ਮਾਂ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਬੇਲੋੜੀ ਸਮੱਗਰੀ ਸੀ
ਛੋ clean up ਦੀ ਵਰਤੋਂ ਨਾਲ AWB
ਲਾਈਨ 1: ਲਾਈਨ 1:
{{Infobox holiday
{{Infobox holiday
|holiday_name =ਮਾਂ ਦਿਵਸ
|holiday_name =ਮਾਂ ਦਿਵਸ
|type = ਵਪਾਰਕ
|type = ਵਪਾਰਕ
|image =Mothers_Day_card.png
|image =Mothers_Day_card.png
|caption = ਕਾਡਰ ਮਾਂ ਦਿਵਸ
|caption = ਕਾਡਰ ਮਾਂ ਦਿਵਸ
|observedby = ਬਹੁਤ ਸਾਰੇ ਦੇਸ਼ਾਂ ਵਿੱਚ
|observedby = ਬਹੁਤ ਸਾਰੇ ਦੇਸ਼ਾਂ ਵਿੱਚ
|significance = ਮਾਂ ਅਤੇ ਮਮਤਾ ਨੂੰ ਸਮਰਪਿਤ
|significance = ਮਾਂ ਅਤੇ ਮਮਤਾ ਨੂੰ ਸਮਰਪਿਤ
|date = ਮਈ ਦੇ ਦੂਜੇ ਐਤਵਾਰ<br />ਜਾਂ ਚੋਥੇ ਐਤਵਾਰ
|date = ਮਈ ਦੇ ਦੂਜੇ ਐਤਵਾਰ<br />ਜਾਂ ਚੋਥੇ ਐਤਵਾਰ
|celebrations =
|celebrations =
|duration = 1 ਦਿਨ
|duration = 1 ਦਿਨ
|frequency =ਸਲਾਨਾ
|frequency =ਸਲਾਨਾ
|observances =
|observances =
|relatedto = [[ਬਾਲ ਦਿਵਸ]], [[ਪਿਤਾ ਦਿਵਸ]], [[ਮਾਪੇ ਦਿਵਸ]]
|relatedto = [[ਬਾਲ ਦਿਵਸ]], [[ਪਿਤਾ ਦਿਵਸ]], [[ਮਾਪੇ ਦਿਵਸ]]
}}
}}
'''ਮਾਂ ਦਿਵਸ''' <ref name="timeanddate.com">http://www.timeanddate.com/holidays/india/mother-day</ref> 1908 ਤੋਂ ਹੋਂਦ ਵਿੱਚ ਆਇਆ। [[ਮਾਂ]] ਆਦਿ ਕਾਲ ਤੋਂ ਹੀ ਤਿਆਗ, ਮਮਤਾ ਅਤੇ ਪਿਆਰ ਦੀ ਮੂਰਤੀ ਹੈ, ਇਸੇ ਦੇ ਸਤਿਕਾਰ 'ਚ 'ਮਾਂ ਦਿਵਸ' ਮਨਾਇਆ ਜਾਂਦਾ ਹੈ।
'''ਮਾਂ ਦਿਵਸ'''<ref name="timeanddate.com">http://www.timeanddate.com/holidays/india/mother-day</ref> 1908 ਤੋਂ ਹੋਂਦ ਵਿੱਚ ਆਇਆ। [[ਮਾਂ]] ਆਦਿ ਕਾਲ ਤੋਂ ਹੀ ਤਿਆਗ, ਮਮਤਾ ਅਤੇ ਪਿਆਰ ਦੀ ਮੂਰਤੀ ਹੈ, ਇਸੇ ਦੇ ਸਤਿਕਾਰ 'ਚ 'ਮਾਂ ਦਿਵਸ' ਮਨਾਇਆ ਜਾਂਦਾ ਹੈ।


==ਇਤਿਹਾਸ==
==ਇਤਿਹਾਸ==
ਲਾਈਨ 19: ਲਾਈਨ 19:


==ਰੀਵਜ਼ ਜਾਰਵਿਸ ਦਾ ਦਿਹਾਂਤ==
==ਰੀਵਜ਼ ਜਾਰਵਿਸ ਦਾ ਦਿਹਾਂਤ==
9 ਮਈ 1905 'ਚ [[ਐਨ ਰੀਵਜ਼ ਜਾਰਵਿਸ]] <ref>http://www.biography.com/bio-now/anna-jarvis-mother-of-modern-mothers-day-20826125</ref> ਦਾ ਦਿਹਾਂਤ ਹੋ ਗਿਆ। ਉਹ ਆਖਰੀ ਸਮੇਂ 'ਚ ਕਾਫੀ ਬੀਮਾਰ ਰਹੀ। ਉਨ੍ਹਾਂ ਦੀ ਬੇਟੀ [[ਐਨਾ]] ਨੇ ਉਨ੍ਹਾਂ ਦੀ ਬਹੁਤ ਸੇਵਾ ਕੀਤੀ, ਇਥੋਂ ਤਕ ਕਿ ਉਸ ਨੇ ਵਿਆਹ ਵੀ ਨਹੀਂ ਕੀਤਾ। [[ਐਨਾ]] ਨੂੰ ਲੱਗਦਾ ਸੀ ਕਿ ਅਕਸਰ ਬੱਚੇ ਮਾਂ ਦੇ ਜੀਵਨ ਕਾਲ 'ਚ ਉਸ ਨੂੰ ਨਜ਼ਰਅੰਦਾਜ਼ ਕਰਦੇ ਹਨ, ਉਸ ਨੂੰ ਓਨਾ ਮਹੱਤਵ ਨਹੀਂ ਦਿੰਦੇ ਜਿਸ ਦੀ ਕਿ ਉਹ ਹੱਕਦਾਰ ਹੈ। ਐਨਾ ਖੁਦ ਆਪਣੀ ਮਾਂ ਨੂੰ ਬਹੁਤ ਯਾਦ ਕਰਦੀ ਸੀ। 1907 'ਚ [[ਐਨਾ]] ਨੇ ਆਪਣੇ ਦੋਸਤਾਂ ਨੂੰ ਦੱਸਿਆ ਕਿ ਉਹ ਆਪਣੀ ਮਾਂ ਦੀ ਚਲਾਈ ਮੁਹਿੰਮ ਨੂੰ ਆਪਣਾ ਜੀਵਨ ਸਮਰਪਿਤ ਕਰਨਾ ਚਾਹੁੰਦੀ ਹੈ ਅਤੇ ਇੱਕ '[[ਮਦਰਸ ਡੇ]]' ਬਣਾਉਣਾ ਚਾਹੁੰਦੀ ਹੈ, ਜੋ ਜੀਵਤ ਅਤੇ ਮਰ ਚੁੱਕੀਆਂ ਸਭ ਮਾਵਾਂ ਦੀ ਯਾਦ 'ਚ ਹੋਵੇ। ਉਸ ਨੇ ਆਪਣੇ ਦੋਸਤਾਂ ਨਾਲ ਰਲ ਕੇ ਇੱਕ ਲਹਿਰ ਚਲਾਈ, ਜਿਸ 'ਚ ਉਹ ਮੰਤਰੀਆਂ, ਵਪਾਰੀਆਂ ਅਤੇ ਕਾਂਗਰਸੀਆਂ ਭਾਵ ਅੰਤਰਰਾਸ਼ਟਰੀ ਮਹਿਲਾ ਪੀਸ ਕਾਂਗਰਸ ਦੇ ਮੈਂਬਰਾਂ ਨੂੰ ਲਗਾਤਾਰ ਪੱਤਰ-ਵਿਹਾਰ ਰਾਹੀਂ ਮਜਬੂਰ ਕਰਦੀ ਰਹੀ ਕਿ 'ਮਦਰਸ ਡੇ' ਨੂੰ ਨੈਸ਼ਨਲ ਡੇ ਮੰਨ ਕੇ ਛੁੱਟੀ ਐਲਾਨੀ ਜਾਵੇ। ਉਸ ਨੂੰ ਲੱਗਦਾ ਸੀ ਕਿ ਇੰਝ ਕਰਨ ਨਾਲ ਬੱਚਿਆਂ ਦੇ ਮਨ 'ਚ ਮਾਤਾ-ਪਿਤਾ ਲਈ ਇੱਜ਼ਤ ਵਧ ਜਾਵੇਗੀ।
9 ਮਈ 1905 'ਚ [[ਐਨ ਰੀਵਜ਼ ਜਾਰਵਿਸ]]<ref>http://www.biography.com/bio-now/anna-jarvis-mother-of-modern-mothers-day-20826125</ref> ਦਾ ਦਿਹਾਂਤ ਹੋ ਗਿਆ। ਉਹ ਆਖਰੀ ਸਮੇਂ 'ਚ ਕਾਫੀ ਬੀਮਾਰ ਰਹੀ। ਉਨ੍ਹਾਂ ਦੀ ਬੇਟੀ [[ਐਨਾ]] ਨੇ ਉਨ੍ਹਾਂ ਦੀ ਬਹੁਤ ਸੇਵਾ ਕੀਤੀ, ਇਥੋਂ ਤਕ ਕਿ ਉਸ ਨੇ ਵਿਆਹ ਵੀ ਨਹੀਂ ਕੀਤਾ। [[ਐਨਾ]] ਨੂੰ ਲੱਗਦਾ ਸੀ ਕਿ ਅਕਸਰ ਬੱਚੇ ਮਾਂ ਦੇ ਜੀਵਨ ਕਾਲ 'ਚ ਉਸ ਨੂੰ ਨਜ਼ਰਅੰਦਾਜ਼ ਕਰਦੇ ਹਨ, ਉਸ ਨੂੰ ਓਨਾ ਮਹੱਤਵ ਨਹੀਂ ਦਿੰਦੇ ਜਿਸ ਦੀ ਕਿ ਉਹ ਹੱਕਦਾਰ ਹੈ। ਐਨਾ ਖੁਦ ਆਪਣੀ ਮਾਂ ਨੂੰ ਬਹੁਤ ਯਾਦ ਕਰਦੀ ਸੀ। 1907 'ਚ [[ਐਨਾ]] ਨੇ ਆਪਣੇ ਦੋਸਤਾਂ ਨੂੰ ਦੱਸਿਆ ਕਿ ਉਹ ਆਪਣੀ ਮਾਂ ਦੀ ਚਲਾਈ ਮੁਹਿੰਮ ਨੂੰ ਆਪਣਾ ਜੀਵਨ ਸਮਰਪਿਤ ਕਰਨਾ ਚਾਹੁੰਦੀ ਹੈ ਅਤੇ ਇੱਕ '[[ਮਦਰਸ ਡੇ]]' ਬਣਾਉਣਾ ਚਾਹੁੰਦੀ ਹੈ, ਜੋ ਜੀਵਤ ਅਤੇ ਮਰ ਚੁੱਕੀਆਂ ਸਭ ਮਾਵਾਂ ਦੀ ਯਾਦ 'ਚ ਹੋਵੇ। ਉਸ ਨੇ ਆਪਣੇ ਦੋਸਤਾਂ ਨਾਲ ਰਲ ਕੇ ਇੱਕ ਲਹਿਰ ਚਲਾਈ, ਜਿਸ 'ਚ ਉਹ ਮੰਤਰੀਆਂ, ਵਪਾਰੀਆਂ ਅਤੇ ਕਾਂਗਰਸੀਆਂ ਭਾਵ ਅੰਤਰਰਾਸ਼ਟਰੀ ਮਹਿਲਾ ਪੀਸ ਕਾਂਗਰਸ ਦੇ ਮੈਂਬਰਾਂ ਨੂੰ ਲਗਾਤਾਰ ਪੱਤਰ-ਵਿਹਾਰ ਰਾਹੀਂ ਮਜਬੂਰ ਕਰਦੀ ਰਹੀ ਕਿ 'ਮਦਰਸ ਡੇ' ਨੂੰ ਨੈਸ਼ਨਲ ਡੇ ਮੰਨ ਕੇ ਛੁੱਟੀ ਐਲਾਨੀ ਜਾਵੇ। ਉਸ ਨੂੰ ਲੱਗਦਾ ਸੀ ਕਿ ਇੰਝ ਕਰਨ ਨਾਲ ਬੱਚਿਆਂ ਦੇ ਮਨ 'ਚ ਮਾਤਾ-ਪਿਤਾ ਲਈ ਇੱਜ਼ਤ ਵਧ ਜਾਵੇਗੀ।
==ਪਹਿਲਾ ਮਾਂ ਦਿਵਸ==
==ਪਹਿਲਾ ਮਾਂ ਦਿਵਸ==
[[File:Mother's Day cake.jpg|thumb|ਮਾਂ ਦਿਵਸ ਦਾ ਕੇਕ]]10 ਮਈ 1908 ਨੂੰ ਗਰਾਟਨ 'ਚ 'ਐਂਡ੍ਰਿਊਸ ਮੈਥੋਡਿਸਟ' ਨਾਮੀ ਚਰਚ ਨੇ ਸਭ ਤੋਂ ਪਹਿਲਾਂ '[[ਮਦਰਸ ਡੇ]]' ਮਨਾਇਆ। ਇਹ ਉਹ ਥਾਂ ਸੀ ਜਿਥੇ ਐਨ ਮੈਰੀ ਰੀਵਜ਼ ਜਾਰਵਿਸ 20 ਸਾਲ ਤਕ ਐਤਵਾਰ ਸਕੂਲ ਦੀਆਂ ਕਲਾਸਾਂ ਚਲਾਉਂਦੀ ਰਹੀ। ਇਸੇ ਦਿਨ ਫਿਲਾਡੇਲਫੀਆ 'ਚ, ਜਿਥੇ ਜਾਰਵਿਸ ਦਾ ਦੇਹਾਂਤ ਹੋਇਆ ਸੀ, ਇਹ ਦਿਨ ਮਨਾਇਆ ਗਿਆ। ਇਸ ਗੱਲ ਨੂੰ ਇੰਨੀ ਜ਼ਿਆਦਾ ਪ੍ਰਸਿੱਧੀ ਮਿਲੀ ਕਿ 12 ਦਸੰਬਰ 1912 'ਚ '[[ਦਿ ਮਦਰਸ ਡੇ ਇੰਟਰਨੈਸ਼ਨਲ ਐਸੋਸੀਏਸ਼ਨ]]' ਦਾ ਗਠਨ ਹੋਇਆ। ਇਹ ਸਭ ਦੇਖਦਿਆਂ 9 ਮਈ 1914 ਨੂੰ ਅਮਰੀਕੀ ਰਾਸ਼ਟਰਪਤੀ [[ਵੁਡਰੋ ਵਿਲਸਨ]] <ref>http://en.wikipedia.org/wiki/Woodrow_Wilson</ref> ਨੇ ਹਰ ਸਾਲ ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਅਮਰੀਕਾ 'ਚ '[[ਮਦਰਸ ਡੇ]]' ਨੂੰ ਰਾਸ਼ਟਰੀ ਦਿਨ ਐਲਾਨਿਆ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਯੁੱਧ 'ਚ ਸ਼ਹੀਦ ਹੋਏ ਪੁੱਤਰਾਂ ਦੀਆਂ ਮਾਵਾਂ ਨੂੰ ਸਨਮਾਨ ਦੇਣ, ਦੇਸ਼ ਦੀਆਂ ਸਭ ਮਾਵਾਂ ਪ੍ਰਤੀ ਇੱਜ਼ਤ ਅਤੇ ਪਿਆਰ ਦੀ ਭਾਵਨਾ ਜਤਾਉਣ ਲਈ ਮਨਾਇਆ ਜਾਵੇਗਾ। ਸੰਨ 1911 ਤਕ ਇਹ ਦਿਨ [[ਅਮਰੀਕਾ]] <ref>http://en.wikipedia.org/wiki/Mother%27s_Day</ref>'ਚ ਹੀ ਨਹੀਂ, ਸਗੋਂ [[ਮੈਕਸੀਕੋ]], [[ਕੈਨੇਡਾ]], [[ਸਾਊਥ ਅਮਰੀਕਾ]], [[ਚੀਨ]], [[ਜਾਪਾਨ]] ਅਤੇ [[ਅਫਰੀਕਾ]] ਆਦਿ 'ਚ ਵੀ ਮਨਾਇਆ ਜਾਣ ਲੱਗਾ। ਸੰਨ 1934 'ਚ ਪੋਸਟ ਮਾਸਟਰ ਜਨਰਲ ਜੇਮਸ ਏ. ਫਾਰਲੇ ਨੇ '[[ਮਦਰਸ ਡੇ]]' 'ਤੇ ਇੱਕ ਸਟੈਂਪ ਦਾ ਆਗਾਜ਼ ਵੀ ਕੀਤਾ। ਹੌਲੀ-ਹੌਲੀ ਇਹ ਪ੍ਰਥਾ ਭਾਰਤ 'ਚ ਜ਼ੋਰ ਫੜਨ ਲੱਗੀ। ਵਿਸ਼ਵੀਕਰਨ ਕਾਰਨ ਲਗਭਗ 10 ਸਾਲਾਂ ਤੋਂ ਇਹ ਪੱਛਮੀ ਦੇਸ਼ਾਂ ਦਾ ਤਿਓਹਾਰ [[ਭਾਰਤ]]<ref name="timeanddate.com"/> 'ਚ ਵੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
[[File:Mother's Day cake.jpg|thumb|ਮਾਂ ਦਿਵਸ ਦਾ ਕੇਕ]]10 ਮਈ 1908 ਨੂੰ ਗਰਾਟਨ 'ਚ 'ਐਂਡ੍ਰਿਊਸ ਮੈਥੋਡਿਸਟ' ਨਾਮੀ ਚਰਚ ਨੇ ਸਭ ਤੋਂ ਪਹਿਲਾਂ '[[ਮਦਰਸ ਡੇ]]' ਮਨਾਇਆ। ਇਹ ਉਹ ਥਾਂ ਸੀ ਜਿਥੇ ਐਨ ਮੈਰੀ ਰੀਵਜ਼ ਜਾਰਵਿਸ 20 ਸਾਲ ਤਕ ਐਤਵਾਰ ਸਕੂਲ ਦੀਆਂ ਕਲਾਸਾਂ ਚਲਾਉਂਦੀ ਰਹੀ। ਇਸੇ ਦਿਨ ਫਿਲਾਡੇਲਫੀਆ 'ਚ, ਜਿਥੇ ਜਾਰਵਿਸ ਦਾ ਦੇਹਾਂਤ ਹੋਇਆ ਸੀ, ਇਹ ਦਿਨ ਮਨਾਇਆ ਗਿਆ। ਇਸ ਗੱਲ ਨੂੰ ਇੰਨੀ ਜ਼ਿਆਦਾ ਪ੍ਰਸਿੱਧੀ ਮਿਲੀ ਕਿ 12 ਦਸੰਬਰ 1912 'ਚ '[[ਦਿ ਮਦਰਸ ਡੇ ਇੰਟਰਨੈਸ਼ਨਲ ਐਸੋਸੀਏਸ਼ਨ]]' ਦਾ ਗਠਨ ਹੋਇਆ। ਇਹ ਸਭ ਦੇਖਦਿਆਂ 9 ਮਈ 1914 ਨੂੰ ਅਮਰੀਕੀ ਰਾਸ਼ਟਰਪਤੀ [[ਵੁਡਰੋ ਵਿਲਸਨ]]<ref>http://en.wikipedia.org/wiki/Woodrow_Wilson</ref> ਨੇ ਹਰ ਸਾਲ ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਅਮਰੀਕਾ 'ਚ '[[ਮਦਰਸ ਡੇ]]' ਨੂੰ ਰਾਸ਼ਟਰੀ ਦਿਨ ਐਲਾਨਿਆ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਯੁੱਧ 'ਚ ਸ਼ਹੀਦ ਹੋਏ ਪੁੱਤਰਾਂ ਦੀਆਂ ਮਾਵਾਂ ਨੂੰ ਸਨਮਾਨ ਦੇਣ, ਦੇਸ਼ ਦੀਆਂ ਸਭ ਮਾਵਾਂ ਪ੍ਰਤੀ ਇੱਜ਼ਤ ਅਤੇ ਪਿਆਰ ਦੀ ਭਾਵਨਾ ਜਤਾਉਣ ਲਈ ਮਨਾਇਆ ਜਾਵੇਗਾ। ਸੰਨ 1911 ਤਕ ਇਹ ਦਿਨ [[ਅਮਰੀਕਾ]]<ref>http://en.wikipedia.org/wiki/Mother%27s_Day</ref>'ਚ ਹੀ ਨਹੀਂ, ਸਗੋਂ [[ਮੈਕਸੀਕੋ]], [[ਕੈਨੇਡਾ]], [[ਸਾਊਥ ਅਮਰੀਕਾ]], [[ਚੀਨ]], [[ਜਾਪਾਨ]] ਅਤੇ [[ਅਫਰੀਕਾ]] ਆਦਿ 'ਚ ਵੀ ਮਨਾਇਆ ਜਾਣ ਲੱਗਾ। ਸੰਨ 1934 'ਚ ਪੋਸਟ ਮਾਸਟਰ ਜਨਰਲ ਜੇਮਸ ਏ. ਫਾਰਲੇ ਨੇ '[[ਮਦਰਸ ਡੇ]]' 'ਤੇ ਇੱਕ ਸਟੈਂਪ ਦਾ ਆਗਾਜ਼ ਵੀ ਕੀਤਾ। ਹੌਲੀ-ਹੌਲੀ ਇਹ ਪ੍ਰਥਾ ਭਾਰਤ 'ਚ ਜ਼ੋਰ ਫੜਨ ਲੱਗੀ। ਵਿਸ਼ਵੀਕਰਨ ਕਾਰਨ ਲਗਭਗ 10 ਸਾਲਾਂ ਤੋਂ ਇਹ ਪੱਛਮੀ ਦੇਸ਼ਾਂ ਦਾ ਤਿਓਹਾਰ [[ਭਾਰਤ]]<ref name="timeanddate.com"/> 'ਚ ਵੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
==ਹਵਾਲੇ==
==ਹਵਾਲੇ==
https://www.dailysmscollection.com/mothers-day/
https://www.dailysmscollection.com/mothers-day/

12:14, 16 ਸਤੰਬਰ 2020 ਦਾ ਦੁਹਰਾਅ

ਮਾਂ ਦਿਵਸ
ਕਾਡਰ ਮਾਂ ਦਿਵਸ
ਮਨਾਉਣ ਵਾਲੇਬਹੁਤ ਸਾਰੇ ਦੇਸ਼ਾਂ ਵਿੱਚ
ਕਿਸਮਵਪਾਰਕ
ਮਹੱਤਵਮਾਂ ਅਤੇ ਮਮਤਾ ਨੂੰ ਸਮਰਪਿਤ
ਮਿਤੀਮਈ ਦੇ ਦੂਜੇ ਐਤਵਾਰ
ਜਾਂ ਚੋਥੇ ਐਤਵਾਰ
ਬਾਰੰਬਾਰਤਾਸਲਾਨਾ
ਨਾਲ ਸੰਬੰਧਿਤਬਾਲ ਦਿਵਸ, ਪਿਤਾ ਦਿਵਸ, ਮਾਪੇ ਦਿਵਸ

ਮਾਂ ਦਿਵਸ[1] 1908 ਤੋਂ ਹੋਂਦ ਵਿੱਚ ਆਇਆ। ਮਾਂ ਆਦਿ ਕਾਲ ਤੋਂ ਹੀ ਤਿਆਗ, ਮਮਤਾ ਅਤੇ ਪਿਆਰ ਦੀ ਮੂਰਤੀ ਹੈ, ਇਸੇ ਦੇ ਸਤਿਕਾਰ 'ਚ 'ਮਾਂ ਦਿਵਸ' ਮਨਾਇਆ ਜਾਂਦਾ ਹੈ।

ਇਤਿਹਾਸ

1870 'ਚ ਅਮਰੀਕੀ ਸਮਾਜ ਸੇਵਿਕਾ 'ਜੂਲੀਆ ਵਾਰਡ[2] ਹੋਵੇ' ਨੇ ਪਹਿਲੀ ਵਾਰ ਇਸ ਦਾ ਨਾਂ 'ਅਮਰੀਕੀ ਸਿਵਲ ਵਾਰ'[3] ਅਤੇ 'ਫ੍ਰੈਂਕੋ ਪਰਸ਼ੀਅਨ ਵਾਰ'[4] ਦੀ ਬਰਬਾਦੀ ਦੇਖ ਕੇ ਲਿਆ। ਜੂਲੀਆ ਨੇ ਅੰਤਰਰਾਸ਼ਟਰੀ ਪੀਸ ਕਾਨਫਰੰਸ, ਜੋ ਲੰਡਨ ਅਤੇ ਪੈਰਿਸ 'ਚ ਹੋਈ ਸੀ, 'ਚ ਸ਼ਾਂਤੀ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਇਕੱਲਿਆਂ ਹੀ ਸਭ ਔਰਤਾਂ ਨੂੰ ਯੁੱਧ ਦੇ ਵਿਰੋਧ 'ਚ ਖੜ੍ਹੇ ਹੋਣ ਦੀ ਪ੍ਰਾਰਥਨਾ ਕੀਤੀ। ਉਸੇ ਸਾਲ ਜੂਲੀਆ ਨੇ 'ਬੋਸਟਨ' 'ਚ ਇੱਕ ਜ਼ਬਰਦਸਤ ਭਾਸ਼ਣ ਦਿੱਤਾ ਜੋ ਅਸਲ 'ਚ ਸ਼ਾਂਤੀ ਲਈ 'ਮਦਰਸ ਡੇ' ਦਾ ਮੁੱਦਾ ਸੀ। ਇਹ ਕਈ ਭਾਸ਼ਾਵਾਂ 'ਚ ਛਪਿਆ ਤੇ ਵੰਡਿਆ ਗਿਆ। ਜੂਲੀਆ ਨੂੰ ਸ਼ਾਂਤੀ ਲਈ 'ਮਦਰਸ ਡੇ' ਦਾ ਵਿਚਾਰ 'ਐਨ ਮੈਰੀ ਰੀਵਜ਼ ਜਾਰਵਿਸ' ਤੋਂ ਮਿਲਿਆ ਸੀ, ਜਿਸ ਨੇ 1858 'ਚ ਸਾਫ-ਸਫਾਈ ਦੀ ਮੁਹਿੰਮ ਚਲਾਈ, ਜਿਸ ਨੂੰ ਉਸ ਨੇ 'ਮਦਰਸ ਫ੍ਰੈਂਡਸ਼ਿਪ ਡੇ' ਦਾ ਨਾਂ ਦਿੱਤਾ ਸੀ। ਫਿਰ ਸੰਨ 1900 'ਚ ਜਾਰਵਿਸ ਸਿਵਲ ਵਾਰ ਤੋਂ ਬਾਅਦ ਲੋਕਾਂ ਨੂੰ ਦੁਬਾਰਾ ਵਸਾਉਣ ਲੱਗ ਪਈ। ਪਿੱਛੋਂ ਜਾਰਵਿਸ ਦੀ ਬੇਟੀ ਐਨਾ ਜਾਰਵਿਸ ਨੇ ਇਸ ਦਿਨ ਨੂੰ ਅੱਜ ਦੇ ਯੁੱਗ 'ਚ ਮਨਾਏ ਜਾਣ ਵਾਲੇ 'ਮਦਰਸ ਡੇ' ਦੇ ਰੂਪ 'ਚ ਪਰਿਭਾਸ਼ਿਤ ਕੀਤਾ।

ਰੀਵਜ਼ ਜਾਰਵਿਸ ਦਾ ਦਿਹਾਂਤ

9 ਮਈ 1905 'ਚ ਐਨ ਰੀਵਜ਼ ਜਾਰਵਿਸ[5] ਦਾ ਦਿਹਾਂਤ ਹੋ ਗਿਆ। ਉਹ ਆਖਰੀ ਸਮੇਂ 'ਚ ਕਾਫੀ ਬੀਮਾਰ ਰਹੀ। ਉਨ੍ਹਾਂ ਦੀ ਬੇਟੀ ਐਨਾ ਨੇ ਉਨ੍ਹਾਂ ਦੀ ਬਹੁਤ ਸੇਵਾ ਕੀਤੀ, ਇਥੋਂ ਤਕ ਕਿ ਉਸ ਨੇ ਵਿਆਹ ਵੀ ਨਹੀਂ ਕੀਤਾ। ਐਨਾ ਨੂੰ ਲੱਗਦਾ ਸੀ ਕਿ ਅਕਸਰ ਬੱਚੇ ਮਾਂ ਦੇ ਜੀਵਨ ਕਾਲ 'ਚ ਉਸ ਨੂੰ ਨਜ਼ਰਅੰਦਾਜ਼ ਕਰਦੇ ਹਨ, ਉਸ ਨੂੰ ਓਨਾ ਮਹੱਤਵ ਨਹੀਂ ਦਿੰਦੇ ਜਿਸ ਦੀ ਕਿ ਉਹ ਹੱਕਦਾਰ ਹੈ। ਐਨਾ ਖੁਦ ਆਪਣੀ ਮਾਂ ਨੂੰ ਬਹੁਤ ਯਾਦ ਕਰਦੀ ਸੀ। 1907 'ਚ ਐਨਾ ਨੇ ਆਪਣੇ ਦੋਸਤਾਂ ਨੂੰ ਦੱਸਿਆ ਕਿ ਉਹ ਆਪਣੀ ਮਾਂ ਦੀ ਚਲਾਈ ਮੁਹਿੰਮ ਨੂੰ ਆਪਣਾ ਜੀਵਨ ਸਮਰਪਿਤ ਕਰਨਾ ਚਾਹੁੰਦੀ ਹੈ ਅਤੇ ਇੱਕ 'ਮਦਰਸ ਡੇ' ਬਣਾਉਣਾ ਚਾਹੁੰਦੀ ਹੈ, ਜੋ ਜੀਵਤ ਅਤੇ ਮਰ ਚੁੱਕੀਆਂ ਸਭ ਮਾਵਾਂ ਦੀ ਯਾਦ 'ਚ ਹੋਵੇ। ਉਸ ਨੇ ਆਪਣੇ ਦੋਸਤਾਂ ਨਾਲ ਰਲ ਕੇ ਇੱਕ ਲਹਿਰ ਚਲਾਈ, ਜਿਸ 'ਚ ਉਹ ਮੰਤਰੀਆਂ, ਵਪਾਰੀਆਂ ਅਤੇ ਕਾਂਗਰਸੀਆਂ ਭਾਵ ਅੰਤਰਰਾਸ਼ਟਰੀ ਮਹਿਲਾ ਪੀਸ ਕਾਂਗਰਸ ਦੇ ਮੈਂਬਰਾਂ ਨੂੰ ਲਗਾਤਾਰ ਪੱਤਰ-ਵਿਹਾਰ ਰਾਹੀਂ ਮਜਬੂਰ ਕਰਦੀ ਰਹੀ ਕਿ 'ਮਦਰਸ ਡੇ' ਨੂੰ ਨੈਸ਼ਨਲ ਡੇ ਮੰਨ ਕੇ ਛੁੱਟੀ ਐਲਾਨੀ ਜਾਵੇ। ਉਸ ਨੂੰ ਲੱਗਦਾ ਸੀ ਕਿ ਇੰਝ ਕਰਨ ਨਾਲ ਬੱਚਿਆਂ ਦੇ ਮਨ 'ਚ ਮਾਤਾ-ਪਿਤਾ ਲਈ ਇੱਜ਼ਤ ਵਧ ਜਾਵੇਗੀ।

ਪਹਿਲਾ ਮਾਂ ਦਿਵਸ

ਮਾਂ ਦਿਵਸ ਦਾ ਕੇਕ

10 ਮਈ 1908 ਨੂੰ ਗਰਾਟਨ 'ਚ 'ਐਂਡ੍ਰਿਊਸ ਮੈਥੋਡਿਸਟ' ਨਾਮੀ ਚਰਚ ਨੇ ਸਭ ਤੋਂ ਪਹਿਲਾਂ 'ਮਦਰਸ ਡੇ' ਮਨਾਇਆ। ਇਹ ਉਹ ਥਾਂ ਸੀ ਜਿਥੇ ਐਨ ਮੈਰੀ ਰੀਵਜ਼ ਜਾਰਵਿਸ 20 ਸਾਲ ਤਕ ਐਤਵਾਰ ਸਕੂਲ ਦੀਆਂ ਕਲਾਸਾਂ ਚਲਾਉਂਦੀ ਰਹੀ। ਇਸੇ ਦਿਨ ਫਿਲਾਡੇਲਫੀਆ 'ਚ, ਜਿਥੇ ਜਾਰਵਿਸ ਦਾ ਦੇਹਾਂਤ ਹੋਇਆ ਸੀ, ਇਹ ਦਿਨ ਮਨਾਇਆ ਗਿਆ। ਇਸ ਗੱਲ ਨੂੰ ਇੰਨੀ ਜ਼ਿਆਦਾ ਪ੍ਰਸਿੱਧੀ ਮਿਲੀ ਕਿ 12 ਦਸੰਬਰ 1912 'ਚ 'ਦਿ ਮਦਰਸ ਡੇ ਇੰਟਰਨੈਸ਼ਨਲ ਐਸੋਸੀਏਸ਼ਨ' ਦਾ ਗਠਨ ਹੋਇਆ। ਇਹ ਸਭ ਦੇਖਦਿਆਂ 9 ਮਈ 1914 ਨੂੰ ਅਮਰੀਕੀ ਰਾਸ਼ਟਰਪਤੀ ਵੁਡਰੋ ਵਿਲਸਨ[6] ਨੇ ਹਰ ਸਾਲ ਮਈ ਮਹੀਨੇ ਦੇ ਦੂਜੇ ਐਤਵਾਰ ਨੂੰ ਅਮਰੀਕਾ 'ਚ 'ਮਦਰਸ ਡੇ' ਨੂੰ ਰਾਸ਼ਟਰੀ ਦਿਨ ਐਲਾਨਿਆ। ਉਨ੍ਹਾਂ ਨੇ ਕਿਹਾ ਕਿ ਇਹ ਦਿਨ ਯੁੱਧ 'ਚ ਸ਼ਹੀਦ ਹੋਏ ਪੁੱਤਰਾਂ ਦੀਆਂ ਮਾਵਾਂ ਨੂੰ ਸਨਮਾਨ ਦੇਣ, ਦੇਸ਼ ਦੀਆਂ ਸਭ ਮਾਵਾਂ ਪ੍ਰਤੀ ਇੱਜ਼ਤ ਅਤੇ ਪਿਆਰ ਦੀ ਭਾਵਨਾ ਜਤਾਉਣ ਲਈ ਮਨਾਇਆ ਜਾਵੇਗਾ। ਸੰਨ 1911 ਤਕ ਇਹ ਦਿਨ ਅਮਰੀਕਾ[7]'ਚ ਹੀ ਨਹੀਂ, ਸਗੋਂ ਮੈਕਸੀਕੋ, ਕੈਨੇਡਾ, ਸਾਊਥ ਅਮਰੀਕਾ, ਚੀਨ, ਜਾਪਾਨ ਅਤੇ ਅਫਰੀਕਾ ਆਦਿ 'ਚ ਵੀ ਮਨਾਇਆ ਜਾਣ ਲੱਗਾ। ਸੰਨ 1934 'ਚ ਪੋਸਟ ਮਾਸਟਰ ਜਨਰਲ ਜੇਮਸ ਏ. ਫਾਰਲੇ ਨੇ 'ਮਦਰਸ ਡੇ' 'ਤੇ ਇੱਕ ਸਟੈਂਪ ਦਾ ਆਗਾਜ਼ ਵੀ ਕੀਤਾ। ਹੌਲੀ-ਹੌਲੀ ਇਹ ਪ੍ਰਥਾ ਭਾਰਤ 'ਚ ਜ਼ੋਰ ਫੜਨ ਲੱਗੀ। ਵਿਸ਼ਵੀਕਰਨ ਕਾਰਨ ਲਗਭਗ 10 ਸਾਲਾਂ ਤੋਂ ਇਹ ਪੱਛਮੀ ਦੇਸ਼ਾਂ ਦਾ ਤਿਓਹਾਰ ਭਾਰਤ[1] 'ਚ ਵੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।

ਹਵਾਲੇ

https://www.dailysmscollection.com/mothers-day/

http://zotaniya.com/

11