ਮਨੁੱਖੀ ਸਰੀਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ r2.7.1) (Robot: Adding en:Human anatomy
ਪਿੰਜਰ ਤੇ ਮੂਤਰਣ ਤੰਤਰ ਦੇ ਸੈਕਸ਼ਨ ਜੋੜੇ
ਲਾਈਨ 18: ਲਾਈਨ 18:
ਪੈਰ ਆਦਿ।
ਪੈਰ ਆਦਿ।
==ਸਰੀਰ ਦੇ ਅੰਦਰੂਨੀ ਅੰਗ==
==ਸਰੀਰ ਦੇ ਅੰਦਰੂਨੀ ਅੰਗ==
[[ਤਸਵੀਰ:Internal Organs pa.svg|left|ਮਨੁੱਖੀ ਸਰੀਰ ਦੇ ਅੰਦਰੂਨੀ ਅੰਗ|400px]]
[[ਤਸਵੀਰ:Internal Organs pa.svg|right|ਮਨੁੱਖੀ ਸਰੀਰ ਦੇ ਅੰਦਰੂਨੀ ਅੰਗ|400px]]
:ਇਸੇ ਤਰਾਂ ਸਰੀਰ ਦੇ ਮੁੱਖ ਅੰਦਰੂਨੀ ਅੰਗ ਹੇਠਾਂ ਦਿੱਤੇ ਅਨੁਸਾਰ ਹਨ:-
:ਇਸੇ ਤਰਾਂ ਸਰੀਰ ਦੇ ਮੁੱਖ ਅੰਦਰੂਨੀ ਅੰਗ ਹੇਠਾਂ ਦਿੱਤੇ ਅਨੁਸਾਰ ਹਨ:-
ਦਿਮਾਗ ਦਿਲ ਫੇਫ਼ੜੇ ਜਿਗਰ ਪਿੱਤਾ ਮਿਹਦਾ ਪਾਚਕ-ਗ੍ਰੰਥੀ ਗੁਰਦੇ ਅੰਤੜੀਆਂ ਮਸਾਨਾ ਬੋਨ ਮੈਰੋ ਰਗਾਂ ਧਮਨੀਆਂ ਢਾਂਚਾ ਆਦਿ।
ਦਿਮਾਗ ਦਿਲ ਫੇਫ਼ੜੇ ਜਿਗਰ ਪਿੱਤਾ ਮਿਹਦਾ ਪਾਚਕ-ਗ੍ਰੰਥੀ ਗੁਰਦੇ ਅੰਤੜੀਆਂ ਮਸਾਨਾ ਬੋਨ ਮੈਰੋ ਰਗਾਂ ਧਮਨੀਆਂ ਢਾਂਚਾ ਆਦਿ।
==ਮਨੁੱਖੀ ਪਿੰਜਰ==

[[ਤਸਵੀਰ:Human skeleton diagram trace.svg|left|thumb|'''ਮਨੁੱਖੀ ਪਿੰਜਰ''']]
ਪਿੰਜਰ ਸਰੀਰ ਦਾ ਉਹ ਅੰਗ ਹੈ ਜੋ ਇਸ ਨੂੰ ਸ਼ਕਲ ਪ੍ਰਦਾਨ ਕਰਦਾ ਹੈ।ਇਹ ਕਈ ਸੌ ਆਪਸ ਵਿਚ ਜੁੜਵੀਆਂ ਹੱਡੀਆਂ ਦਾ ਬਣਿਆ ਹੁੰਦਾ ਹੇ।ਇਕ ਬਾਲਗ ਮਨੁੱਖ ਦਾ ਪਿੰਜਰ ੨੦੬ ਹੱਡੀਆ ਦਾ ਜੋੜ ਹੁੰਦਾ ਹੈ।ਇਨ੍ਹਾਂ ਵਿਚ ਸਭ ਤੌਂ ਲੰਬੀ ਹੱਡੀ ਪੱਟ ਦੀ ਹੁੰਦੀ ਹੈ ਜੋ ਫੀਮਰ (en:femur) ਕਹਿਲਾਂਦੀ ਹੈ, ਤੇ ਸਭ ਤੌਂ ਛੋਟੀ ਕੰਨ ਦੀ ਜੋ ਓਸੀਕਲਸ(en:ossicles) ਕਹਿਲਾਂਦੀ ਹੈ।
===ਪਿੰਜਰ ਦੇ ਕਾਰਜ===
ਪਿੰਜਰ ਦਾ ਮੁੱਖ ਕੰਮ ਇਕ ਢਾਂਚਾ ਪ੍ਰਦਾਨ ਕਰਨਾ ਹੈ,ਇਸ ਉਤੇ ਪੱਠੇ ਜੁੜੇ ਹੁੰਦੇ ਹਨ, ਇਹ ਸਰੀਰ ਨੂੰ ਹਿਲਜੁਲ ਦਿਲਵਾਂਦਾ ਹੈ ਤੇ ਜਿਸ ਨਾਲ ਨਾਜ਼ਕ , ਪ੍ਰਾਣ ਅਧਾਰ ਅੰਗ ਸੁਰੱਖਿਅਤ ਰਹਿੰਦੇ ਹਨ।
===ਬਣਤਰ===
ਹੱਡੀਆਂ ਅੰਦਰ ਲਹੂ ਨਾੜੀਆਂ,ਨਾੜੀ ਕੋਸ਼ਕਾਵਾਂ ਤੇ ਜਿੰਦਾ ਹੱਡੀਆਂ ਹੁੰਦੀਆ ਹਨ।ਇਨ੍ਹਾਂ ਨੂੰ ਇਕ ਕੈਲਸ਼ੀਅਮ ਤੇ ਫਾਸਫੋਰਸ ਦੇ ਸਖ਼ਤ ਮਾਦੇ ਦਾ ਬਾਹਰੀ ਕਵਚ ਚੜਿਆ ਹੁੰਦਾ ਹੈ ਜੋ ਇਨ੍ਹਾਂ ਦੀ ਸੁਰੱਖਿਆ ਲਈ ਹੈ।
===ਹੱਡੀਆਂ ਦੇ ਜੋੜ===
ਹੱਡੀਆਂ ਅਪਸ ਵਿਚ ਜੋੜਾਂ ਰਾਹੀਂ ਜੁੜੀਆਂ ਹੁੰਦੀਅਂ ਹਨ।ਜੋੜ ਕਈ ਪ੍ਰਕਾਰ ਦੇ ਹਨ ਜਿਵੇਂ ਉਂਗਲ,ਗੋਡੇ,ਕੂਹਣੀ,ਮੋਢੇ ਦਾ ਜੋੜ(knuckle joint),ਚੂਲੇ ਦਾ ਜੋੜ(ball & socket joint) ਇਤਆਦਿ।ਇਹ ਜੋੜ ਹੱਡੀਆਂ ਦੀ ਹਿਲਜੁਲ ਸਮਰੱਥ ਵੀ ਕਰਦੇ ਹਨ ਤੇ ਉਸ ਤੇ ਬੰਦਸ਼ ਵੀ ਲਗਾਂਦੇ ਹਨ।
==ਪਾਚਨ ਪ੍ਰਣਾਲੀ==
==ਪਾਚਨ ਪ੍ਰਣਾਲੀ==

ਲਾਈਨ 33: ਲਾਈਨ 41:

ਜਦ ਅਸੀਂ ਸਾਹ, ਅੰਦਰ ਖਿੱਚਦੇ ਹਾਂ ਤਾਂ ਆਕਸੀਜਨ ਫੇਫੜਿਆਂ ਵਿਚ ਦਾਖ਼ਲ ਹੁੰਦੀ ਹੈ ਜਿੱਥੋਂ ਇਹ ਖ਼ੂਨ ਵਿੱਚ ਰਲ ਕੇ ਸਰੀਰ ਦੇ ਸੈੱਲਾਂ ਤੇ ਤੰਤੂਆਂ ਤੱਕ ਪੁੱਜਦੀ ਹੈ। ਖ਼ੂਨ ਵਿਚਲੀ ਕਾਰਬਨ ਡਾਇਆਕਸਾਈਡ ਫੇਫੜਿਆਂ ’ਚੋਂ ਹੀ ਸਾਹ ਦੁਆਰਾ ਬਾਹਰ ਕੱਢੀ ਜਾਂਦੀ ਹੈ। ਗੈਸਾਂ ਦੀ ਇਸ ਅਦਲਾ-ਬਦਲੀ ਤੋਂ ਇਲਾਵਾ, ਸਾਹ ਰਾਹੀਂ ਸਰੀਰ ਦੇ ਕਈ ਹੋਰ ਫਾਲਤੂ ਪਦਾਰਥ ਬਾਹਰ ਕੱਢੇ ਜਾਂਦੇ ਹਨ। ਆਵਾਜ਼ ਪੈਦਾ ਕਰਨ ਲਈ ਹਵਾ ਵੀ ਸਾਹ ਪ੍ਰਣਾਲੀ ਹੀ ਉਪਲਬਧ ਕਰਵਾਉਂਦੀ ਹੈ।

==ਮਨੁੱਖੀ ਮੂਤਰਣ ਤੰਤਰ==

{{Infobox anatomy |
Name = 'ਮਨੁੱਖੀ ਮੂਤਰਣ ਤੰਤਰ' |
Latin = |
GraySubject = |
GrayPage = |
Image = Urinary system.svg|
Width = 300px|
Caption = 1. ''ਮਨੁੱਖੀ ਮੂਤਰਣ ਤੰਤਰ:'' 2. ਗੁਰਦਾ, 3.ਗੁਰਦੇ ਦੀ ਪੇਟੀ, 4. ਮੂਤਰ ਨਲੀ, 5. ਮਸਾਨਾ, 6. ਮੂਤਰ ਰਾਹ. (ਖੱਬੀ ਸਾਈਡ ਸਾਹਮਣਿਓਂ ਚਾਕ ਦ੍ਰਿਸ਼ ਵਿਚ)<br>
7. ਊਪਰੀ ਗੁਰਦਾ ਗ੍ਰੰਥੀ<br>
''ਨਾੜੀਆਂ:'' 8. ਗੁਰਦੇ ਦੀ ਲਹੂ ਨਾੜੀ ਤੇ ਰਗ , 9. ਹੇਠਲੀ ਰਗ, 10. ਪੇਟ ਦੀ ਲਹੂ ਨਾੜੀ , 1 1. ਆਮ ਇਲਿਆਕ ਨਾੜੀ ਤੇ ਰਗ <br>
''ਪਾਰਦਰਸ਼ੀ ਦ੍ਰਿਸ਼ ਵਿਚ:'' 12. ਗੁਰਦਾ, 13. ਵੱਡੀ ਅੰਤੜੀ, 14. ਕਮਰਬੰਦ ਹੱਡੀ |
Image2 = |
Caption2 = |
Precursor = |
System = |
Artery = |
Vein = |
Nerve = |
Lymph = |
MeshName = |
MeshNumber = |
}}

ਮੂਤਰਣ ਤੰਤਰ ਯਾ ਪ੍ਰਣਾਲੀ ਅੰਗਾਂ ਦਾ ਇਕ ਅਜਿਹਾ ਤੰਤਰ ਹੈ ਜੋ ਮੂਤਰ ਪੈਦਾ, ਭੰਡਾਰ ਅਤੇ ਇਸ ਦਾ ਨਿਕਾਸ ਕਰਦਾ ਹੈ।ਮਨੁੱਖਾਂ ਦੇ ਮੂਤਰਣ ਤੰਤਰ ਵਿਚ ਦੋ ਗੁਰਦੇ,ਦੋ ਮੂਤਰਣ ਨਾਲੀਆਂ,ਮਸਾਨਾ ਤੇ ਮੂਤਰ ਰਾਹ, ਮੁੱਖ ਅੰਗ ਹੁੰਦੇ ਹਨ।ਇਸਤਰੀ ਤੇ ਪੁਰਸ਼ ਵਰਗ ਦੇ ਮੂਤਰਣ ਤੰਤਰ ਲਗਭਗ ਇਕੋ ਜਿਹੇ ਹਨ,ਕੇਵਲ ਅੰਤਰ ਮੂਤਰ ਰਾਹ ਦੀ ਲੰਬਾਈ ਦਾ ਹੈ।
===ਗੁਰਦੇ===
ਗੁਰਦੇ ,ਰਵਾਂਹ ਯਾ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿਚ ਸਥਿਤ ਹਨ।ਗੁਰਦੇ ੧.੨੫ ਲਿਟਰ ਪ੍ਰਤੀ ਮਿੰਟ ਲਹੂ ( ਹਿਰਦੇ ਦੀ ਕੁਲ ਲਹੂ ਪੂਰਤੀ ਦਾ ੨੫%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਨ੍ਹਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ , ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ ,ਇਸ ਵਿਚੌਂ ਪਾਣੀ ਵਿਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ।ਇਸ ਤੌਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਯਾ ਖਾਰੇ ਹੋਣ ਦੇ ਸੁਭਾਅ(PH Value) ਵਿਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
===ਮਸਾਨਾ,ਪਰੋਸਟੇਟ ਤੇ ਮੂਤਰ ਰਾਹ===
[[ਤਸਵੀਰ:Prostate.gif|left|200px|thumb|ਗੁਦਾ ਮਸਾਨਾ ਪਰੋਸਟੇਟ ਤੇ ਮੂਤਰ ਰਾਹ]]
ਇਕ ਮਰਦ ਦੇ ਮੂਤਰ ਤੰਤਰ ਵਿਚ ਮਸਾਨੇ ਤੌੰ ਬਾਦ ਮੂਤਰ ਰਾਹ ਦੁਆਲੇ ਪਰੋਸਟੇਟ ਗ੍ਰੰਥੀ ਇਕ ਮਹੱਤਵ ਪੂਰਨ ਅੰਗ ਹੈ ਜੋ ਗੁਦਾ ਤੇ ਮਸਾਨੇ ਦੇ ਵਿਚਾਲੇ ਸਥਿਤ ਹੁੰਦਾ ਹੈ।ਮਸਾਨੇ ਤੋਂ ਮੂਤਰ ਦੇ ਨਿਕਾਸ ਲਈ ਪਰੋਸਟੇਟ ਇਕ ਟੂਟੀ ਯਾ ਵਾਲਵ ਦਾ ਕੰਮ ਕਰਦਾ ਹੈ, ਇਸ ਦੇ ਛੋਟ ਛੋਟੇ ਮੁਲਾਇਮ ਪੱਠੇ ,ਸਮੇਂ ਸਮੇਂ ਮੂਤਰ ਦੇ ਨਿਕਾਸ ਕਰਨ ਵਿਚ ਮਦਦ ਕਰਦੇ ਹਨ। ਜਦ ਕਿ ਪਰੋਸਟੇਟ ਮਰਦਾਂ ਦੇ ਪ੍ਰਜਨਣ ਤੰਤਰ ਦਾ ਵੀ ਮੁਖ ਹਿੱਸਾ ਹੈ। ਇਸਤ੍ਰੀਆਂ ਦੀ ਪਰੋਸਟੇਟ ਗ੍ਰੰਥੀ ਅਲੱਗ ਸ਼ਕਲ ਦੀ ਹੁੰਦੀ ਹੈ ਤੇ ਉਸ ਨੂੰ ਸਕਿਨਜ਼ ਗਲੈਂਡ(Skene’s Gland) ਕਿਹਾ ਜਾਂਦਾ ਹੈ।

==ਰੋਗ ਰੋਧਕ ਤੰਤਰ==
==ਰੋਗ ਰੋਧਕ ਤੰਤਰ==

13:43, 10 ਸਤੰਬਰ 2012 ਦਾ ਦੁਹਰਾਅ

ਮਨੁੱਖੀ ਸਰੀਰ ਦੇ ਇਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦਾ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਢੂੰਡਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।

ਸਰੀਰ ਦੇ ਬਾਹਰੀ ਅੰਗ

ਮਨੁੱਖੀ ਸਰੀਰ ਦੇ ਬਾਹਰੀ ਅੰਗthumb ਸਰੀਰ ਦੇ ਹਰੇਕ ਬਾਹਰੀ ਤੇ ਅੰਦਰੂਨੀ ਅੰਗਾਂ ਦਾ ਨਿਤ ਪ੍ਰਤੀ ਜੀਵਨ ਵਿਚ ਬਹੁਤ ਯੋਗਦਾਨ ਹੈ। ਚਿਤਰ ਵਿਚ ਮਨੁੱਖੀ ਸਰੀਰ ਦੇ ਬਾਹਰੀ ਅੰਗ ਦਰਸ਼ਾਏ ਗਏ ਹਨ ਜਿਨ੍ਹਾਂ ਵਿਚੌਂ ਪ੍ਰਮੁੱਖ ਹਨ, ਸਿਰ ਚਿਹਰਾ ਗਰਦਨ ਮੋਢਾ ਛਾਤੀ ਸਤਨ ਨਾਭੀ ਪੇਟ ਜਨਣ ਅੰਗ:- ਯੋਨੀ (ਇ:) , ਲਿੰਗ (ਪੁਰਸ਼) ਪੱਟ ਗੋਡਾ ਲੱਤ ਅੱਡੀ ਪੈਰ ਆਦਿ।

ਸਰੀਰ ਦੇ ਅੰਦਰੂਨੀ ਅੰਗ

ਮਨੁੱਖੀ ਸਰੀਰ ਦੇ ਅੰਦਰੂਨੀ ਅੰਗ
ਮਨੁੱਖੀ ਸਰੀਰ ਦੇ ਅੰਦਰੂਨੀ ਅੰਗ
ਇਸੇ ਤਰਾਂ ਸਰੀਰ ਦੇ ਮੁੱਖ ਅੰਦਰੂਨੀ ਅੰਗ ਹੇਠਾਂ ਦਿੱਤੇ ਅਨੁਸਾਰ ਹਨ:-

ਦਿਮਾਗ ਦਿਲ ਫੇਫ਼ੜੇ ਜਿਗਰ ਪਿੱਤਾ ਮਿਹਦਾ ਪਾਚਕ-ਗ੍ਰੰਥੀ ਗੁਰਦੇ ਅੰਤੜੀਆਂ ਮਸਾਨਾ ਬੋਨ ਮੈਰੋ ਰਗਾਂ ਧਮਨੀਆਂ ਢਾਂਚਾ ਆਦਿ।

ਮਨੁੱਖੀ ਪਿੰਜਰ

ਮਨੁੱਖੀ ਪਿੰਜਰ

ਪਿੰਜਰ ਸਰੀਰ ਦਾ ਉਹ ਅੰਗ ਹੈ ਜੋ ਇਸ ਨੂੰ ਸ਼ਕਲ ਪ੍ਰਦਾਨ ਕਰਦਾ ਹੈ।ਇਹ ਕਈ ਸੌ ਆਪਸ ਵਿਚ ਜੁੜਵੀਆਂ ਹੱਡੀਆਂ ਦਾ ਬਣਿਆ ਹੁੰਦਾ ਹੇ।ਇਕ ਬਾਲਗ ਮਨੁੱਖ ਦਾ ਪਿੰਜਰ ੨੦੬ ਹੱਡੀਆ ਦਾ ਜੋੜ ਹੁੰਦਾ ਹੈ।ਇਨ੍ਹਾਂ ਵਿਚ ਸਭ ਤੌਂ ਲੰਬੀ ਹੱਡੀ ਪੱਟ ਦੀ ਹੁੰਦੀ ਹੈ ਜੋ ਫੀਮਰ (en:femur) ਕਹਿਲਾਂਦੀ ਹੈ, ਤੇ ਸਭ ਤੌਂ ਛੋਟੀ ਕੰਨ ਦੀ ਜੋ ਓਸੀਕਲਸ(en:ossicles) ਕਹਿਲਾਂਦੀ ਹੈ।

ਪਿੰਜਰ ਦੇ ਕਾਰਜ

ਪਿੰਜਰ ਦਾ ਮੁੱਖ ਕੰਮ ਇਕ ਢਾਂਚਾ ਪ੍ਰਦਾਨ ਕਰਨਾ ਹੈ,ਇਸ ਉਤੇ ਪੱਠੇ ਜੁੜੇ ਹੁੰਦੇ ਹਨ, ਇਹ ਸਰੀਰ ਨੂੰ ਹਿਲਜੁਲ ਦਿਲਵਾਂਦਾ ਹੈ ਤੇ ਜਿਸ ਨਾਲ ਨਾਜ਼ਕ , ਪ੍ਰਾਣ ਅਧਾਰ ਅੰਗ ਸੁਰੱਖਿਅਤ ਰਹਿੰਦੇ ਹਨ।

ਬਣਤਰ

ਹੱਡੀਆਂ ਅੰਦਰ ਲਹੂ ਨਾੜੀਆਂ,ਨਾੜੀ ਕੋਸ਼ਕਾਵਾਂ ਤੇ ਜਿੰਦਾ ਹੱਡੀਆਂ ਹੁੰਦੀਆ ਹਨ।ਇਨ੍ਹਾਂ ਨੂੰ ਇਕ ਕੈਲਸ਼ੀਅਮ ਤੇ ਫਾਸਫੋਰਸ ਦੇ ਸਖ਼ਤ ਮਾਦੇ ਦਾ ਬਾਹਰੀ ਕਵਚ ਚੜਿਆ ਹੁੰਦਾ ਹੈ ਜੋ ਇਨ੍ਹਾਂ ਦੀ ਸੁਰੱਖਿਆ ਲਈ ਹੈ।

ਹੱਡੀਆਂ ਦੇ ਜੋੜ

ਹੱਡੀਆਂ ਅਪਸ ਵਿਚ ਜੋੜਾਂ ਰਾਹੀਂ ਜੁੜੀਆਂ ਹੁੰਦੀਅਂ ਹਨ।ਜੋੜ ਕਈ ਪ੍ਰਕਾਰ ਦੇ ਹਨ ਜਿਵੇਂ ਉਂਗਲ,ਗੋਡੇ,ਕੂਹਣੀ,ਮੋਢੇ ਦਾ ਜੋੜ(knuckle joint),ਚੂਲੇ ਦਾ ਜੋੜ(ball & socket joint) ਇਤਆਦਿ।ਇਹ ਜੋੜ ਹੱਡੀਆਂ ਦੀ ਹਿਲਜੁਲ ਸਮਰੱਥ ਵੀ ਕਰਦੇ ਹਨ ਤੇ ਉਸ ਤੇ ਬੰਦਸ਼ ਵੀ ਲਗਾਂਦੇ ਹਨ।

ਪਾਚਨ ਪ੍ਰਣਾਲੀ

ਤਸਵੀਰ:Digestive system simplified version2 pa.png
ਪਾਚਨ ਪ੍ਰਣਾਲੀ

ਅਸੀਂ ਜੋ ਕੁਝ ਵੀ ਮੂੰਹ ਚ ਪਾਉਂਦੇ ਹਾਂ, ਉਹ ਲਾਰ ਨਾਲ ਮਿਲਦਾ ਹੈ ਅਤੇ ਕਾਫ਼ੀ ਸਮਾਂ ਚਿੱਥਦੇ ਹਾਂ। ਫਿਰ ਇਹ ਭੋਜਨ ਨਲੀ ਰਾਹੀਂ ਪੇਟ ਵਿਚ ਪਹੁੰਚਦਾ ਹੈ। ਇੱਥੇ ਭੋਜਨ ਦੀ ਕਿਰਿਆ ਹੁੰਦੀ ਹੈ ਅਤੇ ਇਹ ਊੁਰਜਾ ਵਿਚ ਤਬਦੀਲ ਹੁੰਦਾ ਹੈ। ਫਿਰ ਇਹ ਖੂਨ ਸੰਚਾਰ ਵਾਲੇ ਝਿੱਲੀਦਾਰ ਅੰਗ ਵਾਲਵ ਰਾਹੀਂ ਹੋ ਕੇ ਛੋਟੀਆਂ ਅੰਤੜੀਆਂ ਤਕ ਪਹੁੰਚਦਾ ਹੈ। ਫਿਰ ਇਹ ਚੱਕਰ ਕੱਟਦਾ ਹੋਇਆ ਅਨੇਕਾਂ ਕਰਿਆਵਾਂ ਦੇ ਬਾਅਦ ਊਰਜਾ ਵਿਚ ਤਬਦੀਲ ਹੋਣ ਤੇ ਉੂਰਜਾ ਨੂੰ ਪਾਚਨ ਗ੍ਰੰਥੀ ਤੋਂ ਖੂਨ ਰਾਹੀਂ ਵੱਖ-ਵੱਖ ਭਾਗਾਂ ਤਕ ਪਹੁੰਚਦਾ ਹੈ। ਇਸ ਤਰ੍ਹਾਂ ਤਰਲ ਚ ਤਬਦੀਲ ਹੋਈ ਊਰਜਾ ਤੋਂ ਬਾਅਦ ਜੋ ਫੋਕਟ ਪਦਾਰਥ ਹੁੰਦੇ ਹਨ, ਉਹ ਗੁਦੇ ਚ ਪਹੁੰਚਦੇ ਹਨ ਅਤੇ ਮਲ-ਮੂਤਰ ਰਾਹੀਂ ਸਰੀਰ ਤੋਂ ਬਾਹਰ ਆ ਜਾਂਦੇ ਹਨ। ਸਾਡੀ ਪਾਚਨ ਪ੍ਰਣਾਲੀ ਪੂਰਾ ਚੱਕਰ ਕੱਟਣ ਅਤੇ ਵਾਧੂ ਪਦਾਰਥ ਬਾਹਰ ਕੱਢਣ ਚ 24 ਘੰਟੇ ਦਾ ਸਮਾਂ ਲੈਂਦੀ ਹੈ। ਪੇਟ ਭੋਜਨ ਨੂੰ ਊਰਜਾ ਚ ਤਬਦੀਲ ਕਰਨ ਲਈ 4 ਘੰਟੇ, ਛੋਟੀਆ ਅੰਤੜੀਆਂ ਚਾਰ ਘੰਟੇ, ਵੱਡੀਆਂ ਅੰਤੜੀਆਂ ਅੱਠ ਘੰਟੇ ਅਤੇ ਪਾਚਨ ਪ੍ਰਣਾਲੀ 8 ਘੰਟੇ, ਇਸ ਤਰ੍ਹਾਂ ਸਰੀਰ ਦੇ ਇਹ ਭਾਗ ਲੋੜੀਂਦੇ ਉੂਰਜਾ ਲੈਣ ਤੋਂ ਬਾਅਦ ਵਾਧੂ ਪਦਾਰਥਾਂ ਨੂੰ ਬਾਹਰ ਕੱਢਣ ਤਕ 24 ਘੰਟੇ[1] ਦਾ ਸਮਾਂ ਲੈਂਦੇ ਹਨ। ਹਰੇਕ ਭੋਜਨ ਸਖ਼ਤ ਜਾਂ ਤਰਲ ਦੇ ਰੂਪ ਵਿਚ ਹੋਣ ਕਾਰਨ ਪਾਚਨ ਵਿਚ ਵੱਖਰਾ ਸਮਾਂ ਲੈਂਦਾ ਹੈ।

ਸਾਹ ਤੰਤਰ

ਮਨੁੱਖੀ ਸਾਹ ਪ੍ਰਣਾਲੀ

ਸਾਹ-ਪ੍ਰਣਾਲੀ ਵਿਚ ਸਾਹ-ਨਾਲੀ, ਦੋ (ਸੱਜੀ ਤੇ ਖੱਬੀ) ਮੁੱਖ ਸਾਹ-ਨਾਲੀਆਂ ਅਤੇ ਦੋ ਫੇਫੜੇ ਆਉਂਦੇ ਹਨ। ਫੇਫੜਿਆਂ ਅੰਦਰ ਸਾਹ-ਨਾਲੀਆਂ ਦੀਆਂ ਛੋਟੀਆਂ-ਛੋਟੀਆਂ ਸ਼ਾਖ਼ਾਵਾਂ ਹੁੰਦੀਆਂ ਜਾਂਦੀਆਂ ਹਨ ਜੋ ਆਖ਼ਰ ਵਿਚ ਹਵਾ ਨਾਲੀਆਂ ਵਿੱਚ ਖੁੱਲ੍ਹਦੀਆਂ ਹਨ।

ਜਦ ਅਸੀਂ ਸਾਹ, ਅੰਦਰ ਖਿੱਚਦੇ ਹਾਂ ਤਾਂ ਆਕਸੀਜਨ ਫੇਫੜਿਆਂ ਵਿਚ ਦਾਖ਼ਲ ਹੁੰਦੀ ਹੈ ਜਿੱਥੋਂ ਇਹ ਖ਼ੂਨ ਵਿੱਚ ਰਲ ਕੇ ਸਰੀਰ ਦੇ ਸੈੱਲਾਂ ਤੇ ਤੰਤੂਆਂ ਤੱਕ ਪੁੱਜਦੀ ਹੈ। ਖ਼ੂਨ ਵਿਚਲੀ ਕਾਰਬਨ ਡਾਇਆਕਸਾਈਡ ਫੇਫੜਿਆਂ ’ਚੋਂ ਹੀ ਸਾਹ ਦੁਆਰਾ ਬਾਹਰ ਕੱਢੀ ਜਾਂਦੀ ਹੈ। ਗੈਸਾਂ ਦੀ ਇਸ ਅਦਲਾ-ਬਦਲੀ ਤੋਂ ਇਲਾਵਾ, ਸਾਹ ਰਾਹੀਂ ਸਰੀਰ ਦੇ ਕਈ ਹੋਰ ਫਾਲਤੂ ਪਦਾਰਥ ਬਾਹਰ ਕੱਢੇ ਜਾਂਦੇ ਹਨ। ਆਵਾਜ਼ ਪੈਦਾ ਕਰਨ ਲਈ ਹਵਾ ਵੀ ਸਾਹ ਪ੍ਰਣਾਲੀ ਹੀ ਉਪਲਬਧ ਕਰਵਾਉਂਦੀ ਹੈ।

ਮਨੁੱਖੀ ਮੂਤਰਣ ਤੰਤਰ

'ਮਨੁੱਖੀ ਮੂਤਰਣ ਤੰਤਰ'
1. ਮਨੁੱਖੀ ਮੂਤਰਣ ਤੰਤਰ: 2. ਗੁਰਦਾ, 3.ਗੁਰਦੇ ਦੀ ਪੇਟੀ, 4. ਮੂਤਰ ਨਲੀ, 5. ਮਸਾਨਾ, 6. ਮੂਤਰ ਰਾਹ. (ਖੱਬੀ ਸਾਈਡ ਸਾਹਮਣਿਓਂ ਚਾਕ ਦ੍ਰਿਸ਼ ਵਿਚ)

7. ਊਪਰੀ ਗੁਰਦਾ ਗ੍ਰੰਥੀ
ਨਾੜੀਆਂ: 8. ਗੁਰਦੇ ਦੀ ਲਹੂ ਨਾੜੀ ਤੇ ਰਗ , 9. ਹੇਠਲੀ ਰਗ, 10. ਪੇਟ ਦੀ ਲਹੂ ਨਾੜੀ , 1 1. ਆਮ ਇਲਿਆਕ ਨਾੜੀ ਤੇ ਰਗ

ਪਾਰਦਰਸ਼ੀ ਦ੍ਰਿਸ਼ ਵਿਚ: 12. ਗੁਰਦਾ, 13. ਵੱਡੀ ਅੰਤੜੀ, 14. ਕਮਰਬੰਦ ਹੱਡੀ
ਪਛਾਣਕਰਤਾ
MeSHD018594
TA98A01.0.00.000
TA296
FMA20394
ਸਰੀਰਿਕ ਸ਼ਬਦਾਵਲੀ

ਮੂਤਰਣ ਤੰਤਰ ਯਾ ਪ੍ਰਣਾਲੀ ਅੰਗਾਂ ਦਾ ਇਕ ਅਜਿਹਾ ਤੰਤਰ ਹੈ ਜੋ ਮੂਤਰ ਪੈਦਾ, ਭੰਡਾਰ ਅਤੇ ਇਸ ਦਾ ਨਿਕਾਸ ਕਰਦਾ ਹੈ।ਮਨੁੱਖਾਂ ਦੇ ਮੂਤਰਣ ਤੰਤਰ ਵਿਚ ਦੋ ਗੁਰਦੇ,ਦੋ ਮੂਤਰਣ ਨਾਲੀਆਂ,ਮਸਾਨਾ ਤੇ ਮੂਤਰ ਰਾਹ, ਮੁੱਖ ਅੰਗ ਹੁੰਦੇ ਹਨ।ਇਸਤਰੀ ਤੇ ਪੁਰਸ਼ ਵਰਗ ਦੇ ਮੂਤਰਣ ਤੰਤਰ ਲਗਭਗ ਇਕੋ ਜਿਹੇ ਹਨ,ਕੇਵਲ ਅੰਤਰ ਮੂਤਰ ਰਾਹ ਦੀ ਲੰਬਾਈ ਦਾ ਹੈ।

ਗੁਰਦੇ

ਗੁਰਦੇ ,ਰਵਾਂਹ ਯਾ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿਚ ਸਥਿਤ ਹਨ।ਗੁਰਦੇ ੧.੨੫ ਲਿਟਰ ਪ੍ਰਤੀ ਮਿੰਟ ਲਹੂ ( ਹਿਰਦੇ ਦੀ ਕੁਲ ਲਹੂ ਪੂਰਤੀ ਦਾ ੨੫%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਨ੍ਹਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ , ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ ,ਇਸ ਵਿਚੌਂ ਪਾਣੀ ਵਿਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ।ਇਸ ਤੌਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਯਾ ਖਾਰੇ ਹੋਣ ਦੇ ਸੁਭਾਅ(PH Value) ਵਿਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।

ਮਸਾਨਾ,ਪਰੋਸਟੇਟ ਤੇ ਮੂਤਰ ਰਾਹ

ਗੁਦਾ ਮਸਾਨਾ ਪਰੋਸਟੇਟ ਤੇ ਮੂਤਰ ਰਾਹ

ਇਕ ਮਰਦ ਦੇ ਮੂਤਰ ਤੰਤਰ ਵਿਚ ਮਸਾਨੇ ਤੌੰ ਬਾਦ ਮੂਤਰ ਰਾਹ ਦੁਆਲੇ ਪਰੋਸਟੇਟ ਗ੍ਰੰਥੀ ਇਕ ਮਹੱਤਵ ਪੂਰਨ ਅੰਗ ਹੈ ਜੋ ਗੁਦਾ ਤੇ ਮਸਾਨੇ ਦੇ ਵਿਚਾਲੇ ਸਥਿਤ ਹੁੰਦਾ ਹੈ।ਮਸਾਨੇ ਤੋਂ ਮੂਤਰ ਦੇ ਨਿਕਾਸ ਲਈ ਪਰੋਸਟੇਟ ਇਕ ਟੂਟੀ ਯਾ ਵਾਲਵ ਦਾ ਕੰਮ ਕਰਦਾ ਹੈ, ਇਸ ਦੇ ਛੋਟ ਛੋਟੇ ਮੁਲਾਇਮ ਪੱਠੇ ,ਸਮੇਂ ਸਮੇਂ ਮੂਤਰ ਦੇ ਨਿਕਾਸ ਕਰਨ ਵਿਚ ਮਦਦ ਕਰਦੇ ਹਨ। ਜਦ ਕਿ ਪਰੋਸਟੇਟ ਮਰਦਾਂ ਦੇ ਪ੍ਰਜਨਣ ਤੰਤਰ ਦਾ ਵੀ ਮੁਖ ਹਿੱਸਾ ਹੈ। ਇਸਤ੍ਰੀਆਂ ਦੀ ਪਰੋਸਟੇਟ ਗ੍ਰੰਥੀ ਅਲੱਗ ਸ਼ਕਲ ਦੀ ਹੁੰਦੀ ਹੈ ਤੇ ਉਸ ਨੂੰ ਸਕਿਨਜ਼ ਗਲੈਂਡ(Skene’s Gland) ਕਿਹਾ ਜਾਂਦਾ ਹੈ।

ਰੋਗ ਰੋਧਕ ਤੰਤਰ

ਸਾਡੇ ਸਰੀਰ ਅੰਦਰ ਬਕਾਇਦਾ ਇੱਕ ਰੋਗ-ਰੋਧਕ ਸਿਸਟਮ (ਇਮਿਊਨ ਸਿਸਟਮ) ਹੈ ਜਿਸਦਾ ਕੰਮ ਹੀ ਸਾਨੂੰ ਬੀਮਾਰੀਆਂ ਤੋਂ ਬਚਾ ਕੇ ਰੱਖਣ ਦਾ ਹੈ ਜੋ ਕਿ ਨਿਰੰਤਰ ਕਾਰਜਸ਼ੀਲ ਰਹਿੰਦਾ ਹੈ।[2] ਆਓ ਅਸੀਂ ਆਪਣੇ ਇਮਿਊਨ ਸਿਸਟਮ ਦੇ ਕੰਮ ਕਰਨ ਦਾ ਤਰੀਕਾ ਸਮਝਣ ਦੀ ਕੋਸ਼ਿਸ ਕਰੀਏ। ਸਾਡੇ ਵਾਤਾਵਰਣ ਵਿਚ ਹਰ ਸਮੇਂ ਅਨੇਕਾਂ ਜੀਵਾਣੂ ਹੁੰਦੇ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮਨੁੱਖੀ ਸਰੀਰ ਅੰਦਰ ਬੀਮਾਰੀ ਪੈਦਾ ਕਰਨ ਦੇ ਸਮਰੱਥ ਹੁੰਦੇ ਹਨ, ਜਿਨ੍ਹਾਂ ਨੂੰ ਰੋਗਾਣੂ ਕਿਹਾ ਜਾਂਦਾ ਹੈ। ਸਾਡਾ ਇਮਿਊਨ ਸਿਸਟਮ ਕਿਸੇ ਵੀ ਰੋਗਾਣੂ ਦੇ ਹਮਲੇ ਤੋਂ ਸੁਰੱਖਿਆ ਤਿੰਨ ਪੜਾਵਾਂ ਵਿਚ ਪ੍ਰਦਾਨ ਕਰਦਾ ਹੈ। ਇਮਿਊਨ ਸਿਸਟਮ ਦੀ ਇਨ੍ਹਾਂ ਤਿੰਨਾਂ ਪੜਾਵਾਂ ਵਿਚ ਸੁਰੱਖਿਆ ਪ੍ਰਦਾਨ ਕਰਨ ਦੀ ਕਾਰਜ-ਵਿਧੀ ਇਸ ਤਰ੍ਹਾਂ ਹੈ।

ਪਹਿਲੇ ਚਰਣ (ਪੜਾਅ) ਦਾ ਬਚਾਓ

ਜਦੋਂ ਵੀ ਕਿਸੇ ਰੋਗਾਣੂ ਦਾ ਸਰੀਰ ’ਤੇ ਹਮਲਾ ਹੁੰਦਾ ਹੈ ਤਾਂ ਇਸਦਾ ਮੁਕਾਬਲਾ ਕਰਨ ਲਈ ਮੁਢਲੇ ਤੌਰ ’ਤੇ ਸੁਰੱਖਿਆ ਵਜੋਂ ਸਾਡੀ ਚਮੜੀ (Skin) ਅਤੇ ਸਰੀਰ ਅੰਦਰਲੀਆਂ ਰੇਸ਼ੇਦਾਰ ਝਿੱਲੀਆਂ (Mucus Membrane) ਸਹਾਈ ਹੁੰਦੀਆਂ ਹਨ। ਚਮੜੀ ਖੁਦ ਇਕ ਸਥੂਲ ਢਾਲ ਦੀ ਤਰ੍ਹਾਂ ਹੈ ਜੋ ਸਾਡੇ ਅੰਦਰਲੇ ਅਤਿ ਜ਼ਰੂਰੀ ਅੰਗਾਂ ਲਈ ਸੁਰੱਖਿਆ ਕਵਚ ਹੈ। ਇਸਦੇ ਵਿੱਚੋਂ ਰਿਸਣ ਵਾਲੇ ਪਦਾਰਥ (ਚਿਕਨਾਹਟ ਤੇ ਪਸੀਨਾ) ਤੇਜ਼ਾਬੀ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਹ ਤੇਜ਼ਾਬੀ ਮਾਦਾ ਰੋਗਾਣੂ-ਨਾਸ਼ਕ ਹੁੰਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵਿਚ “ਲਾਈਜ਼ੋਜਾਈਮ (Lysozyme)” ਨਾਂ ਦਾ ਇੱਕ ਪਦਾਰਥ ਪਾਇਆ ਜਾਂਦਾ ਹੈ ਜੋ ਰੋਗਾਣੂਆਂ ਨੂੰ ਖ਼ਤਮ ਕਰਨ ਦੀ ਸ਼ਕਤੀ ਰੱਖਦਾ ਹੈ। ਸੰਨ 1922 ਵਿਚ Alexander Flemming ਜਦੋਂ ਬੈਕਟੀਰੀਆ ਉੱਪਰ ਖੋਜ ਕਰ ਰਿਹਾ ਸੀ ਤਾਂ ਅਚਾਨਕ ਉਸਨੂੰ ਛਿੱਕ ਆ ਗਈ। ਛਿੱਕ ਨਾਲ ਉਸਦੇ ਨੱਕ ਦਾ ਨਜ਼ਲਾ ਜਦੋਂ ਸਾਹਮਣੇ ਪਈ ਬੈਕਟੀਰੀਆ ਦੀ ਕਲਚਰ-ਪਲੇਟ ਵਿਚ ਡਿੱਗਿਆ ਤਾਂ ਇਹ ਵੇਖ ਕੇ ਉਸਦੀ ਹੈਰਾਨੀ ਦੀ ਹੱਦ ਨਾ ਰਹੀ ਕਿ ਸਾਰੇ ਬੈਕਟੀਰੀਆ ਮਰ ਚੁੱਕੇ ਸਨ। ਇਸ ਗੱਲ ਤੋਂ ਪ੍ਰਭਾਵਿਤ ਹੋ ਕੇ ਉਸਨੇ ਨੱਕ ਦੇ ਨਜ਼ਲੇ ਦੀ ਪੜਤਾਲ ਤੋਂ ਇਹ ਪਤਾ ਲਗਾਇਆ ਕਿ ਕੁਦਰਤੀ ਤੌਰ ’ਤੇ ਹੀ ਸਾਡੇ ਸਰੀਰਕ ਰਿਸਾਵਾਂ ਵਿਚ ਇਹ ਬੈਕਟੀਰੀਆ-ਵਿਰੋਧੀ ਪਦਾਰਥ ਪਾਇਆ ਜਾਂਦਾ ਹੈ ਜਿਸਦਾ ਨਾਮ ਉਸਨੇ “ਲਾਈਜ਼ੋਜ਼ਾਈਮ” ਰੱਖ ਦਿੱਤਾ। ਇਹ ਲਾਈਜ਼ੋਜ਼ਾਈਮ ਤੇ ਤੇਜ਼ਾਬੀ ਮਾਦਾ ਕੁਦਰਤ ਨੇ ਮਨੁੱਖੀ ਸਰੀਰ ਦੇ ਹਰ ਉਸ ਦੁਆਰ ‘ਤੇ ਰੱਖਿਆ ਹੋਇਆ ਹੈ ਜਿੱਥੋਂ ਦੀ ਵੀ ਕੋਈ ਰੋਗਾਣੂ ਪ੍ਰਵੇਸ਼ ਕਰ ਸਕਦਾ ਹੈ। ਜਿਵੇਂ ਕਿ ਮੂੰਹ, ਅੱਖਾਂ, ਨੱਕ, ਕੰਨ, ਗੁੱਦਾ ਤੇ ਜਣਨ ਅੰਗਾਂ ਵਿਚ। ਅਗਰ ਕੋਈ ਰੋਗਾਣੂ ਮੂੰਹ ਰਾਹੀਂ ਸਰੀਰ ਦੇ ਅੰਦਰ ਦਾਖਲ ਹੋ ਜਾਵੇ ਤਾਂ ਬੁਲ੍ਹਾਂ ਤੋਂ ਲੈ ਕੇ ਗੁੱਦਾ ਤੱਕ ਉਸਨੂੰ ਅਣਸੁਖਾਵੇਂ ਮਹੌਲ ਵਿੱਚੋਂ ਗੁਜ਼ਰਨਾ ਪੈਂਦਾ ਹੈ। ਸਭ ਤੋਂ ਪਹਿਲਾਂ ਮੂੰਹ ਦੇ ਥੁੱਕ ਵਿਚਲੇ ਲਾਈਜ਼ੋਜ਼ਾਈਮ ਦਾ ਸਾਹਮਣਾ ਕਰਨਾ ਪੈਂਦਾ ਹੈ। ਉਸਤੋਂ ਅੱਗੇ ਟਾਂਸਿਲ ਹਨ ਜੋ ਇਸ ਪ੍ਰਵੇਸ਼ ਦੁਆਰ ’ਤੇ ਦੋ ਗਾਰਡ ਬਣਕੇ ਗਲ਼ੇ ਦੇ ਦੋਨਾਂ ਪਾਸੇ ਖੜ੍ਹੇ ਹਨ ਅਤੇ ਰੋਗਾਣੂ ਨੂੰ ਅੰਦਰ ਜਾਣ ਤੋਂ ਪਹਿਲਾਂ ਹੀ ਦਬੋਚ ਲੈਂਦੇ ਹਨ। ਅਗਰ ਫਿਰ ਵੀ ਕੋਈ ਰੋਗਾਣੂ ਇਨ੍ਹਾਂ ਪੜਾਵਾਂ ਨੂੰ ਪਾਰ ਕਰ ਕੇ ਮਿਹਦੇ ਤੱਕ ਪਹੁੰਚਦਾ ਹੈ ਤਾਂ ਓਥੇ HCl ਤੇਜ਼ਾਬ ਉਸਨੂੰ ਖਤਮ ਕਰਨ ਲਈ ਤਿਆਰ ਬੈਠਾ ਹੈ। ਉਸ ਤੋਂ ਅੱਗੇ ਅੰਤੜੀਆਂ ਵਿਚ ਵੀ ਟਾਂਸਿਲ ਵਰਗੀਆਂ ਲਿੰਫ਼ਨੋਡਸ ਉਸਨੂੰ ਮਾਰ ਮੁਕਾਉਂਦੀਆਂ ਹਨ। ਹੁਣ ਅਗਰ ਕੋਈ ਜ਼ਹਿਰੀਲਾ ਪਦਾਰਥ ਜਾਂ ਰੋਗਾਣੂ ਅੰਤੜੀਆਂ ਤੱਕ ਬਚ ਵੀ ਜਾਂਦਾ ਹੈ ਤਾਂ ਬੰਦੇ ਨੂੰ ਦਸਤ ਲੱਗ ਜਾਂਦੇ ਹਨ ਜਿਸ ਵਿਚ ਵਹਿ ਕੇ ਉਹ ਸਰੀਰ ਵਿੱਚੋਂ ਬਾਹਰ ਆ ਜਾਂਦਾ ਹੈ। ਇਹ ਵੀ ਇੱਕ ਕੁਦਰਤੀ ਪ੍ਰਕਿਰਿਆ ਹੈ। ਇਸੇ ਤਰ੍ਹਾਂ ਅਗਰ ਕੋਈ ਰੋਗਾਣੂ ਨੱਕ ਰਾਹੀਂ ਸਰੀਰ ਅੰਦਰ ਦਾਖਲ ਹੋਣ ਲੱਗੇ ਤਾਂ ਰਸਤੇ ਵਿਚ ਨੱਕ ਦੇ ਵਾਲ, ਐਡੀਨਾਈਡ ਗਿਲਟੀਆਂ ਅਤੇ ਸਾਹ ਨਾਲੀ ਦੀ ਝਿੱਲੀ ਦਾ ਰਿਸਾਓ ਇਸ ਪ੍ਰਕਾਰ ਦਾ ਹੈ ਕਿ ਉਸਨੂੰ ਬਾਹਰ ਕੱਢਣ ਦੇ ਸਮਰੱਥ ਹਨ (ਛਿੱਕ, ਖਾਂਸੀ ’ਤੇ ਬਲਗ਼ਮ ਦੇ ਰਾਹੀਂ)। ਇਹੀ ਬਚਾਓ ਪ੍ਰਣਾਲੀ ਸਰੀਰ ਦੇ ਬਾਕੀ ਦੇ ਪ੍ਰਵੇਸ਼-ਦੁਆਰਾਂ ’ਤੇ ਵੀ ਪਾਈ ਜਾਂਦੀ ਹੈ।

ਦੂਜੇ ਚਰਣ ਦਾ ਬਚਾਓ

ਅਗਰ ਕੋਈ ਤਾਕਤਵਰ ਰੋਗਾਣੂ ਮੂੰਹ ਤੋਂ ਅੰਤੜੀਆਂ ਤੱਕ ਦੇ ਬਚਾਓ ਨੂੰ ਪਾਰ ਕਰਦਾ ਹੋਇਆ ਲਹੂ-ਪ੍ਰਣਾਲੀ ਤੱਕ ਪਹੁੰਚ ਜਾਂਦਾ ਹੈ ਤਾਂ ਫਿਰ ਦੂਜੇ ਦਰਜੇ ਦਾ ਬਚਾਓ-ਅਮਲਾ ਆਪਣੀ ਡਿਊਟੀ ਸੰਭਾਲਦਾ ਹੈ। ਸਾਡੇ ਲਹੂ ਵਿਚ ਚਿੱਟੇ ਕਣ (W.B.C.) ਇਸ ਕੰਮ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦਾ ਕੰਮ ਦਾਖਲ ਹੋਏ ਰੋਗਾਣੂ ਨੂੰ ਜਾਂ ਤਾਂ ਨਿਗਲ ਜਾਣ (Phagocytosis) ਦਾ ਹੈ ਜਾਂ ਫਿਰ ਆਪਣੇ ਜਹਿਰੀਲੇ ਰਸਾਓ ਨਾਲ ਮਾਰ-ਮੁਕਾਉਣ ਦਾ। ਇਨ੍ਹਾਂ ਚਿੱਟੇ ਕਣਾਂ ਦੀ ਗਿਣਤੀ ਕਿਸੇ ਵੀ ਤਾਕਤਵਰ ਰੋਗਾਣੂ ਦੇ ਲਹੂ-ਪ੍ਰਣਾਲੀ ਵਿਚ ਦਾਖਲ ਹੋਣ ਤੋਂ ਕੁਝ ਸਮੇਂ ਬਾਅਦ ਹੀ ਵਧ ਜਾਂਦੀ ਹੈ। ਬਹੁਗਿਣਤੀ ਵਿਚ ਹਮਲਾ ਕਰ ਕੇ ਇਹ ਰੋਗਾਣੂਆਂ ਦੀ ਵਧ ਰਹੀ ਗਿਣਤੀ ਦਾ ਸਾਹਮਣਾ ਕਰਦੇ ਹਨ। ਇਸ ਮੁਕਾਬਲੇ ਦੌਰਾਨ ਕੁਝ ਚਿੱਟੇ ਕਣ ਖੁਦ ਵੀ ਮਾਰੇ ਜਾਂਦੇ ਹਨ। ਕਿਸੇ ਵੀ ਇਨਫੈਕਸ਼ਨ ਹੋਣ ’ਤੇ ਬੁਖਾਰ ਹੋ ਜਾਣਾ ਵੀ ਇਸੇ ਬਚਾਓ-ਪੜਾਅ ਦਾ ਇੱਕ ਹਿੱਸਾ ਹੈ, ਜਿਸ ਨੂੰ ਕਿ ਅਸੀਂ ਬੀਮਾਰੀ ਸਮਝ ਲੈਂਦੇ ਹਾਂ ਅਤੇ ਤੁਰੰਤ ਬੁਖਾਰ ਦੀ ਦਵਾਈ ਖਾ ਕੇ ਬੁਖਾਰ ਉਤਾਰ ਲੈਣ ਨੂੰ ਅਕਲਮੰਦੀ ਸਮਝ ਬੈਠਦੇ ਹਾਂ। ਅਸਲ ਵਿਚ ਇਨਫੈਕਸ਼ਨ ਦੌਰਾਨ ਜੋ ਬੁਖਾਰ ਆਉਂਦਾ ਹੈ ਉਹ ਸਾਡਾ ਦੁਸ਼ਮਣ ਨਹੀਂ ਸਗੋਂ ਦੋਸਤ ਹੈ। ਬੁਖਾਰ ਚੜ੍ਹਨ ਦਾ ਇੱਕ ਖ਼ਾਸ ਮਕਸਦ ਹੁੰਦਾ ਹੈ। ਬੁਖਾਰ ਚੜ੍ਹਨ ਭਾਵ ਸਰੀਰ ਦਾ ਤਾਪਮਾਨ ਜ਼ਿਆਦਾ ਹੋਣ ਨਾਲ ਰੋਗਾਣੂਆਂ ਦੀ ਕਾਰਜ-ਸ਼ਕਤੀ ਕਮਜ਼ੋਰ ਹੁੰਦੀ ਹੈ ਅਤੇ ਉਹ ਜਲਦੀ ਖ਼ਤਮ ਹੋ ਜਾਂਦੇ ਹਨ। ਪਰ ਅਸੀਂ ਫਟਾਫਟ ਬੁਖਾਰ ਦੀ ਗੋਲੀ ਖਾ ਕੇ ਕੁਦਰਤ ਦੇ ਇਸ ਬਚਾਓ ਤਰੀਕੇ ਵਿਚ ਵਿਘਨ ਪਾ ਦਿੰਦੇ ਹਾਂ। ਜਿਸਦੇ ਨਾਲ ਰੋਗ ਹੋਰ ਵੀ ਗੁੰਝਲਦਾਰ ਬਣ ਜਾਂਦਾ ਹੈ।

ਤੀਜੇ ਚਰਣ ਦਾ ਬਚਾਓ

ਅਗਰ ਕੋਈ ਮਹਾਂ ਬਲੀ ਰੋਗਾਣੂ ਚਿੱਟੇ ਕਣਾਂ ਤੋਂ ਵੀ ਬਚ ਜਾਂਦਾ ਹੈ ਅਤੇ ਉਸਦਾ ਪ੍ਰਜਣਨ ਹੋਣ ਨਾਲ ਉਸਦੀ ਗਿਣਤੀ ਵਧਦੀ ਹੀ ਜਾਂਦੀ ਹੈ ਤਾਂ ਇਸ ਸਥਿਤੀ ਵਿਚ ਇਮਿਊਨ ਸਿਸਟਮ ਦਾ ਤੀਜੇ ਦਰਜੇ ਦਾ ਬਚਾਓ ਹਰਕਤ ਵਿਚ ਆਉਂਦਾ ਹੈ। ਚਿੱਟੇ ਕਣਾਂ ਵਿੱਚੋਂ ਹੀ ਇੱਕ ਖਾਸ ਕਿਸਮ ਦੇ ਸੈੱਲ ਹੁੰਦੇ ਹਨ ਜਿਨ੍ਹਾਂ ਨੂੰ B-Lymphocytes ਕਿਹਾ ਜਾਂਦਾ ਹੈ। ਉਹ ਆਮ ਕਣਾਂ ਦੀ ਤਰ੍ਹਾਂ ਰੋਗਾਣੂ ਨੂੰ ਨਿਗਲਦੇ ਨਹੀਂ ਹਨ ਬਲਕਿ ਉਹ ਹਮਾਲਵਰ ਰੋਗਾਣੂ ਦੀ ਬਣਤਰ ਅਤੇ ਸੁਭਾਅ ਨੂੰ ਸਮਝਣ ਉਪਰੰਤ ਆਪਣੇ ਵਿੱਚੋਂ ਖਾਸ ਉਸੇ ਰੋਗਾਣੂ ਦੀਆਂ ਵਿਰੋਧੀ ਐਂਟੀਬੌਡੀਜ਼ ਛੱਡਦੇ ਹਨ। ਜੋ ਕਿ ਰੋਗਾਣੂ ’ਤੇ ਸਿੱਧਾ ਵਾਰ ਕਰਦੀਆਂ ਹਨ ਤੇ ਉਸਨੂੰ ਨਕਾਰਾ ਬਣਾ ਕੇ ਰੱਖ ਦਿੰਦੀਆਂ ਹਨ। ਨਾ ਸਿਰਫ ਉਹ ਵਰਤਮਾਨ ਰੋਗਾਣੂ ਦਾ ਹੀ ਵਿਰੋਧ ਕਰਦੀਆਂ ਹਨ ਬਲਕਿ ਮਰੀਜ਼ ਦੇ ਖੂਨ ਵਿਚ ਉਹ ਉਸਦੇ ਠੀਕ ਹੋ ਜਾਣ ਤੋਂ ਬਾਅਦ ਵੀ ਲੋੜੀਂਦੀ ਮਾਤਰਾ ਵਿਚ ਹਾਜ਼ਰ ਰਹਿੰਦੀਆਂ ਹਨ ਤਾਂ ਜੋ ਭਵਿੱਖ ਵਿਚ ਇਸ ਨਸਲ ਦੇ ਕਿਸੇ ਹੋਰ ਰੋਗਾਣੂ ਦੇ ਹਮਲੇ ਹੋਣ ਤੋਂ ਤੁਰੰਤ ਬਾਅਦ ਉਸਦਾ ਕਿਨਾਰਾ ਕਰ ਦਿੱਤਾ ਜਾਵੇ। ਇਸ ਤਰ੍ਹਾਂ ਇਹ ਐਂਟੀਬੌਡੀਜ਼ ਉਮਰ ਭਰ ਲਈ ਸਾਨੂੰ ਅਜਿਹੇ ਬੈਕਟੀਰੀਆ ਤੋਂ ਸੁਰੱਖਿਅਤ ਰੱਖਦੀਆਂ ਹਨ।

ਹਵਾਲੇ

  1. [1], ਮਾਇਓ ਕਲੀਨਿਕ ਹੈਲਥ, ਡਾਈਜੈਸਟਿਵ ਸਿਸਟਮ retrieved on 08-09-2012.
  2. "ਮੈਡੀਕਲ ਸਾਇੰਸ ਬੁਲੰਦੀ ਵੱਲ..ਲੇਖਕ ਡਾ. ਮਨਦੀਪ ਕੌਰ ਦੇ ਧੰਨਵਾਦ ਸਹਿਤ". [2]. ਅਗਸਤ,੨੦੧੦. Retrieved ਸਤੰਬਰ ੦੯, ੨੦੧੨. {{cite web}}: Check date values in: |accessdate= and |date= (help); External link in |publisher= (help)