ਲੋਕਰਾਜ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 3: ਲਾਈਨ 3:
==ਵਿਸ਼ੇਸ਼ਤਾਈਆਂ==
==ਵਿਸ਼ੇਸ਼ਤਾਈਆਂ==


ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸ ਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ।<ref>[http://www.economist.com/markets/rankings/displaystory.cfm?story_id=8908438 Liberty and justice for some] at [[The Economist|Economist.com]]</ref><ref name="AristotlePol1317b">{{cite web|url=http://www.schlanch.com/w/index.php?title=Democracy&action=pd&article102888=1 |title=Aristotle, Politics.1317b (Book 6, Part II) |publisher=Perseus.tufts.edu |date= |accessdate=2010-08-22}}</ref>ਜੇ ਮੁਲਕ ਦੇ ਆਵਾਮ ਨੂੰ ਹੁਕਮਰਾਨ ਜਮਾਤ ਦੀਆਂ ਨੀਤੀਆਂ ਵਿਚ ਆਪਣੇ ਹਿਤ ਸੁਰੱਖਿਅਤ ਨਹੀਂ ਲੱਗਦੇ ਤਾਂ ਹੁਕਮਰਾਨਾਂ ਨੂੰ ਇਹ ਆਪਾਸ਼ਾਹ ਅਧਿਕਾਰ ਨਹੀਂ ਹੋਣਾ ਚਾਹੀਦਾ ਕਿ ਉਹ ਆਪਣੀਆਂ ਨੀਤੀਆਂ ਰਾਸ਼ਟਰੀ ਹਿਤ ਦੇ ਨਾਂ ਹੇਠ ਥੋਪਣ ਅਤੇ ਜਾਬਰ ਕਾਨੂੰਨਾਂ ਨੂੰ ਆਲੋਚਕਾਂ ਦੀ ਜ਼ੁਬਾਨਬੰਦੀ ਲਈ ਹਥਿਆਰ ਬਣਾ ਕੇ ਇਸਤੇਮਾਲ ਕਰਨ। ਲੋਕਤੰਤਰ ਦੀ ਇਹ ਵਿਸ਼ੇਸ਼ਤਾ ਹੈ।<ref>{{Cite news|url=https://www.punjabitribuneonline.com/2018/09/%E0%A8%B8%E0%A9%B1%E0%A8%A4%E0%A8%BE%E0%A8%A7%E0%A8%BF%E0%A8%B0-%E0%A8%85%E0%A8%A4%E0%A9%87-%E0%A8%9C%E0%A8%AE%E0%A8%B9%E0%A9%82%E0%A8%B0%E0%A9%80-%E0%A8%B9%E0%A9%B1%E0%A8%95%E0%A8%BE%E0%A8%82/|title=ਸੱਤਾਧਿਰ ਅਤੇ ਜਮਹੂਰੀ ਹੱਕਾਂ ਦੇ ਘਾਣ ਦਾ ਮਸਲਾ - Tribune Punjabi|last=ਬੂਟਾ ਸਿੰਘ|first=|date=2018-09-10|work=Tribune Punjabi|access-date=2018-09-11|archive-url=|archive-date=|dead-url=|language=en-US}}</ref>
ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸ ਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ।<ref>[http://www.economist.com/markets/rankings/displaystory.cfm?story_id=8908438 Liberty and justice for some] at [[The Economist|Economist.com]]</ref><ref name="AristotlePol1317b">{{cite web|url=http://www.schlanch.com/w/index.php?title=Democracy&action=pd&article102888=1 |title=Aristotle, Politics.1317b (Book 6, Part II) |publisher=Perseus.tufts.edu |date= |accessdate=2010-08-22}}</ref>ਜੇ ਮੁਲਕ ਦੇ ਆਵਾਮ ਨੂੰ ਹੁਕਮਰਾਨ ਜਮਾਤ ਦੀਆਂ ਨੀਤੀਆਂ ਵਿਚ ਆਪਣੇ ਹਿਤ ਸੁਰੱਖਿਅਤ ਨਹੀਂ ਲੱਗਦੇ ਤਾਂ ਹੁਕਮਰਾਨਾਂ ਨੂੰ ਇਹ ਆਪਾਸ਼ਾਹ ਅਧਿਕਾਰ ਨਹੀਂ ਹੋਣਾ ਚਾਹੀਦਾ ਕਿ ਉਹ ਆਪਣੀਆਂ ਨੀਤੀਆਂ ਰਾਸ਼ਟਰੀ ਹਿਤ ਦੇ ਨਾਂ ਹੇਠ ਥੋਪਣ ਅਤੇ ਜਾਬਰ ਕਾਨੂੰਨਾਂ ਨੂੰ ਆਲੋਚਕਾਂ ਦੀ ਜ਼ੁਬਾਨਬੰਦੀ ਲਈ ਹਥਿਆਰ ਬਣਾ ਕੇ ਇਸਤੇਮਾਲ ਕਰਨ। ਲੋਕਤੰਤਰ ਦੀ ਇਹ ਵਿਸ਼ੇਸ਼ਤਾ ਹੈ।<ref>{{Cite news|url=https://www.punjabitribuneonline.com/2018/09/%E0%A8%B8%E0%A9%B1%E0%A8%A4%E0%A8%BE%E0%A8%A7%E0%A8%BF%E0%A8%B0-%E0%A8%85%E0%A8%A4%E0%A9%87-%E0%A8%9C%E0%A8%AE%E0%A8%B9%E0%A9%82%E0%A8%B0%E0%A9%80-%E0%A8%B9%E0%A9%B1%E0%A8%95%E0%A8%BE%E0%A8%82/|title=ਸੱਤਾਧਿਰ ਅਤੇ ਜਮਹੂਰੀ ਹੱਕਾਂ ਦੇ ਘਾਣ ਦਾ ਮਸਲਾ - Tribune Punjabi|last=ਬੂਟਾ ਸਿੰਘ|first=|date=2018-09-10|work=Tribune Punjabi|access-date=2018-09-11|archive-url=|archive-date=|dead-url=|language=en-US}}</ref> ਜਮਹੂਰੀਅਤ ਵਿਚਾਰਾਂ ਦੇ ਪ੍ਰਗਟਾਵੇ, ਘੱਟ ਗਿਣਤੀਆਂ ਅਤੇ ਦਲਿਤਾਂ ਲਈ ਬੇਖੌਫ਼ ਅਤੇ ਬਰਾਬਰੀ ਦੇ ਸਿਆਸੀ ਅਤੇ ਸਮਾਜਿਕ ਮਾਹੌਲ ਵਿਚ ਮੌਲਦੀ ਹੈ।


==ਹਵਾਲੇ==
==ਹਵਾਲੇ==

17:19, 18 ਸਤੰਬਰ 2018 ਦਾ ਦੁਹਰਾਅ

ਲੋਕਤੰਤਰ ਜਾਂ ਜਮਹੂਰੀਅਤ (ਸ਼ਬਦੀ ਅਰਥ ਲੋਕਾਂ ਦਾ ਰਾਜ) ਸਰਕਾਰ ਦਾ ਰੂਪ ਹੈ, ਜਿਸ ਦੇ ਤਹਿਤ ਸਾਰੇ ਯੋਗ ਨਾਗਰਿਕ ਸਿੱਧੇ ਜਾਂ ਅਸਿੱਧੇ ਤੌਰ ਤੇ ਚੁਣੇ ਨੁਮਾਇੰਦਿਆਂ ਰਾਹੀਂ ਕਾਨੂੰਨ ਦੇ ਪ੍ਰਸਤਾਵ, ਵਿਕਾਸ, ਅਤੇ ਸਿਰਜਣਾ ਵਿੱਚ ਬਰਾਬਰ ਹਿੱਸਾ ਲੈਂਦੇ ਹੋਣ।

ਵਿਸ਼ੇਸ਼ਤਾਈਆਂ

ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸ ਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ।[1][2]ਜੇ ਮੁਲਕ ਦੇ ਆਵਾਮ ਨੂੰ ਹੁਕਮਰਾਨ ਜਮਾਤ ਦੀਆਂ ਨੀਤੀਆਂ ਵਿਚ ਆਪਣੇ ਹਿਤ ਸੁਰੱਖਿਅਤ ਨਹੀਂ ਲੱਗਦੇ ਤਾਂ ਹੁਕਮਰਾਨਾਂ ਨੂੰ ਇਹ ਆਪਾਸ਼ਾਹ ਅਧਿਕਾਰ ਨਹੀਂ ਹੋਣਾ ਚਾਹੀਦਾ ਕਿ ਉਹ ਆਪਣੀਆਂ ਨੀਤੀਆਂ ਰਾਸ਼ਟਰੀ ਹਿਤ ਦੇ ਨਾਂ ਹੇਠ ਥੋਪਣ ਅਤੇ ਜਾਬਰ ਕਾਨੂੰਨਾਂ ਨੂੰ ਆਲੋਚਕਾਂ ਦੀ ਜ਼ੁਬਾਨਬੰਦੀ ਲਈ ਹਥਿਆਰ ਬਣਾ ਕੇ ਇਸਤੇਮਾਲ ਕਰਨ। ਲੋਕਤੰਤਰ ਦੀ ਇਹ ਵਿਸ਼ੇਸ਼ਤਾ ਹੈ।[3] ਜਮਹੂਰੀਅਤ ਵਿਚਾਰਾਂ ਦੇ ਪ੍ਰਗਟਾਵੇ, ਘੱਟ ਗਿਣਤੀਆਂ ਅਤੇ ਦਲਿਤਾਂ ਲਈ ਬੇਖੌਫ਼ ਅਤੇ ਬਰਾਬਰੀ ਦੇ ਸਿਆਸੀ ਅਤੇ ਸਮਾਜਿਕ ਮਾਹੌਲ ਵਿਚ ਮੌਲਦੀ ਹੈ।

ਹਵਾਲੇ

  1. Liberty and justice for some at Economist.com
  2. "Aristotle, Politics.1317b (Book 6, Part II)". Perseus.tufts.edu. Retrieved 2010-08-22.
  3. ਬੂਟਾ ਸਿੰਘ (2018-09-10). "ਸੱਤਾਧਿਰ ਅਤੇ ਜਮਹੂਰੀ ਹੱਕਾਂ ਦੇ ਘਾਣ ਦਾ ਮਸਲਾ - Tribune Punjabi". Tribune Punjabi (in ਅੰਗਰੇਜ਼ੀ (ਅਮਰੀਕੀ)). Retrieved 2018-09-11. {{cite news}}: Cite has empty unknown parameter: |dead-url= (help)