ਸੇਲੇਨ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ robot Removing: hi:शेलेन
ਛੋ robot Modifying: es:Selena
ਲਾਈਨ 34: ਲਾਈਨ 34:
[[en:Selena]]
[[en:Selena]]
[[eo:Selena]]
[[eo:Selena]]
[[es:Selena Quintanilla Pérez]]
[[es:Selena]]
[[eu:Selena]]
[[eu:Selena]]
[[ext:Selena]]
[[ext:Selena]]

07:05, 25 ਨਵੰਬਰ 2010 ਦਾ ਦੁਹਰਾਅ

ਸੇਲੇਨ ਕਿਊਂਟਾਨੀਲਾ ਪਰੇਜ਼ (Selena Quintanilla-Pérez) (16 ਅਪ੍ਰੈਲ 1971 – 31 ਮਾਰਚ 1995) ਇੱਕ ਮਕਸੀਕੀ-ਅਮਰੀਕੀ ਸਾਇਕ, ਗੀਤਕਾਰ, ਮਾਡਲ, ਅਭਿਨੇਤਰੀ, ਅਤੇ ਰਿਕਾਰਡ-ਪ੍ਰੋਡਿਊਸਰ ਸੀ।[1] ਜਦ ਉਹ ੧੨ ਸਾਲਾਂ ਦੀ ਸੀ, ਤਦ ਸੇਲੇਨ ਦੀ ਪਹਿਲੀ ਐਲਬਮ ਆਈ ਸੀ, ਅਤੇ ਉਸ ਨੇ 1987 ਵਿੱਚ ਇਸ ਲਈ ਇਨਾਮ ਵੀ ਜਿਤਿਆ। 1995 'ਚ ਉਸ ਦਾ ਯੋਲਾਂਡਾ ਸਾਲਡੀਵਾਰ ਨੇ ਉਸ ਦਾ ਕਤਲ ਕਰ ਦਿਤਾ। ਅਤੇ ੧੨ ਅਪ੍ਰੈਲ ੧੯੯੫ ਨੂੰ (ਕਤਲ ਦੇ ਦੋ ਹਫਤੇ ਬਾਅਦ) ਜੋਰਜ ਡਵਲਿਊ ਬੁਸ਼ (ਜੋ ਉਸ ਵਕਤ ਟੇਕਸਸ ਦੇ ਗਵਰਨਰ ਸਨ) ਨੇ ਸੇਲੇਨ ਦੇ ਜਨਮ-ਦਿਨ ਦੀ ਤਰੀਖ ਨੂੰ ਟੇਕਸਸ 'ਚ ਸੇਲੇਨ-ਡੈ ਰੱਖਿਆ।[2]

ਨੋਟ

  1. Mitchell, Rick. "Selena". Houston Chronicle, May 21, 1995. Retrieved on February 1, 2008.
  2. Orozco, Cynthia E. Quintanilla Pérez, Selena. The Handbook of Texas online. Retrieved on May 29, 2009

ak:Selena