ਉਰਦ ਭਾਸ਼ਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ r2.7.1) (Robot: Adding mi:Reo Urdu
ਛੋ r2.6.3) (Robot: Adding sk:Urdčina
ਲਾਈਨ 81: ਲਾਈਨ 81:
[[sh:Urdu]]
[[sh:Urdu]]
[[simple:Urdu]]
[[simple:Urdu]]
[[sk:Urdčina]]
[[sr:Урду]]
[[sr:Урду]]
[[sv:Urdu]]
[[sv:Urdu]]

13:26, 7 ਨਵੰਬਰ 2011 ਦਾ ਦੁਹਰਾਅ

ਉਰਦੂ (اردو ) ਹਿੰਦ-ਆਰਿਆਈ ਬੋਲੀਆਂ ਦੇ ਟੱਬਰ ਦੀ ਇਕ ਬੋਲੀ ਹੈ ਅਤੇ ਇਹ ਹਿੰਦ-ਯੂਰੋਪੀ ਬੋਲੀਆਂ ਦੇ ਟੱਬਰ ਦੀ ਹਿੰਦ-ਇਰਾਨੀ ਸ਼ਾਖ ਦੀ ਇਕ ਹਿੰਦ-ਆਰਿਆਈ ਬੋਲੀ ਹੈ। ਕਈ ਲੋਕ ਇਸਨੂੰ ਹਿੰਦੀ ਦਾ ਇਕ ਰੂਪ ਮੰਦੇ ਹਨ, ਉਹਨਾਂ ਮੁਤਾਬਿਕ ਉਰਦੂ ਹਿੰਦੀ ਦਾ ਓਹ ਰੂਪ ਹੈ ਜਿਸ 'ਚ ਹਿੰਦੁਸਤਾਨੀ ਸ਼ਬਦਾਵਲੀ ਦੇ ਨਾਲ ਨਾਲ ਅਰਬੀ ਅਤੇ ਫ਼ਾਰਸੀ ਦੀ ਸ਼ਬਦ ਸ਼ੈਲੀ ਵੀ ਵਧੇਰੇ ਵਰਤੀ ਜਾਂਦੀ ਹੈ। ਇਸ ਵਿਚ ਸੰਸਕ੍ਰਿਤ ਸ਼ਬਦਾਵਲੀ ਨਾਹ ਬਰਾਬਰ ਹੈ। ਇਹ ਦਖਣ ਏਸ਼ੀਆਈ ਮੁਸਲਮਾਨਾਂ ਵੱਲੋਂ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਂਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਾਈ ਲਗਦਾ, ਬਲਕਿ ਇਕੋ ਸਿੱਕੇ ਦੇ ਦੋ ਪਹਿਲੇ ਲਗਦੇ ਹਨ। ਇਸਤੋਂ ਵਧੇਰੇ ਉਰਦੂ ਨੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਨ ਵਿਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿਧੇ ਤੋਰ ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀ ਬੋਲੀਆਂ ਹਨ।

ਲਿੱਪੀ

ਉਰਦੂ ਨਸਤਲੀਕ ਲਿੱਪੀ 'ਚ ਲਿਖੀ ਜਾਂਦੀ ਹੈ।