ਜਕਾਰਤਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ →‎top: clean up ਦੀ ਵਰਤੋਂ ਨਾਲ AWB
ਛੋ →‎top: clean up ਦੀ ਵਰਤੋਂ ਨਾਲ AWB
ਲਾਈਨ 1: ਲਾਈਨ 1:
{{ਜਾਣਕਾਰੀਡੱਬਾ ਬਸਤੀ
{{ਜਾਣਕਾਰੀਡੱਬਾ ਬਸਤੀ
| ਨਾਂ = ਜਕਾਰਤਾ
| ਨਾਂ = ਜਕਾਰਤਾ
| ਅਧਿਕਾਰਕ_ਨਾਂ = ਜਕਾਰਤਾ ਦਾ ਵਿਸ਼ੇਸ਼ ਰਾਜਧਾਨੀ ਖੇਤਰ
| ਅਧਿਕਾਰਕ_ਨਾਂ = ਜਕਾਰਤਾ ਦਾ ਵਿਸ਼ੇਸ਼ ਰਾਜਧਾਨੀ ਖੇਤਰ
| ਦੇਸੀ_ਨਾਂ = ''{{lang|id|Daerah Khusus।bu Kota Jakarta}}''
| ਦੇਸੀ_ਨਾਂ = ''{{lang|id|Daerah Khusus।bu Kota Jakarta}}''
ਲਾਈਨ 7: ਲਾਈਨ 7:
| native_name2 =
| native_name2 =
| ਉਪਨਾਮ = ਵੱਡਾ ਡੂਰੀਅਨ<ref>{{cite web|url=http://worldstepper-daworldisntenough.blogspot.com/2008/04/go-jakarta-how-to-appreciate-big-durian.html |title=Travel।ndonesia Guide – How to appreciate the ‘Big Durian’ Jakarta |publisher=Worldstepper-daworldisntenough.blogspot.com |date=8 April 2008 |accessdate=27 April 2010}}</ref>
| ਉਪਨਾਮ = ਵੱਡਾ ਡੂਰੀਅਨ<ref>{{cite web|url=http://worldstepper-daworldisntenough.blogspot.com/2008/04/go-jakarta-how-to-appreciate-big-durian.html |title=Travel।ndonesia Guide – How to appreciate the ‘Big Durian’ Jakarta |publisher=Worldstepper-daworldisntenough.blogspot.com |date=8 April 2008 |accessdate=27 April 2010}}</ref>
| ਮਾਟੋ = ''Jaya Raya'' ([[ਇੰਡੋਨੇਸ਼ੀਆਈ ਭਾਸ਼ਾ|ਇੰਡੋਨੇਸ਼ੀਆਈ]]) <br /> (ਜੇਤੂ ਅਤੇ ਮਹਾਨ)
| ਮਾਟੋ = ''Jaya Raya'' ([[ਇੰਡੋਨੇਸ਼ੀਆਈ ਭਾਸ਼ਾ|ਇੰਡੋਨੇਸ਼ੀਆਈ]]) <br /> (ਜੇਤੂ ਅਤੇ ਮਹਾਨ)
| ਤਸਵੀਰ_ਦਿੱਸਹੱਦਾ = Jakarta Pictures-3.jpg
| ਤਸਵੀਰ_ਦਿੱਸਹੱਦਾ = Jakarta Pictures-3.jpg
| image_size =
| image_size =
ਲਾਈਨ 89: ਲਾਈਨ 89:
'''ਜਕਾਰਤਾ''', ਅਧਿਕਾਰਕ ਤੌਰ ਉੱਤੇ '''ਜਕਾਰਤਾ ਦਾ ਵਿਸ਼ੇਸ਼ ਰਾਜਧਾਨੀ ਖੇਤਰ''' ({{lang-id|Daerah Khusus।bu Kota Jakarta}}), [[ਇੰਡੋਨੇਸ਼ੀਆ]] ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ।
'''ਜਕਾਰਤਾ''', ਅਧਿਕਾਰਕ ਤੌਰ ਉੱਤੇ '''ਜਕਾਰਤਾ ਦਾ ਵਿਸ਼ੇਸ਼ ਰਾਜਧਾਨੀ ਖੇਤਰ''' ({{lang-id|Daerah Khusus।bu Kota Jakarta}}), [[ਇੰਡੋਨੇਸ਼ੀਆ]] ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ।


ਇਹ ਜਾਵਾ ਦੇ ਉੱਤਰ-ਪੱਛਮੀ ਤਟ ਉੱਤੇ ਸਥਿੱਤ ਹੈ ਅਤੇ ਦੇਸ਼ ਦਾ ਆਰਥਕ, ਸੱਭਿਆਚਾਰਕ ਅਤੇ ਰਾਜਨੀਤਕ ਕੇਂਦਰ ਹੈ ਜਿਸਦੀ ਨਵੰਬਰ 2011 ਤੱਕ ਅਬਾਦੀ 10,187,595 ਹੈ।<ref>{{Cite web|url=http://www.kependudukancapil.go.id/index.php?option=com_content&view=article&id=4&Itemid=63 |title=''Jumlah Penduduk Provinsi DKI Jakarta'' |work=Dinas Kependudukan dan Catatan Sipil |accessdate=19 April 2012}}</ref> ਅਬਾਦੀ ਪੱਖੋਂ ਇਹ ਇੰਡੋਨੇਸ਼ੀਆ ਅਤੇ ਦੱਖਣ-ਪੂਰਬੀ ਏਸ਼ੀਆ ਦਾ ਸਭ ਤੋਂ ਵੱਡਾ ਅਤੇ ਦੁਨੀਆਂ ਦਾ ਤੇਰ੍ਹਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦਾ ਅਧਿਕਾਰਕ ਮਹਾਂਨਗਰੀ ਖੇਤਰ, ਜਿਸ ਨੂੰ ਜਬੋਦੇਤਾਬੇਕ (ਜਕਾਰਤਾ, ਬੋਗੋਰ, ਦੇਪੋਕ, ਤਾਨਗੇਰਾਂਗ ਅਤੇ ਬੇਕਸੀ ਦੇ ਮੂਹਰਲੇ ਉੱਚਾਰ-ਖੰਡਾਂ ਦੇ ਮੇਲ ਤੋਂ ਬਣਿਆ ਨਾਂ) ਕਿਹਾ ਜਾਂਦਾ ਹੈ, ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਹੈ ਅਤੇ ਇਸ ਦੇ ਉਪਨਗਰ ਫੇਰ ਵੀ ਅੱਗੋਂ ਵਧਦੇ ਜਾਂਦੇ ਹਨ। ਇਸਨੂੰ 2008 ਵਿਸ਼ਵੀਕਰਨ ਅਤੇ ਵਿਸ਼ਵ ਸ਼ਹਿਰ ਪੜ੍ਹਾਈ ਸਮੂਹ ਅਤੇ ਨੈੱਟਵਰਕ (GaWC) ਦੀ ਘੋਖ ਮੁਤਾਬਕ ਇੱਕ ਵਿਸ਼ਵ-ਵਿਆਪੀ ਸ਼ਹਿਰ ਮੰਨਿਆ ਗਿਆ ਹੈ।<ref>{{cite web|url=http://www.lboro.ac.uk/gawc/world2008t.html|title=The World According to GaWC 2008|work=Globalization and World Cities Study Group and Network (GaWC)|publisher=[[Loughborough University]]|accessdate=7 December 2009}}</ref> ਇਸ ਦਾ ਖੇਤਰਫਲ ਲਗਭਗ 661 ਵਰਗ ਕਿ.ਮੀ. ਹੈ।
ਇਹ ਜਾਵਾ ਦੇ ਉੱਤਰ-ਪੱਛਮੀ ਤਟ ਉੱਤੇ ਸਥਿਤ ਹੈ ਅਤੇ ਦੇਸ਼ ਦਾ ਆਰਥਕ, ਸੱਭਿਆਚਾਰਕ ਅਤੇ ਰਾਜਨੀਤਕ ਕੇਂਦਰ ਹੈ ਜਿਸਦੀ ਨਵੰਬਰ 2011 ਤੱਕ ਅਬਾਦੀ 10,187,595 ਹੈ।<ref>{{Cite web|url=http://www.kependudukancapil.go.id/index.php?option=com_content&view=article&id=4&Itemid=63 |title=''Jumlah Penduduk Provinsi DKI Jakarta'' |work=Dinas Kependudukan dan Catatan Sipil |accessdate=19 April 2012}}</ref> ਅਬਾਦੀ ਪੱਖੋਂ ਇਹ ਇੰਡੋਨੇਸ਼ੀਆ ਅਤੇ ਦੱਖਣ-ਪੂਰਬੀ ਏਸ਼ੀਆ ਦਾ ਸਭ ਤੋਂ ਵੱਡਾ ਅਤੇ ਦੁਨੀਆ ਦਾ ਤੇਰ੍ਹਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦਾ ਅਧਿਕਾਰਕ ਮਹਾਂਨਗਰੀ ਖੇਤਰ, ਜਿਸ ਨੂੰ ਜਬੋਦੇਤਾਬੇਕ (ਜਕਾਰਤਾ, ਬੋਗੋਰ, ਦੇਪੋਕ, ਤਾਨਗੇਰਾਂਗ ਅਤੇ ਬੇਕਸੀ ਦੇ ਮੂਹਰਲੇ ਉੱਚਾਰ-ਖੰਡਾਂ ਦੇ ਮੇਲ ਤੋਂ ਬਣਿਆ ਨਾਂ) ਕਿਹਾ ਜਾਂਦਾ ਹੈ, ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੈ ਅਤੇ ਇਸ ਦੇ ਉਪਨਗਰ ਫੇਰ ਵੀ ਅੱਗੋਂ ਵਧਦੇ ਜਾਂਦੇ ਹਨ। ਇਸਨੂੰ 2008 ਵਿਸ਼ਵੀਕਰਨ ਅਤੇ ਵਿਸ਼ਵ ਸ਼ਹਿਰ ਪੜ੍ਹਾਈ ਸਮੂਹ ਅਤੇ ਨੈੱਟਵਰਕ (GaWC) ਦੀ ਘੋਖ ਮੁਤਾਬਕ ਇੱਕ ਵਿਸ਼ਵ-ਵਿਆਪੀ ਸ਼ਹਿਰ ਮੰਨਿਆ ਗਿਆ ਹੈ।<ref>{{cite web|url=http://www.lboro.ac.uk/gawc/world2008t.html|title=The World According to GaWC 2008|work=Globalization and World Cities Study Group and Network (GaWC)|publisher=[[Loughborough University]]|accessdate=7 December 2009}}</ref> ਇਸ ਦਾ ਖੇਤਰਫਲ ਲਗਭਗ 661 ਵਰਗ ਕਿ.ਮੀ. ਹੈ।


==ਹਵਾਲੇ==
==ਹਵਾਲੇ==

12:26, 15 ਸਤੰਬਰ 2020 ਦਾ ਦੁਹਰਾਅ

ਜਕਾਰਤਾ
ਸਮਾਂ ਖੇਤਰਯੂਟੀਸੀ+7

ਜਕਾਰਤਾ, ਅਧਿਕਾਰਕ ਤੌਰ ਉੱਤੇ ਜਕਾਰਤਾ ਦਾ ਵਿਸ਼ੇਸ਼ ਰਾਜਧਾਨੀ ਖੇਤਰ (ਇੰਡੋਨੇਸ਼ੀਆਈ: [Daerah Khusus।bu Kota Jakarta] Error: {{Lang}}: text has italic markup (help)), ਇੰਡੋਨੇਸ਼ੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ।

ਇਹ ਜਾਵਾ ਦੇ ਉੱਤਰ-ਪੱਛਮੀ ਤਟ ਉੱਤੇ ਸਥਿਤ ਹੈ ਅਤੇ ਦੇਸ਼ ਦਾ ਆਰਥਕ, ਸੱਭਿਆਚਾਰਕ ਅਤੇ ਰਾਜਨੀਤਕ ਕੇਂਦਰ ਹੈ ਜਿਸਦੀ ਨਵੰਬਰ 2011 ਤੱਕ ਅਬਾਦੀ 10,187,595 ਹੈ।[2] ਅਬਾਦੀ ਪੱਖੋਂ ਇਹ ਇੰਡੋਨੇਸ਼ੀਆ ਅਤੇ ਦੱਖਣ-ਪੂਰਬੀ ਏਸ਼ੀਆ ਦਾ ਸਭ ਤੋਂ ਵੱਡਾ ਅਤੇ ਦੁਨੀਆ ਦਾ ਤੇਰ੍ਹਵਾਂ ਸਭ ਤੋਂ ਵੱਡਾ ਸ਼ਹਿਰ ਹੈ। ਇਸ ਦਾ ਅਧਿਕਾਰਕ ਮਹਾਂਨਗਰੀ ਖੇਤਰ, ਜਿਸ ਨੂੰ ਜਬੋਦੇਤਾਬੇਕ (ਜਕਾਰਤਾ, ਬੋਗੋਰ, ਦੇਪੋਕ, ਤਾਨਗੇਰਾਂਗ ਅਤੇ ਬੇਕਸੀ ਦੇ ਮੂਹਰਲੇ ਉੱਚਾਰ-ਖੰਡਾਂ ਦੇ ਮੇਲ ਤੋਂ ਬਣਿਆ ਨਾਂ) ਕਿਹਾ ਜਾਂਦਾ ਹੈ, ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੈ ਅਤੇ ਇਸ ਦੇ ਉਪਨਗਰ ਫੇਰ ਵੀ ਅੱਗੋਂ ਵਧਦੇ ਜਾਂਦੇ ਹਨ। ਇਸਨੂੰ 2008 ਵਿਸ਼ਵੀਕਰਨ ਅਤੇ ਵਿਸ਼ਵ ਸ਼ਹਿਰ ਪੜ੍ਹਾਈ ਸਮੂਹ ਅਤੇ ਨੈੱਟਵਰਕ (GaWC) ਦੀ ਘੋਖ ਮੁਤਾਬਕ ਇੱਕ ਵਿਸ਼ਵ-ਵਿਆਪੀ ਸ਼ਹਿਰ ਮੰਨਿਆ ਗਿਆ ਹੈ।[3] ਇਸ ਦਾ ਖੇਤਰਫਲ ਲਗਭਗ 661 ਵਰਗ ਕਿ.ਮੀ. ਹੈ।

ਹਵਾਲੇ

  1. "Travel।ndonesia Guide – How to appreciate the 'Big Durian' Jakarta". Worldstepper-daworldisntenough.blogspot.com. 8 April 2008. Retrieved 27 April 2010.
  2. "Jumlah Penduduk Provinsi DKI Jakarta". Dinas Kependudukan dan Catatan Sipil. Retrieved 19 April 2012.
  3. "The World According to GaWC 2008". Globalization and World Cities Study Group and Network (GaWC). Loughborough University. Retrieved 7 December 2009.