ਸਰਕਾਰ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਪੰਜਾਬੀ ਸੁਧਾਰੀ; +ਬੇ-ਹਵਾਲਾ; ਛੋਟਾ
ਛੋ added Category:ਸਰਕਾਰ using HotCat
ਲਾਈਨ 2: ਲਾਈਨ 2:
'''ਸਰਕਾਰ''' ([[ਅੰਗਰੇਜੀ]]: Government) ਇਕ ਅਜਿਹਾ ਢਾਂਚਾ ਹੁੰਦਾ ਹੈ ਜਿਸ ਵਿਚ ਵਿਧਾਨਕਾਰ, ਪ੍ਰਸ਼ਾਸ਼ਕ, ਇਨਸਾਫ਼ ਅਹੁਦਾਰ ਅਤੇ ਨੌਕਰਸ਼ਾਹ ਸਾਂਝੇ ਰੂਪ ਵਿਚ ਪੂਰੇ ਰਾਜ ਦਾ ਕਾਬੂ ਰੱਖਦੇ ਹਨ। ਇਹ ਸਰਕਾਰ ਹੀ ਤੈਅ ਕਰਦੀ ਹੈ ਕਿ ਕਿਹੜਾ ਕਾਨੂੰਨ ਰਾਜ ਵਿਚ ਲਾਗੂ ਕਰਨਾ ਹੈ ਅਤੇ ਕਿਵੇਂ ਲਾਗੂ ਕਰਨਾ ਹੈ। ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਦੇ ਸੰਗਠਨ ਦੇ ਢਾਂਚੇ ਵੱਖਰੇ-ਵੱਖਰੇ ਹੋ ਸਕਦੇ ਹਨ। ਕਈ ਸਮਾਜਾਂ ਵਿਚ ਕਿਸੇ ਖ਼ਾਸ ਆਦਮੀ ਜਾਂ ਉਸ ਦੇ ਵਾਰਸਾਂ ਨੂੰ ਹੀ ਸਰਕਾਰ ਵਿਚ ਰੱਖਿਆ ਜਾਂਦਾ ਹੈ ਪਰ ਲੋਕਤੰਤਰ ਵਿਚ ਸਰਕਾਰ ਦੇ ਲਈ ਵਿਧਾਨਕਾਰ ਅਤੇ ਪ੍ਰਸ਼ਾਸ਼ਕ ਨੂੰ ਦੇਸ਼ ਦੇ ਲੋਕਾਂ ਵਿਚੋਂ ਹੀ ਚੁਣਿਆ ਜਾਂਦਾ ਹੈ।

{{ਛੋਟਾ}}
{{ਛੋਟਾ}}

[[ਸ਼੍ਰੇਣੀ:ਸਰਕਾਰ]]

03:52, 25 ਅਕਤੂਬਰ 2012 ਦਾ ਦੁਹਰਾਅ

ਸਰਕਾਰ (ਅੰਗਰੇਜੀ: Government) ਇਕ ਅਜਿਹਾ ਢਾਂਚਾ ਹੁੰਦਾ ਹੈ ਜਿਸ ਵਿਚ ਵਿਧਾਨਕਾਰ, ਪ੍ਰਸ਼ਾਸ਼ਕ, ਇਨਸਾਫ਼ ਅਹੁਦਾਰ ਅਤੇ ਨੌਕਰਸ਼ਾਹ ਸਾਂਝੇ ਰੂਪ ਵਿਚ ਪੂਰੇ ਰਾਜ ਦਾ ਕਾਬੂ ਰੱਖਦੇ ਹਨ। ਇਹ ਸਰਕਾਰ ਹੀ ਤੈਅ ਕਰਦੀ ਹੈ ਕਿ ਕਿਹੜਾ ਕਾਨੂੰਨ ਰਾਜ ਵਿਚ ਲਾਗੂ ਕਰਨਾ ਹੈ ਅਤੇ ਕਿਵੇਂ ਲਾਗੂ ਕਰਨਾ ਹੈ। ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਦੇ ਸੰਗਠਨ ਦੇ ਢਾਂਚੇ ਵੱਖਰੇ-ਵੱਖਰੇ ਹੋ ਸਕਦੇ ਹਨ। ਕਈ ਸਮਾਜਾਂ ਵਿਚ ਕਿਸੇ ਖ਼ਾਸ ਆਦਮੀ ਜਾਂ ਉਸ ਦੇ ਵਾਰਸਾਂ ਨੂੰ ਹੀ ਸਰਕਾਰ ਵਿਚ ਰੱਖਿਆ ਜਾਂਦਾ ਹੈ ਪਰ ਲੋਕਤੰਤਰ ਵਿਚ ਸਰਕਾਰ ਦੇ ਲਈ ਵਿਧਾਨਕਾਰ ਅਤੇ ਪ੍ਰਸ਼ਾਸ਼ਕ ਨੂੰ ਦੇਸ਼ ਦੇ ਲੋਕਾਂ ਵਿਚੋਂ ਹੀ ਚੁਣਿਆ ਜਾਂਦਾ ਹੈ। {{{1}}}