ਹਰਚੰਦ ਸਿੰਘ ਬੇਦੀ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary |
No edit summary |
||
ਲਾਈਨ 46: | ਲਾਈਨ 46: | ||
== ਜੀਵਨ ਅਤੇ ਪੜ੍ਹਾਈ == |
== ਜੀਵਨ ਅਤੇ ਪੜ੍ਹਾਈ == |
||
ਹਰਚੰਦ ਸਿੰਘ ਬੇਦੀ ਦਾ ਜਨਮ ਪ੍ਰਸਿੱਧ ਸਾਹਿਤਕਾਰ ਲਾਲ ਸਿੰਘ ਬੇਦੀ ਦੇ ਘਰ ਹੋਇਆ। ਡਾ. ਹਰਚੰਦ ਸਿੰਘ ਬੇਦੀ ਨੇ [[ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ]] ਤੋਂ ਬੀ ਏ ਆਨਰਜ਼ ਪਹਿਲੇ ਦਰਜੇ ਵਿਚ ਪਾਸ ਕੀਤੀ, ਐਮ.ਏ. ਪੰਜਾਬੀ |
ਹਰਚੰਦ ਸਿੰਘ ਬੇਦੀ ਦਾ ਜਨਮ ਪ੍ਰਸਿੱਧ ਸਾਹਿਤਕਾਰ ਲਾਲ ਸਿੰਘ ਬੇਦੀ ਦੇ ਘਰ ਹੋਇਆ। ਡਾ. ਹਰਚੰਦ ਸਿੰਘ ਬੇਦੀ ਨੇ [[ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ]] ਤੋਂ ਬੀ ਏ ਆਨਰਜ਼ ਪਹਿਲੇ ਦਰਜੇ ਵਿਚ ਪਾਸ ਕੀਤੀ, ਐਮ.ਏ. [[ਪੰਜਾਬੀ ਯੂਨੀਵਰਸਿਟੀ ਪਟਿਆਲਾ|ਪੰਜਾਬੀ ਯੂਨੀਵਰਸਿਟੀ, ਪਟਿਆਲਾ]] ਤੋਂ ਗੋਲਡ ਮੈਡਲ ਨਾਲ ਪਾਸ ਕੀਤੀ ਐਮ.ਫਿਲ. ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਫਸਟ ਕਲਾਸ ਫਸਟ ਰਹਿ ਕੇ ਪਾਸ ਕੀਤੀ। 1991 ਵਿਚ ਪੀਐਚ.ਡੀ. ਅਤੇ ਫਿਰ ਉਰਦੂ ਅਤੇ ਫਾਰਸੀ ਭਾਸ਼ਾਵਾਂ ਵਿਚ ਡਿਪਲੋਮੇ ਕੀਤੇ। |
||
[[ਸ਼੍ਰੇਣੀ:ਜਨਮ 1951]] |
[[ਸ਼੍ਰੇਣੀ:ਜਨਮ 1951]] |
05:41, 3 ਜੂਨ 2021 ਦਾ ਦੁਹਰਾਅ
ਹਰਚੰਦ ਸਿੰਘ ਬੇਦੀ | |
---|---|
ਹਰਚੰਦ ਸਿੰਘ ਬੇਦੀ | |
ਜਨਮ | ਅੰਮ੍ਰਿਤਸਰ, ਜ਼ਿਲ੍ਹਾ ਅੰਮ੍ਰਿਤਸਰ (ਭਾਰਤੀ ਪੰਜਾਬ) | 25 ਦਸੰਬਰ 1951
ਕਿੱਤਾ | ਅਧਿਆਪਨ ਅਤੇ ਸਾਹਿਤ ਅਲੋਚਨਾ |
ਭਾਸ਼ਾ | ਪੰਜਾਬੀ |
ਰਾਸ਼ਟਰੀਅਤਾ | ਭਾਰਤੀ |
ਨਾਗਰਿਕਤਾ | ਭਾਰਤੀ |
ਸਿੱਖਿਆ | ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ |
ਕਾਲ | 1970ਵਿਆਂ ਤੋਂ 2021 |
ਸ਼ੈਲੀ | ਅਲੋਚਨਾ, ਪਰਵਾਸੀ ਪੰਜਾਬੀ ਸਾਹਿਤ |
ਵਿਸ਼ਾ | ਸਮਾਜਿਕ |
ਪ੍ਰਮੁੱਖ ਕੰਮ | ਪਰਵਾਸ ਅਤੇ ਪਰਵਾਸੀ ਸਾਹਿਤ ਦੇ ਮਸਲੇ |
ਹਰਚੰਦ ਸਿੰਘ ਬੇਦੀ (1951-2021) ਪਰਵਾਸੀ ਪੰਜਾਬੀ ਸਾਹਿਤ ਆਲੋਚਨਾ ਜਗਤ ਵਿਚ ਸਥਾਪਤ ਸ਼ਖਸੀਅਤ ਸਨ। ਉਹਨਾਂ ਦਾ ਸਾਹਿਤ ਅਧਿਐਨ ਖੇਤਰ ਪਰਵਾਸੀ ਪੰਜਾਬੀ ਸਾਹਿਤ ਰਿਹਾ।
ਜੀਵਨ ਅਤੇ ਪੜ੍ਹਾਈ
ਹਰਚੰਦ ਸਿੰਘ ਬੇਦੀ ਦਾ ਜਨਮ ਪ੍ਰਸਿੱਧ ਸਾਹਿਤਕਾਰ ਲਾਲ ਸਿੰਘ ਬੇਦੀ ਦੇ ਘਰ ਹੋਇਆ। ਡਾ. ਹਰਚੰਦ ਸਿੰਘ ਬੇਦੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੀ ਏ ਆਨਰਜ਼ ਪਹਿਲੇ ਦਰਜੇ ਵਿਚ ਪਾਸ ਕੀਤੀ, ਐਮ.ਏ. ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਗੋਲਡ ਮੈਡਲ ਨਾਲ ਪਾਸ ਕੀਤੀ ਐਮ.ਫਿਲ. ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਫਸਟ ਕਲਾਸ ਫਸਟ ਰਹਿ ਕੇ ਪਾਸ ਕੀਤੀ। 1991 ਵਿਚ ਪੀਐਚ.ਡੀ. ਅਤੇ ਫਿਰ ਉਰਦੂ ਅਤੇ ਫਾਰਸੀ ਭਾਸ਼ਾਵਾਂ ਵਿਚ ਡਿਪਲੋਮੇ ਕੀਤੇ।