ਖ਼ਾਲਸਾ ਮਹਿਮਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
word correction for Khalsa
ਲਾਈਨ 2: ਲਾਈਨ 2:
<ref>http://dasamgranth.org/</ref>
<ref>http://dasamgranth.org/</ref>
<poem>
<poem>
;ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈ,
;ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ,
;ਨਹੀਂ ਮੋ ਸੇ ਗਰੀਬ ਕਰੋਰ ਪਰੇ।।2।।
;ਨਹੀਂ ਮੋ ਸੇ ਗਰੀਬ ਕਰੋਰ ਪਰੇ।।2।।
</poem>
</poem>
<poem>
<poem>
;ਜਬ ਲਗ ਖਾਸਲਾ ਰਹੇ ਨਿਆਰਾ।।
;ਜਬ ਲਗ ਖਾਲਸਾ ਰਹੇ ਨਿਆਰਾ।।
;ਤਬ ਲਗ ਤੇਜ ਦੀਉ ਮੈਂ ਸਾਰਾ।।
;ਤਬ ਲਗ ਤੇਜ ਦੀਉ ਮੈਂ ਸਾਰਾ।।
;ਜਬ ਇਹ ਗਹੈ ਬਿਪਰਨ ਕੀ ਰੀਤ।।
;ਜਬ ਇਹ ਗਹੈ ਬਿਪਰਨ ਕੀ ਰੀਤ।।

19:35, 23 ਜੁਲਾਈ 2019 ਦਾ ਦੁਹਰਾਅ

ਖਾਲਸਾ ਮਹਿਮਾ ਦਸਮ ਗ੍ਰੰਥ ਵਿੱਚ ਦਰਜ ਗੁਰੂ ਗੋਬਿੰਦ ਸਿੰਘ ਜੀ ਦੇ ਲਿਖੀ ਹੋਈ ਬਾਣੀ ਹੈ। ਇਹ ਚਾਰ ਛੰਦ ਹਨ ਜਿਹਨਾਂ ਵਿੱਚ ਗੁਰੂ ਜੀ ਨੇ ਆਪਣੀ ਹਰ ਕਾਮਯਾਬੀ, ਹਰ ਕਾਬਲੀਅਤ, ਹਰ ਸੋਭਾ ਦਾ ਸੇਹਰਾ ਖਾਲਸਾ ਦੇ ਸਿਰ ਉੱਤੇ ਬੰਨ੍ਹਿਆ ਹੈ। ਗੁਰੂ ਜੀ ਨੇ ਖਾਲਸੇ ਦੀ ਮਹਿਮਾ ਉਸ ਦੇ ਨਿਆਰੇਪਨ ਕਰ ਕੇ ਕਰਦੇ ਸਨ। ਉਹਨਾਂ ਦੀ ਰਹਿਤ ਮਰਿਯਾਦਾ ਦੀ ਪਾਲਣਾ ਮਨ ਨੂੰ ਭਾਉਂਦੀ ਸੀ। [1]

ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ,
ਨਹੀਂ ਮੋ ਸੇ ਗਰੀਬ ਕਰੋਰ ਪਰੇ।।2।।
ਜਬ ਲਗ ਖਾਲਸਾ ਰਹੇ ਨਿਆਰਾ।।
ਤਬ ਲਗ ਤੇਜ ਦੀਉ ਮੈਂ ਸਾਰਾ।।
ਜਬ ਇਹ ਗਹੈ ਬਿਪਰਨ ਕੀ ਰੀਤ।।
ਮੈਂ ਨ ਕਰਉਂ ਇਨ ਕੀ ਪ੍ਰਤੀਤ।।

ਹਵਾਲੇ