ਸਮੱਗਰੀ 'ਤੇ ਜਾਓ

ਜਲਥਲੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਜਲਥਲੀ
Temporal range: Late Devonian–present
Collage of amphibians
ਸਿਖਰ ਸੱਜਿਓਂ ਘੜੀ ਦੇ ਰੁਖ਼ ਨਾਲ਼: ਸੇਮੂਰੀਆ, ਮੈਕਸੀਕੀ ਖੋਦੂ ਸਿਸੀਲੀਅਨ, ਪੂਰਬੀ ਨਿਊਟ ਅਤੇ ਹਰਾ ਡੱਡੂ
Scientific classification
ਉੱਪ-ਵਰਗ ਅਤੇ ਜਾਤਾਂ
[[Extinct|ਫਰਮਾ:Extinct]]Subclass Labyrinthodontia
ਫਰਮਾ:ExtinctOrder Temnospondyli
ਫਰਮਾ:ExtinctSubclass Lepospondyli
Subclass Lissamphibia
Order Anura
Order Caudata
Order Gymnophiona
ਫਰਮਾ:ExtinctOrder Allocaudata

ਜਲਥਲੀ ਜਾਂ ਦੁਪਾਸੀ ਜਾਨਵਰ ਐਮਫ਼ੀਬੀਆ ਵਰਗ ਦੇ ਬਾਹਰ-ਤਾਪੀ, ਚੁਪਾਏ ਅਤੇ ਕੰਗਰੋੜਧਾਰੀ ਜਾਨਵਰਾਂ ਨੂੰ ਆਖਿਆ ਜਾਂਦਾ ਹੈ। ਅਜੋਕੇ ਜੁੱਗ ਦੇ ਸਾਰੇ ਜਲਥਲੀਏ ਲਿਸਮਫ਼ੀਬੀਆ ਹਨ। ਇਹ ਕਈ ਕਿਸਮਾਂ ਦੇ ਪੌਣ-ਪਾਣੀਆਂ ਵਿੱਚ ਰਹਿਣ ਦੇ ਕਾਬਲ ਹਨ ਜਿਹਨਾਂ 'ਚੋਂ ਬਹੁਤੀਆਂ ਜਾਤੀਆਂ ਜ਼ਮੀਨੀ, ਜ਼ਮੀਨਦੋਜ਼ੀ, ਦਰਖਤੀ ਜਾਂ ਤਾਜ਼ਾ-ਪਾਣੀ ਮਾਹੌਲਾਂ ਵਿੱਚ ਮਿਲਦੀਆਂ ਹਨ। ਆਮ ਤੌਰ ਉੱਤੇ ਜਲਥਲੀਏ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਪਾਣੀ ਵਿੱਚ ਭਿੰਡ (ਲਾਰਵਾ) ਵਜੋਂ ਕਰਦੇ ਹਨ ਪਰ ਕੁਝ ਜਾਤੀਆਂ ਵਤੀਰਕ ਤਬਦੀਲੀਆਂ ਰਾਹੀਂ ਇਸ ਪੜਾਅ ਨੂੰ ਕਤਰਾਉਣ ਭਾਵ ਇਹਨੂੰ ਬਾਈਪਾਸ ਕਰਨ ਦੇ ਕਾਬਲ ਹੋ ਗਈਆਂ ਹਨ।

ਬਾਹਰਲੇ ਜੋੜ

[ਸੋਧੋ]