ਫ਼ਰੀਦਕੋਟ ਸ਼ਹਿਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: 2017 source edit
No edit summary
ਟੈਗ: 2017 source edit
ਲਾਈਨ 79: ਲਾਈਨ 79:
File:Foundation Stone of Davies Model Agricultural Farm and Farmers's House Faridkot 03.jpg|thumb|Foundation Stone of Davies Model Agricultural Farm and Farmers's House Faridkot
File:Foundation Stone of Davies Model Agricultural Farm and Farmers's House Faridkot 03.jpg|thumb|Foundation Stone of Davies Model Agricultural Farm and Farmers's House Faridkot
File:Govt. Brijindra College Faridkot.jpg|thumb|Govt. Brijindra College Faridkot
File:Govt. Brijindra College Faridkot.jpg|thumb|Govt. Brijindra College Faridkot
File:Its pic of Govt.Brijindra College Faridkot.jpg|thumb| Govt.Brijindra College Faridkot
File:Its pic of Govt.Brijindra College Faridkot.jpg|thumb|Govt.Brijindra College Faridkot
</gallery>
</gallery>
==ਹਵਾਲੇ==
==ਹਵਾਲੇ==

15:10, 10 ਮਈ 2021 ਦਾ ਦੁਹਰਾਅ

ਫ਼ਰੀਦਕੋਟ
ਸ਼ਹਿਰ
ਦੇਸ਼ਭਾਰਤ
ਭਾਰਤ ਦੇ ਰਾਜਪੰਜਾਬ
ਜ਼ਿਲ੍ਹਾਫਰੀਦਕੋਟ
ਬਾਨੀਰਾਜਾ ਮੋਕਲਸੀ
ਖੇਤਰ
 • ਕੁੱਲ18.14 km2 (7.00 sq mi)
ਉੱਚਾਈ
196 m (643 ft)
ਆਬਾਦੀ
 (2001)
 • ਕੁੱਲ5,52,466
 • ਘਣਤਾ376/km2 (970/sq mi)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਪਿੰਨ
151203
Telephone code+91-1639
ਵਾਹਨ ਰਜਿਸਟ੍ਰੇਸ਼ਨPB-04
ਵੈੱਬਸਾਈਟwww.faridkot.nic.in

ਫ਼ਰੀਦਕੋਟ ,ਪੰਜਾਬ (ਭਾਰਤ ਦਾ ਇੱਕ ਉੱਤਰ ਪਛਮੀ ਸੂਬਾ) ਦੇ ਕੁੱਲ 22 ਜ਼ਿਲ੍ਹਿਆਂ ਵਿੱਚੋ ਇੱਕ ਜ਼ਿਲ੍ਹਾ ਹੈ । ਇਸਦਾ ਜ਼ਿਲ੍ਹਾ ਹੈਡਕੁਆਟਰ ਫਰੀਦਕੋਟ ਸ਼ਹਿਰ ਵਿੱਚ ਹੀ ਸਥਿਤ ਹੈ । ਫਰੀਦਕੋਟ ਨੂੰ ਜ਼ਿਲ੍ਹੇ ਦਾ ਦਰਜ਼ਾ 1996 ਵਿੱਚ ਮਿਲਿਆ ਜਿਸ ਵਿੱਚ ਫਰੀਦਕੋਟ ,ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਆਉਦੇ ਸਨ । ਪਰ ਬਾਅਦ ਵਿੱਚ ਬਠਿੰਡਾ ਤੇ ਮਾਨਸਾ ਦੋ ਵਖ਼ਰੇ ਜ਼ਿਲ੍ਹਿਆਂ ਵਿਚ ਤਬਦੀਲ ਹੋ ਗਏ ।


ਇਤਿਹਾਸ

ਫਰੀਦਕੋਟ ਇੱਕ ਇਤਿਹਾਸਿਕ ਸ਼ਹਿਰ ਹੈ । ਇਸ ਸ਼ਹਿਰ ਨੂੰ 13ਵੀ ਸਦੀ ਵਿੱਚ ਰਾਜਾ ਮੋਕਲਸੀ ਨੇ ਵਸਾਇਆ ਤੇ ਇਸਦਾ ਨਾਂ ਮੋਕਲਹਰ ਰੱਖਿਆ ,ਰਾਜਾ ਮੋਕਲਸੀ ਦੇ ਪੁਰਖੇ(ਰਾਈ ਮੁੰਜ - ਰਾਜੇ ਦਾ ਦਾਦਾ) ਭਟਨੇਰ(ਹੁਣ ਹਨੂਮਾਨਗੜ੍ਹ ),ਰਾਜਸਥਾਨ ਤੋਂ ਸਨ । ਏਥੋ ਦੀ ਲੋਕਧਾਰਾ ਮੁਤਬਕ ਰਾਜਾ ਮੋਕਲਸੀ ਨੇ ਸੂਫੀ ਫ਼ਕੀਰ ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ ਜਿਸ ਨੂੰ ਆਮ ਤੌਰ ਤੇ ਬਾਬਾ ਫ਼ਰੀਦ (ਉਰਦੂ: بابا فرید‎) ਸੱਦਿਆ ਜਾਂਦਾ ਹੈ ਦੇ ਨਾਂ ਤੇ ਇਸ ਸ਼ਹਿਰ ਦਾ ਨਾਂ ਬਦਲ ਕੇ ਫ਼ਰੀਦਕੋਟ ਰੱਖ ਦਿੱਤਾ । ਬਾਬਾ ਫ਼ਰੀਦ ਜੀ ਦੀ ਬਾਣੀ ‘ਆਦਿ ਸ੍ਰੀ ਗੁਰੂ ਗ੍ਰੰਥ` ਸਾਹਿਬ ਵਿੱਚ ਦਰਜ ਹੈ । ਰਾਜਾ ਮੋਕਲਸੀ ਦੇ ਦੋ ਪੁੱਤਰਾਂ ਦੇ ਦੌਰ ਵਿੱਚ ਫਰੀਦਕੋਟ ਇਸ ਰਿਆਸਤ ਦੀ ਰਾਜਧਾਨੀ ਹੀ ਰਿਹਾ । ਮਹਾਰਾਜਾ ਪਹਾੜਾ ਸਿੰਘ, ਬਰਜਿੰਦਰ ਸਿੰਘ, ਬਲਬੀਰ ਸਿੰਘ ਅਤੇ ਹਰਿੰਦਰ ਸਿੰਘ ਬਰਾੜ ਰਿਆਸਤ ਦੇ ਆਖ਼ਰੀ ਰਾਜੇ ਸਨ । ਫ਼ਰੀਦਕੋਟ ਰਿਆਸਤ ਦੇ ਰਾਜਿਆਂ ਦੀਆਂ ਬਣੀਆਂ ਸ਼ਾਹੀ ਸਮਾਧਾਂ ਦਾ ਕਬਜ਼ਾ ਫ਼ਰੀਦਕੋਟ ਰਿਆਸਤ ਦੇ ਪੁਰਖਿਆਂ ਦੇ ਚੇਲਿਆਂ ਕੋਲ ਚੱਲਿਆ ਆ ਰਿਹਾ ਹੈ। ਸ਼ਾਹੀ ਪਰਿਵਾਰ ਨੇ 1935 ਤੋਂ ਪਹਿਲਾਂ ਧਾਰਮਿਕ ਰਸਮਾਂ ਕਰਨ ਅਤੇ ਸ਼ਾਹੀ ਸਮਾਧਾਂ ਦੀ ਸਾਂਭ-ਸੰਭਾਲ ਆਪਣੇ ਚੇਲਿਆਂ ਨੂੰ ਸੌਂਪੀ ਸੀ। ਫ਼ਰੀਦਕੋਟ ਰਿਆਸਤ ਦੇ ਰਾਜ ਭਾਗ ਸਮੇਂ ਇਨ੍ਹਾਂ ਸ਼ਾਹੀ ਸਮਾਧਾਂ ਦੀ ਉਸਾਰੀ ਕੀਤੀ ਗਈ ਸੀ ਅਤੇ ਕਰੀਬ ਇਕ ਸਦੀ ਪੁਰਾਣੀ ਇਮਾਰਤ ਅੱਜ ਵੀ ਇੱਥੇ ਮੌਜੂਦ ਹੈ। ਇਮਾਰਤ ਦੇ ਇੱਕ ਹਿੱਸੇ ਵਿੱਚ ਫ਼ਰੀਦਕੋਟ ਦੇ ਸ਼ਾਹੀ ਸ਼ਾਸਕਾਂ ਦੀਆਂ ਸਮਾਧਾਂ ਹਨ। ਇਹ ਸਮਾਧਾਂ ਕਰੀਬ 6 ਕਨਾਲ 3 ਮਰਲੇ ਰਕਬੇ ਵਿੱਚ ਬਣੀਆਂ ਹੋਈਆਂ ਹਨ। ਸ਼ਹਿਰ ਦੇ ਐਨ ਵਿਚਕਾਰ ਹੋਣ ਕਾਰਨ ਸ਼ਾਹੀ ਸਮਾਧਾਂ ਦੇ ਆਸ-ਪਾਸ ਦੀ ਜ਼ਮੀਨ ਦੀ ਕੀਮਤ ਕਰੋੜਾਂ ਰੁਪਏ ਹੈ।

ਹਵਾਲੇ