ਖੋ-ਖੋ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਖੋ-ਖੋ
ਤਸਵੀਰ:Kho Kho game at a Government school in Haryana,।ndia.jpg
ਹਰਿਆਣਾ, ਭਾਰਤ ਦੇ ਇੱਕ ਸਰਕਾਰੀ ਸਕੂਲ ਦੇ ਮੁੰਡੇ ਖੋ ਖੋ ਖੇਡ ਰਹੇ ਹਨ।
ਖ਼ਾਸੀਅਤਾਂ
ਟੀਮ ਦੇ ਮੈਂਬਰ12 ਖਿਡਾਰੀ ਹਰੇਕ ਪਾਸੇ। 9 ਮੈਦਾਨ ਵਿੱਚ

ਖੋ-ਖੋ ਇੱਕ ਭਾਰਤੀ ਮੈਦਾਨੀ ਖੇਲ ਹੈ। ਇਸ ਖੇਲ ਵਿੱਚ ਮੈਦਾਨ ਦੇ ਦੋਨੀਂ ਪਾਸੀਂ ਦੋ ਖੰਭਿਆਂ ਦੇ ਇਲਾਵਾ ਕਿਸੇ ਹੋਰ ਸਾਧਨ ਦੀ ਜ਼ਰੂਰਤ ਨਹੀਂ ਹੁੰਦੀ। ਇਹ ਇੱਕ ਅੱਡਰੀ ਸਵਦੇਸ਼ੀ ਖੇਲ ਹੈ, ਜੋ ਯੁਵਾ ਲੋਕਾਂ ਵਿੱਚ ਓਜ ਅਤੇ ਤੰਦੁਰੁਸਤ ਸੰਘਰਸ਼ਸ਼ੀਲ ਜੋਸ਼ ਭਰਨ ਵਾਲੀ ਹੈ। ਇਹ ਖੇਲ ਪਿੱਛਾ ਕਰਨ ਵਾਲੇ ਅਤੇ ਪ੍ਰਤਿਰਖਿਅਕ, ਦੋਨਾਂ ਵਿੱਚ ਬਹੁਤ ਜ਼ਿਆਦਾ ਤੰਦੁਰੁਸਤੀ, ਕੌਸ਼ਲ, ਰਫ਼ਤਾਰ, ਊਰਜਾ ਅਤੇ ਪ੍ਰਤਿਭਾ ਦੀ ਮੰਗ ਕਰਦੀ ਹੈ। ਖੋ-ਖੋ ਕਿਸੇ ਵੀ ਤਰ੍ਹਾਂ ਦੀ ਸਤ੍ਹਾ ਉੱਤੇ ਖੇਡਿਆ ਜਾ ਸਕਦਾ ਹੈ।