ ਸਿੰਘ | ||||||||||||
• 1839 | ਖੜਕ ਸਿੰਘ | ||||||||||||
• 1839–1840 | ਕੰਵਰ ਨੌਨਿਹਾਲ ਸਿੰਘ | ||||||||||||
• 1840–1841 | ਚੰਦ ਕੌਰ | ||||||||||||
• 1841–1843 | ਸ਼ੇਰ ਸਿੰਘ | ||||||||||||
• 1843–1849 | ਦਲੀਪ ਸਿੰਘ | ||||||||||||
ਵਜ਼ੀਰ | |||||||||||||
• 1799–1818 | ਜਿਮੀਦਾਰ ਖੁਸ਼ਹਾਲ ਸਿੰਘ[2] | ||||||||||||
• 1818–1843 | ਧਿਆਨ ਸਿੰਘ ਡੋਗਰਾ | ||||||||||||
• 1843–1844 | ਹੀਰਾ ਸਿੰਘ ਡੋਗਰਾ | ||||||||||||
• 1844–1845 | ਜਵਾਹਰ ਸਿੰਘ ਔਲਖ | ||||||||||||
Historical era | ਸ਼ੁਰੂਆਤੀ ਮੌਡਰਨ ਜ਼ਮਾਨਾ | ||||||||||||
• ਮਹਾਰਾਜਾ ਰਣਜੀਤ ਸਿੰਘ ਦਾ ਲਾਹੌਰ ਤੇ ਕਬਜ਼ਾ | 7 ਜੁਲਾਈ 1799 | ||||||||||||
• ਦੂਜਾ ਐਂਗਲੋ-ਸਿੱਖ ਜੰਗ ਦਾ ਖਾਤਮਾ | 29 ਮਾਰਚ 1849 | ||||||||||||
ਖੇਤਰ | |||||||||||||
[convert: invalid number] | |||||||||||||
ਆਬਾਦੀ | |||||||||||||
• 1831 ਅਨੁਮਾਨ | 3.5 ਮਿਲੀਅਨ | ||||||||||||
ਮੁਦਰਾ | ਨਾਨਕ ਸ਼ਾਹੀ (ਮੋਹਰਾਂ) | ||||||||||||
| |||||||||||||
ਅੱਜ ਹਿੱਸਾ ਹੈ | ਚੀਨ ਭਾਰਤ ਪਾਕਿਸਤਾਨ |
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਦੇਸ਼ ਸੀ, ਜਿਸਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ।[3] ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਧਾਂਤਾਂ ਤੇ ਅਧਾਰਤ ਸੀ।[4][5] 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਖਾਲਸਾ ਰਾਜ ਦੀ ਨੀਹ ਸੰਨ 1707 ਦੇ ਸ਼ੁਰੂਆਤੀ ਦੌਰ ਵੇਲੇ ਰੱਖੀ ਗਈ ਹੋਣ ਦਾ ਦਾਵਾ ਹੋ ਸਕਦਾ ਹੈ, ਜਿਸ ਸਾਲ ਔਰੰਗਜ਼ੇਬ ਦੀ ਮੌਤ ਅਤੇ ਮੁਗ਼ਲੀਆ ਸਲਤਨਤ ਦਾ ਨਾਸ ਹੋਣਾ ਅਰੰਭ ਹੋਇਆ। ਮੁਗ਼ਲਾਂ ਦੇ ਬਹੁਤ ਜ਼ਿਆਦਾ ਕਮਜ਼ੋਰ ਹੋਣ ਨਾਲ, ਦਲ ਖ਼ਾਲਸਾ, ਗੁਰੂ ਗੋਬਿੰਦ ਸਿੰਘ ਦੀ ਸਾਜੀ ਖਾਲਸਾ ਫੌਜ ਦਾ ਇੰਤਜ਼ਾਮੀ ਤੌਰ ਤੇ ਸੁਧਾਰਿਆ ਵਜੂਦ, ਦੀ ਅਗਵਾਈ ਹੇਠ ਠੰਡੇ ਪਏ ਮੁਗ਼ਲਾਂ ਅਤੇ ਲਹਿੰਦੇ ਕੰਨੀ ਪਠਾਣਾ ਖਿਲਾਫ਼ ਮੁਹਿੰਮ ਜਾਰੀ ਹੋ ਗਈ। ਇਸ ਨਾਲ ਫੌਜ ਦਾ ਪਸਾਰਾ ਹੋਇਆ ਜੋ ਅੱਗੇ ਜਾਕੇ ਵੱਖ-ਵੱਖ ਕੌਨਫ਼ੈਰਸੀਆਂ ਜਾਂ ਅਧ-ਸੁਤੰਤਰ ਮਿਸਲਾਂ ਵਿੱਚ ਵੰਡ ਹੋ ਗਏ। ਮਿਸਲਾਂ ਦੀਆਂ ਇਹਨਾ ਫੌਜੀ ਟੁਕੜੀਆ ਨੇ ਇੱਕ-ਦੂਜੇ ਤੋਂ ਅਲਹਿਦਾ ਇਲਾਕੇ ਅਤੇ ਸ਼ਹਿਰ ਕਾਬੂ ਕਰ ਲਏ। ਭਰ, 1762 ਤੋਂ 1799 ਦੇ ਵਕਵੇ ਦੌਰਾਨ, ਇੰਜ ਲੱਗ ਰਿਹਾ ਸੀ ਜਿਵੇਂ ਮਿਸਲਦਾਰੀਆਂ ਦੇ ਸਿੱਖ ਸਰਦਾਰ ਆਪਣੇ ਆਪ ਵਿੱਚ ਹੀ ਅਜ਼ਾਦ ਫ਼ੌਜਦਾਰ ਬਣ ਰਹੇ ਹੋਣ।
ਇਤਿਹਾਸ
ਮੁਗਲ ਬਾਦਸ਼ਾਹਾਂ ਦੀਆਂ ਸਖਤੀਆਂ ਨੇ ਸਿੱਖਾਂ ਨੂੰ ਇੱਕ ਲੜਾਕੀ ਟੋਲੀ ਬਣਾ ਦਿੱਤਾ ਸੀ। ਅਠਾਰਵੀਂ ਸਦੀ ਵਿਚ ਮੁਗਲ ਰਾਜ ਦੇ ਮਾੜਾ ਪੈਣ ਨਾਲ ਪੰਜਾਬ ਵਿੱਚ ਸਿੱਖਾਂ ਨੇ ਜ਼ੋਰ ਫੜ ਲਿਆ ਅਤੇ ਵੱਖਰੀਆਂ ਥਾਂਵਾਂ ’ਤੇ ਸਿੱਖਾਂ ਨੇ ਆਪਣੀਆਂ ਲੜਾਕੀਆਂ ਟੋਲੀਆਂ ਬਣਾ ਲਈਆਂ ਜਿੰਨਾਂ ਨੂੰ ਮਿਸਲ ਕਿਹਾ ਜਾਂਦਾ ਹੈ। ਹਰ ਮਿਸਲ ਕੁੱਝ ਹਜਾਰ ਲੜਾਕਿਆਂ ਨਾਲ ਰਲ ਕੇ ਬਣਦੀ ਸੀ। ਹਰ ਮਿਸਲ ਦਾ ਨਾਂ ਇਸ ਮਿਸਲ ਦੇ ਸਰਦਾਰ ਦੇ ਨਾਂ ’ਤੇ ਸੀ। ੧੨ ਸਿੱਖ ਮਿਸਲਾਂ ਪੂਰੇ ਪੰਜਾਬ ਵਿਚ ਪਹਿਲਾਂ ਮੁਗਲਾਂ ਨਾਲ ਅਤੇ ਫਿਰ ਅਫਗਾਨਾਂ ਨਾਲ ਲੜ ਰਹੀਆਂ ਸਨ। ਨਵਾਬ ਕਪੂਰ ਸਿੰਘ ਅਤੇ ਜੱਸਾ ਸਿੰਘ ਅਹਿਲਵਾ ਲੀਹ ਨੇ ੧੨ ਮਿਸਲਾਂ ਨੂੰ ਅਕਾਲ ਤਖਤ ਦੇ ਥੱਲੇ ਇਕ ਵੱਡੀ ਟੋਲੀ, ਦਲ ਖਾਲਸਾ, ਵਿਚ ਬਦਲ ਦਿੱਤਾ। ਸ਼ੁੱਕਰਚੱਕੀਆ ਮਿਸਲ ਦੇ ਸਰਦਾਰ ਮਹਾਰਾਜਾ ਰਣਜੀਤ ਸਿੰਘ ਨੇ ਲਹੌਰ ਉੱਤੇ ਕਬਜਾ ਕਰਨ ਮਗਰੋਂ ੧੮੦੧ ਨੂੰ ਆਪਣੇ ਮਹਾਰਾਜਾ ਹੋਣ ਦਾ ਐਲਾਨ ਕੀਤਾ। ਹੌਲੀ-ਹੌਲੀ ਉਸਨੇ ਪੂਰੇ ਪੰਜਾਬ ਅਤੇ ਕਸ਼ਮੀਰ ਉੱਤੇ ਕਬਜਾ ਕਰ ਲਿਆ ਅਤੇ ੧੮੩੯ ਤੱਕ ਰਾਜ ਕੀਤਾ। ਉਸਦੀ ਮੌਤ ਤੋਂ ਬਾਅਦ ਸਿੱਖ ਸਲਤਨਤ ਟੁੱਟਣ ਲੱਗ ਗਈ ਅਤੇ ੧੮੪੯ ਵਿਚ ਇਸ ਤੇ ਅੰਗਰੇਜ਼ਾਂ ਨੇ ਕਬਜ਼ਾ ਕਰ ਲਿਆ।
ਹਵਾਲੇ
- ↑ http://www.global.ucsb.edu/punjab/14.1_Rahman.pdf
- ↑ Grewal, J.S. (1990). The Sikhs of the Punjab. Cambridge University Press. p. 107. ISBN 0 521 63764 3. Retrieved 15 April 2014.
- ↑ "Ranjit Singh: A Secular Sikh Sovereign by K.S. Duggal. ''(Date:1989. ISBN 8170172446'')". Exoticindiaart.com. 3 September 2015. Retrieved 2009-08-09.
- ↑ Encyclopædia Britannica Eleventh Edition, (Edition: Volume V22, Date: 1910–1911), Page 892.
- ↑ Grewal, J. S. (1990). The Sikhs of the Punjab, Chapter 6: The Sikh empire (1799–1849). The New Cambridge History of India. Cambridge University Press. ISBN 0 521 63764 3.
ਇਹ ਸਿੱਖੀ-ਸੰਬੰਧਿਤ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |